ਸਮੂਹ ਵਿਭਾਗਾਂ ਵਿੱਚ ਠੇਕੇ ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ

ਸੰਗਰੂਰ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)–  ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ (ਵਿਗਿਆਨਕ) ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਬੀਐਸਐਨਐਲ ਪਾਰਕ ਵਿਖੇ ਹੋਈ ਜਿਸ ਵਿੱਚ ਉਚੇਚੇ ਤੋਰ ਤੇ ਪੰਜਾਬ ਦੇ ਜਰਨਲ ਸਕੱਤਰ ਮਨਜੀਤ ਸਿੰਘ ਸੰਗਤਪੁਰਾ ਅਤੇ ਹੋਰ ਬਹੁਤ ਸਾਰੇ ਸਾਥੀ ਸ਼ਾਮਲ ਹੋਏ ਅਤੇ ਜਿਲ੍ਹਾ ਪ੍ਰਧਾਨ ਨਿਵਾਸ ਸ਼ਰਮਾ ਦੀ ਅਗਵਾਈ ਵਿੱਚ […]

Continue Reading

ਸਰਕਾਰ ਅਤੇ ਦਾਨੀ ਸੱਜਣ ਪਿੰਡ ਦੂਲਾ ਸਿੰਘ ਵਾਲਾ ਨੇੜੇ ਮੱਲਾਂਵਾਲਾ ਫਿਰੋਜ਼ਪੁਰ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਪਹੁਚਾਉਣ ਲਈ ਨਹੀਂ ਪਹੁੰਚੇ ?- ਭਾਈ ਵਿਰਸਾ ਸਿੰਘ ਖਾਲਸਾ

ਫਿਰੋਜ਼ਪੁਰ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਪਿੰਡ ਦੂਲਾ ਸਿੰਘ ਵਾਲਾ ਨੇੜੇ ਮੱਲਾਂ ਵਾਲਾ ਜ਼ਿਲ੍ਹਾ ਤੇ ਤਹਿਸੀਲ ਫਿਰੋਜ਼ਪੁਰ, ਡੇਢ ਕਿਲਾ ਜਮੀਨ ਤੇ ਮਕਾਨ ਵੀ ਢਹਿ ਢੇਰੀ ਹੋ ਗਿਆ ਅਜੇ ਤੱਕ ਕਿਸੇ ਪਿੰਡ, ਸਰਕਾਰ ਜਾ ਹੜ ਪ੍ਰਭਾਵਿਤ ਲੋਕਾਂ ਦੀਆਂ ਸਹਾਇਤਾ ਕਰਨ ਲਈ ਅੱਗੇ ਆਈਆ ਜਥੇਬੰਦੀਆਂ ਸੰਪਰਦਾਵਾਂ ਜਾ ਦਾਨੀ ਸੱਜਣਾਂ ਨੇ ਸਾਨੂੰ ਕੋਈ ਰਾਹਤ ਨਹੀਂ ਪਹੁਚਾਈ, ਮੇਰੀ ਸਰਕਾਰ […]

Continue Reading

ਜ਼ਿਓਨੀ ਇਜ਼ਰਾਈਲੀ ਯੁੱਧ ਅਪਰਾਧੀਆਂ ਦੇ ਨਾਲ਼ ਭਾਰਤ ਸਰਕਾਰ ਵੱਲੋਂ ਕੀਤਾ ਤਾਜਾ ਸਮਝਾਉਤਾ ਬੇਹੱਦ  ਸ਼ਰਮਨਾਕ-               -ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਕੇਂਦਰੀ ਕਮੇਟੀ  ਸੀਪੀਆਈ (ਐਮ ਐਲ) ਰੈੱਡ ਸਟਾਰ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਅੱਜ ਜਦੋਂ ਅਮਰੀਕੀ ਸਮਰਥਕ ਜ਼ਿਓਨੀ ਇਜ਼ਰਾਈਲੀ ਸ਼ਾਸ਼ਨ ਵੱਲੋਂ ਗਾਜ਼ਾ ਵਿੱਚ ਫ਼ਲਸਤੀਨੀਆਂ ਉੱਪਰ ਲਗਾਤਾਰ  ਘਾਤਕ ਹਮਲੇ  ਕਰਕੇ ਨਸਲੀ ਸਫ਼ਾਇਆ ਕੀਤਾ ਜਾ ਰਿਹਾ ਹੈ, ਇਸ ਦੇ ਨਾਲ ਹੀ ਨੇਤਨਯਾਹੂ ਸ਼ਾਸ਼ਨ ਅੰਤਰਰਾਸ਼ਟਰੀ ਜਨਤਾ ਤੋਂ ਅਲੱਗ – ਥਲੱਗ ਹੁੰਦਾ ਜਾ […]

