ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾ ਅਤੇ ਪੰਜਾਬ ਨਾਲ ਲਗਾਤਾਰ ਧੱਕਾ ਕਰ ਰਹੀ-ਕੁਲਵੰਤ ਸਿੰਘ
ਗੜ੍ਹਸ਼ੰਕਰ, ਗੁਰਦਾਸਪੁਰ, 15 ਮਈ ( ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਖੜਾ ਡੈਮ ਦੇ ਮਸਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਕਿਰਤੀ ਕਿਸਾਨ ਯੂਨੀਅਨ ਦਾ ਇੱਕ ਜੱਥਾ ਅੱਡਾ ਸਮੁੰਦੜੇ ਤੋਂ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਰਵਾਨਾ ਹੋਇਆ। ਪ੍ਰੈਸ ਨੂੰ ਬਿਆਨ ਜਾਰੀ […]
Continue Reading

