ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫਾ ਦਿਓ

ਨੀਟ ਦਾ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਓ NTA ਵਰਗੀ ਭ੍ਰਿਸ਼ਟ ਅਤੇ ਗੈਰ ਜਿੰਮੇਵਾਰ ਸੰਸਥਾ ਨੂੰ ਭੰਗ ਕਰੋ ਪੇਪਰ ਲੀਕ ਹੋਣ ਕਾਰਨ ਖੁਦਕੁਸ਼ੀ ਕਰ ਗਏ ਵਿਦਿਆਰਥੀਆਂ ਨੂੰ ਇਨਸਾਫ਼ ਦਿਉ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰੋ ਦਿੱਲੀ ਜੰਤਰ ਮੰਤਰ ਤੇ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਨ ਵਾਲੇ ਦਿੱਲੀ ਪੁਲਿਸ ਅਧਿਕਾਰੀਆਂ […]

Continue Reading

ਦਸਵੀਂ ਦਾ ਦਿਹਾੜਾ ਗੁਰਦੁਆਰਾ ਸਾਹਿਬ ਸਹੀਦ ਸਿੰਘਾ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ ,ਕੁੱਪ ਕਲਾਂ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ- ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ, ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਹਰ ਮਹੀਨੇ ਦਸਵੀਂ ਦਾ ਦਿਹਾੜਾ ਗੁਰਦੁਆਰਾ ਸ਼ਹੀਦ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ,ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮਨਾਏ ਜਾਣ ਮਰਯਾਦਾ ਤਹਿਤ ਹਾੜ ਸੁਦੀ ਦਸਮੀਂ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡਪਾਠ ਸਾਹਿਬ ਜੀ ਦੇ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ […]

Continue Reading

ਸੰਗਰੂਰ ਵਿੱਚ ਹਜ਼ਾਰਾਂ CHO ਦੀ ਮਹਾਂ ਰੈਲੀ, ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪੈਦਲ ਰੋਸ ਮਾਰਚ

₹5000 ਸਬੰਧੀ ਪੱਤਰ ਜਾਰੀ, ਬੈਂਚਮਾਰਕ ਦੀ ਸ਼ਰਤ ਮਨਜ਼ੂਰ ਨਹੀਂ – ਬਾਕੀ ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰਹੇਗਾ- ਡਾ ਸੁਨੀਲ ਤਰਗੋਤਰਾ ਸੰਗਰੂਰ, ਗੁਰਦਾਸਪੁਰ, 23 ਜੁਲਾਈ 2026 (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ (CHO) ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਕੱਲ੍ਹ ਸੰਗਰੂਰ ਵਿਖੇ ਕਮਿਊਨਟੀ ਹੈਲਥ ਅਫ਼ਸਰਾਂ ਦੀ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਸਮੂਹ […]

Continue Reading

ਜਨਤਾ – ਮੰਤਰ ਵਿਖੇ ਵਿਦਿਆਰਥੀਆਂ ਅਤੇ ਹੋਰਨਾਂ ਅੰਦੋਲਨਕਾਰੀਆਂ ਵੱਲੋਂ ਆਯੋਜਿਤ ਸੰਸਦ ਮਾਰਚ ‘ਤੇ ਬੇਰਹਿਮੀ ਨਾਲ ਕੀਤਾ ਗਿਆ ਲਾਠੀਚਾਰਜ ਮੋਦੀ ਸਰਕਾਰ ਦੇ ਫਾਸ਼ੀਵਾਦੀ ਕਦਮਾਂ ਦੀ ਸਿਖ਼ਰ ਹੈ – ਲਾਭ ਅਕਲੀਆ

ਬਰਨਾਲਾ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਪਿਛਲੇ ਦਿਨੀਂ ਜੰਤਰ-ਮੰਤਰ ‘ਤੇ ਚੱਲ ਰਹੇ ਅੰਦੋਲਨ ਦੀ ਲੜੀ ਵਜੋਂ 20 ਜੁਲਾਈ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਨੌਜਵਾਨਾਂ ਵੱਲੋਂ ਸ਼ਾਂਤੀਪੂਰਵਕ ਸੰਸਦ ਮਾਰਚ ਆਯੋਜਿਤ ਕੀਤਾ ਜਾ ਰਿਹਾ ਸੀ। ਜਿਸ ਉੱਪਰ ਦਿੱਲੀ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ […]