Continue Reading

ਇਸਰਾਈਲੀ ਵਿੱਤ ਮੰਤਰੀ ਦੇ ਭਾਰਤ ਦੌਰੇ ਦੇ ਵਿਰੋਧ ਵਿੱਚ ਦੋਵਾਂ ਪ੍ਰਧਾਨ ਮੰਤਰੀਆਂ ਦੇ ਪੁਤਲੇ ਸਾੜੇ

ਗਾਜ਼ਾ ਵਿੱਚ ਨਸਲਕੁਸ਼ੀ ਦੇ  ਵਿਰੋਧ ਵਿੱਚ ਭਾਰਤ ਨੇਤਨਯਾਹੂ ਸਰਕਾਰ ਨਾਲੋਂ ਸਾਰੇ ਕੂਟਨੀਤਕ ਤੇ ਵਪਾਰਕ ਸਬੰਧ ਖ਼ਤਮ ਕਰੇ ਵਿਖਾਵਾਕਾਰੀਆਂ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਕਾਬਲੇ ਮਾਮੂਲੀ ਜਿਹੀ ਰਾਹਤ ਦਾ ਐਲਾਨ ਕਰਨ ਬਦਲੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਸਖ਼ਤ ਆਲੋਚਨਾ ਮਾਨਸਾ, ਗੁਰਦਾਸਪੁਰ 10 ਸਤੰਬਰ (ਸਰਬਜੀਤ ਸਿੰਘ)–  ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ ‘ਤੇ […]

Continue Reading

ਸਰਕਾਰ ਗ਼ਰੀਬ ਵਰਗ ਦੇ ਲੋਕਾਂ ਨਾਲ਼ ਮਤਰੇਈ ਮਾਂ ਵਾਲਾ ਸਲੂਕ ਕਰਨਾ ਬੰਦ ਕਰੇ – ਲਾਭ ਅਕਲੀਆ

ਬਰਨਾਲਾ, ਗੁਰਦਾਸਪੁਰ, 9 ਸਤੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਹੜਾਂ ਦੀ ਕਰੋਪੀ ਵਿੱਚ ਘਿਰੇ ਮਜ਼ਦੂਰਾਂ ਅਤੇ ਬੇਜ਼ਮੀਨੇ ਗ਼ਰੀਬ ਲੋਕਾਂ ਨੂੰ ਇੱਕ ਵਾਰ ਫਿਰ ਅਣਗੌਲਿਆਂ ਕਰ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਨਛੱਤਰ […]

Continue Reading

ਜੰਗਲਾਤ ਕਾਮਿਆ ਨੂੰ ਬਿਨਾ ਦੇਰੀ ਰੈਗੂਲਰ ਕਰੇ ਮਾਨ ਸਰਕਾਰ- ਐਡਵੋਕੇਟ ਉੱਡਤ

ਸੁਖਦੇਵ ਸਿੰਘ ਦਲੇਲਵਾਲਾ ਜ਼ਿਲ੍ਹਾ ਪ੍ਰਧਾਨ ਤੇ ਜਸਪਾਲ ਸਿੰਘ ਧਿੰਗੜ ਜ਼ਿਲ੍ਹਾ ਸਕੱਤਰ ਚੁਣੇ ਗਏ ਮਾਨਸਾ, ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਜੱਥੇਬੰਦਕ ਕਾਨਫਰੰਸ ਸਥਾਨਿਕ ਸੁਤੰਤਰ ਭਵਨ ਵਿੱਖੇ ਤਿੰਨ ਮੈਬਰੀ ਪ੍ਰਧਾਨਗੀ ਮੰਡਲ ਕ੍ਰਮਵਾਰ ਸਾਥੀ ਸੁਖਦੇਵ ਸਿੰਘ ਦਲੇਲਵਾਲਾ , ਭੋਲਾ ਸਿੰਘ ਮਾਖਾ ਤੇ ਜਗਤਾਰ ਸਿੰਘ ਬੋਹਾ ਦੀ ਪ੍ਰਧਾਨਗੀ ਹੇਠ ਸਫਲਤਾ ਪੂਰਵਕ […]

