ਸਰਕਾਰੀ ਮੁਲਾਜ਼ਮਾਂ ਦੇ ਡੀ ਏ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ‘ਚ ਹੁਕਮ ਉਲੰਘਣਾ ਵਾਲੀ ਪਟੀਸ਼ਨ ਤੇ ਸੁਣਵਾਈ 27 ਅਗੱਸਤ ਨੂੰ ਹੋਵੇਗੀ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਸਰਕਾਰੀ ਮੁਲਾਜ਼ਮਾਂ ਦੇ ਡੀਏ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਲਈ ਪੰਜਾਬ ਹਰਿਆਣਾ ਹਾਈਕੋਰਟ ਪੰਜਾਬ ਸਰਕਾਰ ਨੂੰ ਬਹੁਤ ਵਾਰ ਕਹਿ ਚੁੱਕਿਆ ਹੈ ਸਰਕਾਰ ਹਾਈ ਕੋਰਟ ਦੇ ਹੁਕਮਾਂ ਨੂੰ ਦੀ ਪ੍ਰਵਾਹ ਨਹੀਂ ਕਰ ਰਹੀ ਜਿਸ ਨੂੰ ਮੁੱਖ ਰੱਖਦਿਆਂ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਹਰਿਆਣਾ ਹਾਈਕੋਰਟ […]

Continue Reading

ਮੁੱਖ ਮੰਤਰੀ ਦੀ ਪਤਨੀ ਤੇ ਲੱਗੇ 5 ਕਰੋੜ ਦੇ ਰਿਸ਼ਵਤ ਲੈਣ ਵਾਲੇ ਇਲਜ਼ਾਮਾਂ ਦੀ ਹੋਵੇ ਜਾਂਚ ? ਕਿਤੇ ਇਹ ਬਦਨਾਮ ਕਰਨ ਦੀ ਘੜੀ ਸਾਜ਼ਿਸ਼ ਤਾਂ ਨਹੀਂ ?- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਤੇ 5 ਕਰੌੜ ਦੀ ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮਾਂ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ,ਇੱਕ ਪਾਸੇ ਤਾਂ ਰਿਟਾਇਰ ਜਸਟਿਸ ਰਣਜੀਤ ਸਿੰਘ ਪੰਜਾਬ ਹਰਿਆਣਾ ਵਿੱਚ ਲੱੱਗੀ ਅਪੀਲ ਦੇ ਹਵਾਲੇ ਨਾਲ ਇਹ ਇਲਜਾਮ ਲਾ ਰਹੇ ਹਨ ਕਿ ਬਲਾਤਕਾਰ ਦੇ ਕੇਸ ਨੂੰ […]

Continue Reading

20 ਸਤੰਬਰ ਦੀ ਜਲੰਧਰ ਰੈਲੀ ਲਈ ਮਾਨਸਾ ਤੋਂ 2500 ਮਜ਼ਦੂਰਾਂ-ਕਿਸਾਨਾਂ ਦਾ ਕਾਫ਼ਲਾ ਹੋਵੇਗਾ ਰਵਾਨਾ- ਗੁਰਨਾਮ ਭੀਖੀ

20 ਸਤੰਬਰ ਦੀ ਜਲੰਧਰ ਮਜ਼ਦੂਰ-ਕਿਸਾਨ ਰੈਲੀ ਲਈ ਮਾਨਸਾ ਵਿੱਚ ਤਿਆਰੀਆਂ ਤੇਜ਼, ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਵੱਡੀ ਲਾਮਬੰਦੀ ਦਾ ਸੱਦਾ ਮਾਨਸਾ, ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਪੰਜਾਬ ਕਿਸਾਨ ਯੂਨੀਅਨ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਲਈ ਜਾਰੀ […]

Continue Reading

ਸਾਵਣ ਸੁਦੀ ਦਸਵੀਂ ਦਾ ਸ਼ੁੱਭ ਦਿਹਾੜਾ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ,ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮਨਾਇਆ ਗਿਆ- ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਮਹਿਨਾਵਾਰੀ ਦਸਵੀਂ ਦਾ ਦਿਹਾੜਾ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ,ਕੁੱਪ ਕਲਾਂ ਮਲੇਰਕੋਟਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਮਨਾਇਆ ਗਿਆ, ਗੁਰਬਾਣੀ ਦੇ ਅਖੰਡ ਪਾਠਾਂ ਦੇ ਭੋਗ ਪਾਏ […]

Continue Reading

ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਕਾਲ ਨੂੰ ਮਿਲਿਆ ਜੁਲਿਆ ਹੁੰਗਾਰਾ,ਸ਼ਹਿਰਾਂ,ਕਸਬਿਆਂ ਤੇ ਪੇਂਡੂ ਦੁਕਾਨਾਂ ਵੀ ਬੰਦ ਰੱਖੀਆਂ ਗਈਆਂ, ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਲੋਕਾਂ ਦਾ ਕੀਤਾ ਧੰਨਵਾਦ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਅੱਜ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਛੁੱਟੀ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਇਸ ਬੰਦ ਨੂੰ ਪੰਜਾਬ ਦੇ ਲੋਕਾਂ ਵੱਲੋਂ ਮਿਲਿਆਂ ਜੁਲਿਆ ਹੁੰਗਾਰਾ ਮਿਲਿਆ, ਵੱਡੇ ਵੱਡੇ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਦੇ ਬਜ਼ਾਰ ਦੇ […]