Continue Reading

ਬਾਜਵਾ ਨੇ ਹੜ੍ਹਾਂ ਦੇ ਮਾੜੇ ਪ੍ਰਬੰਧਨ ਲਈ ‘ਆਪ’ ਅਤੇ ਭਾਜਪਾ ‘ਤੇ ਹਮਲਾ ਬੋਲਿਆ

ਫਿਰੋਜ਼ਪੁਰ/ਫਾਜ਼ਿਲਕਾ, ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਵਿਰੋਧੀ ਧਿਰ ਨੇਕਾ, ਸ. ਪ੍ਰਤਾਪ ਸਿੰਘ ਬਾਜਵਾ, ਜੋ ਇਸ ਸਮੇਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਏ.ਆਈ.ਸੀ.ਸੀ. ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ, ਉਨ੍ਹਾਂ ਨੇ ਅੱਜ ਪੰਜਾਬ ਵਿੱਚ ‘ਆਪ’ ਸਰਕਾਰ ਅਤੇ ਕੇਂਦਰ ਵਿੱਚ ਭਾਜਪਾ […]

Continue Reading

ਸ਼ਿਵਰਾਜ ਚੌਹਾਨ ਅਤੇ ਮਨੋਜ ਤ੍ਰਿਪਾਠੀ ਦੇ ਬਿਆਨ ਪੰਜਾਬ ਦੇ ਜ਼ਖਮਾਂ ਉਤੇ ਨਮਕ ਛਿੜਕਣ ਦੇ ਤੁੱਲ – ਲਿਬਰੇਸ਼ਨ

ਪੰਜਾਬ ਸਰਕਾਰ, ਤ੍ਰਿਪਾਠੀ ਨੂੰ ਅਹੁਦੇ ਤੋਂ ਹਟਾਉਣ ਲਈ ਦਬਾਅ ਪਾਵੇ ਅਤੇ ਬੀਬੀਐਮਬੀ ਵਿੱਚ ਖਾਲੀ ਪਈਆਂ ਪੰਜਾਬ ਦੇ ਕੋਟੇ ਦੀਆਂ ਸਾਰੀਆਂ ਅਸਾਮੀਆਂ ਤੁਰੰਤ ਭਰੇ ਮਾਨਸਾ, ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)— ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੇ ਤਾਜ਼ਾ ਬਿਆਨਾਂ ਦੀ ਕਰੜੀ ਨਿੰਦਾ ਕਰਦੇ ਹੋਏ ਇੰਨਾਂ […]

Continue Reading

ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਅਨੰਦਪੁਰ ਸਾਹਿਬ ਦੀ ਧਰਤੀ ਤੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ-  ਭਾਈ ਵਿਰਸਾ ਸਿੰਘ ਖਾਲਸਾ

ਅਨੰਦਪੁਰ ਸਾਹਿਬ, ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਨਾਲ ਨਿਵਾਜੇ ਗਏ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਦਾ […]

Continue Reading

ਹੜਾਂ ਦਾ ਪ੍ਰਕੋਪ, ਪ੍ਰਭਾਵਿਤ ਲੋਕਾਂ ਨੂੰ  ਲੋਕ ਹੀ ਬਚਾਅ ਰਹੇ ਹਨ, ਹੜਾਂ ਦੇ ਕਾਰਨਾਂ ਦੀ ਅਦਾਲਤੀ ਜਾਂਚ ਕਰਵਾਈ ਜਾਵੇ- ਅਰਸ਼ੀ

ਬੁਢਲਾਡਾ, ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)–  ਹੜ੍ਹ ਰੋਕੂ ਪ੍ਰਬੰਧਾਂ ਤੇ ਅਮਲ ਵਿੱਚ ਜ਼ੀਰੋ ਕੰਮ ਹੋਇਆ, ਫਿਰ ਇਸ ਲਈ ਰਾਖਵੀਂ ਰਾਸ਼ੀ ਕਿੱਥੇ ਗਈ? ਤੇ ਹੜਾਂ ਦੇ ਕਾਰਨਾਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ, ਪੰਜਾਬ ਦੇ ਸਿੰਚਾਈ ਮੰਤਰੀ ਤੇ ਪ੍ਰਮੁੱਖ ਸਕੱਤਰ ਨੂੰ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਪੀਆਈ […]

Continue Reading