Continue Reading

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਤੇ ਪੁਨਰ ਸੁਰਜੀਤ ਅਕਾਲੀ ਦਲ ਦੀ ਸਟੇਜ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਨਾਂ ਆਉਣ ਪਿੱਛੇ ਗੱਠਜੋੜ ਦੀ ਸਿਆਸੀ ਅਟਕਲ ਹੋ ਸਕਦੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਲੋਂਗੋਵਾਲ, ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਬੀਤੇ ਦਿਨੀਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸਲਾਨਾ ਬਰਸੀ ਪਿੰਡ ਲੋਂਗੋਵਾਲ ਵਿਖੇ ਬੜੀ ਧੂਮਧਾਮ ਨਾਲ ਮਨਾਈ ਗਈ, ਬਾਦਲ ਅਕਾਲੀ ਦਲ ਤੇ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਸਿਆਸੀ ਸਟੇਜਾਂ ਲਾਈਆਂ ਗਈਆਂ, ਅਕਾਲੀ ਦਲ ਬਾਦਲ ਦੇ ਸਟੇਜ ਤੇ ਸੁਖਬੀਰ ਦੇ ਜ਼ਖ਼ਮੀ ਹੋਣ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਉਹ […]

Continue Reading

ਖੁੱਡੀਆਂ ਪਿੰਡ’ਚ ਵਿੱਕ ਰਹੇ ਚਿੱਟੇ ਦੀ ਖ਼ਬਰ ਲਾਉਣ ਸਬੰਧੀ ਮਨਿੰਦਰਜੀਤ ਸਿੰਘ ਤੇ ਪਰਚਾ ਦਰਜ ਕਰਨ ਵਾਲਾ ਵਰਤਾਰਾ ਨਸ਼ਿਆਂ ਵਿਰੁੱਧ ਛੇੜੀ ਜੰਗ ਦੀ ਅਸਲੀਅਤ ਬਿਆਨ ਕਰਦਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਫਰੀਦਕੋਟ, ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਪਿੰਡ ‘ਚ ਸ਼ਰੇਆਮ ਚਿੱਟਾ ਵਿੱਕ ਰਿਹਾ ਹੈ ਅਤੇ ਪਿੰਡ ਦੇ ਲੋਕਾਂ ਵੱਲੋਂ ਪੱਤਰਕਾਰ ਮਨਿੰਦਰਜੀਤ ਸਿੰਘ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਤਾਂ ਪੱਤਰਕਾਰ ਨੇ ਆਪਣੀ ਬਣਦੀ ਡਿਊਟੀ ਮੁਤਾਬਿਕ ਇਸ ਸਬੰਧੀ ਖਬਰ ਲਾ ਦਿੱਤੀ ਅਤੇ ਹੁਣ ਸਰਕਾਰ ਨੇ ਚਿੱਟਾ ਵੇਚਣ ਵਾਲਿਆ ਤੇ ਪਰਚਾ […]

Continue Reading

ਸਾਵਣ ਸੁਦੀ ਦਸਵੀਂ ਦਾ ਦਿਹਾੜਾ 22 ਅਗਸਤ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਾਰ ਵੱਡਾ ਘੱਲੂਘਾਰਾ,ਜੋਗੀ ਮਾਜਰਾ ਰੋਡ,ਕੁੱਪ ਕਲਾਂ ਵਿਖੇ ਮਨਾਇਆ ਜਾਵੇਗਾ – ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਹਰ ਮਹੀਨੇ ਦੀ ਦਸਵੀਂ ਤੇ ਅਖੰਡਪਾਠਾਂ ਦੇ ਭੋਗ ਪਾਕੇ ਪੰਥ ਦੇ ਮਹਾਨ ਧਰਮ ਪ੍ਰਚਾਰਕਾਂ ਤੇ ਸਿੱਖ ਵਿਦਵਾਨਾਂ ਰਾਹੀਂ ਸ਼ਰਧਾਵਾਨ ਸੰਗਤਾਂ ਨੂੰ ਗੁਰਬਾਣੀ, ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਸਵਰਗੀ ਮਹਾਂਪੁਰਖ ਸੰਤ ਬਾਬਾ ਜੰਗ ਸਿੰਘ ਜੀਆ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਮਹਿਨਾਵਾਰੀ […]

Continue Reading

ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗੱਸਤ ਪੰਜਾਬ ਬੰਦ ਦੀ ਕਾਲ ਨੂੰ ਵੇਖਦਿਆਂ ਸਕੂਲਾਂ ਵਿੱਚ ਬੱਚਿਆਂ ਨੂੰ ਛੁੱਟੀ ਦਾ ਐਲਾਨ ਕਰਨਾ ਅਧਿਆਪਕਾਂ ਦਾ ਵਧੀਆ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ 21 ਅਗਸਤ ਨੂੰ ਪੰਜਾਬ ਬੰਦ ਦੀ ਕਾਲ ਦੇ ਕੇ ਸਮੁੱਚੇ ਪੰਜਾਬ ਨੂੰ ਇਸ ਸੱਦੇ ਨੂੰ ਸਫ਼ਲ ਬਣਾਉਣ ਲਈ ਸੰਯੋਗ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ […]

Continue Reading

ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰ ਕੇ ਬੇਟੇ) ਭਾਈ ਜੈਤਾ ਜੀ ਦੇ 365 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 5 ਸਤੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਹੋਵੇਗਾ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਅਨੰਦਪੁਰ ਸਾਹਿਬ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਹਰ ਸਾਲ ਦਸਮੇਸ਼ ਤਰਨਾ ਦਲ ਵੱਲੋਂ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ) ਗੁਰ ਕੇ ਬੇਟੇ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਸੰਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ 5 ਸਤੰਬਰ ਨੂੰ ਮਨਾਇਆ ਜਾਂਦਾ ਹੈ ਅਤੇ ਇਸੇ […]

Continue Reading