Continue Reading

ਹਾੜ ਸੁਦੀ ਦਸਮੀਂ ਦਾ ਦਿਹਾੜਾ 24 ਜੁਲਾਈ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਾਰ ਵੱਡਾ ਘੱਲੂਘਾਰਾ,ਜੋਗੀ ਮਾਜਰਾ ਰੋਡ,ਕੁੱਪ ਕਲਾਂ ਵਿਖੇ ਮਨਾਇਆ ਜਾਵੇਗਾ- ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਹਰ ਮਹੀਨੇ ਇਸ ਅਸਥਾਨ ਦੇ ਬਾਨੀ ਸ੍ਰੀਮਾਨ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਹੋਰਾਂ ਵੱਲੋਂ ਹਰ ਦਸਵੀਂ ਤੇ ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਨ ਲਈ ਮਰਯਾਦਾ ਚਲਾਈ ਹੋਈ ਅਤੇ ਇਸ […]

Continue Reading

ਮੋਦੀ ਸਰਕਾਰ ਦੀਆ ਆਰਥਿਕ ਨੀਤੀਆ ਨੇ ਮਿਹਨਤਕਸ ਅਵਾਮ ਤਬਾਹੀ ਵੱਲ ਧੱਕਿਆ : ਕਾਮਰੇਡ ਸੇਖਰ/ ਕਾਮਰੇਡ ਰੌੜੀ

ਸੀਟੂ ਜ਼ਿਲ੍ਹਾ ਮਾਨਸਾ ਵੱਲੋ ਪ੍ਰਭਾਵਸਾਲੀ ਕਨਵੈਨਸ਼ਨ ਦਾ ਆਯੋਜਨ ਐਡਵੋਕੇਟ ਉੱਡਤ ਜ਼ਿਲ੍ਹਾ ਕਨਵੀਨਰ, ਸਾਧੂ ਸਿੰਘ ਰਾਮਾਨੰਦੀ ਤੇ ਰਣਜੀਤ ਕੌਰ ਬਰੇਟਾ ਬਣੇ ਕੌ-ਕਨਵੀਨਰ ਮਾਨਸਾ, ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)– ਸਥਾਨਿਕ ਪੈਨਸਨਰ ਭਵਨ ਵਿੱਖੇ ਸੈਟਰ ਆਫ ਇੰਡੀਅਨ ਟਰੇਡ ਯੂਨੀਅਨ ( ਸੀਟੂ) ਦੀ ਇੱਕ ਅਹਿਮ ਪ੍ਰਭਾਵਸਾਲੀ ਕਨਵੈਨਸਨ ਚਾਰ ਮੈਬਰੀ ਪ੍ਰਧਾਨਗੀ ਮੰਡਲ ਕ੍ਰਮਵਾਰ ਅਮਰਜੀਤ ਸਿੰਘ ਖੋਖਰ ,ਸਾਧੂ ਸਿੰਘ ਰਾਮਾਨੰਦੀ, ਗੁਰਪਿਆਰ […]

Continue Reading

ਸਰਕਾਰ ਹੁਣ ਆਪਣੀ ਪਾਰਟੀ ਦਾ ਪ੍ਰਚਾਰ 10/12 ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲੀ ਬਸਤੇ ਵੰਡ ਕੇ ਕਰੇਗੀ,ਜਿਸ ਤੇ ਭਗਵੰਤ ਮਾਨ ਦੀ ਫੋਟੋ ਜਾ ਝਾੜੂ ਨਿਸ਼ਾਨ ਉੱਕਰਿਆ ਹੋਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)–ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਸਰਕਾਰ ਨੇ ਬੀਬੀਆਂ ਤੋਂ ਬਾਅਦ ਹੁਣ 10/12 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਫ੍ਰੀ ਬੈਂਗ ਦੇਂਣ ਦਾ ਐਲਾਨ ਕਰ ਦਿੱਤਾ, ਜਿਵੇਂ ਬਾਦਲ ਨੇ ਸਕੂਲੀ ਵਿਦਿਆਰਥਣਾਂ ਨੂੰ ਫ੍ਰੀ ਸਾਈਕਲ ਵੰਡੇ ਤੇ ਉਹਨਾਂ ਤੇ ਫੋਟੋ ਬਾਦਲ ਦੀ ਲਾ ਕੇ ਪਾਰਟੀ ਦਾ ਪ੍ਰਚਾਰ ਕੀਤਾ ਗਿਆ ਅਤੇ ਇਸੇ […]

Continue Reading

ਪੁਨਰਸੁਰਜੀਤ ਅਕਾਲੀ ਦਲ ਨੂੰ ਵੱਡਾ ਝਟਕਾ 15 ਤੋਂ 20 ਵੱਡੇ ਆਗੂਆਂ ਨੇ ਵੱਖ਼ਰਾ ਧੜਾ ਬਣਾ ਕੇ ਵਾਰਸ਼ ਪੰਜਾਬ’ਚ ਸ਼ਾਮਲ ਹੋਣ ਦਾ ਕੀਤਾ ਐਲਾਨ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)– ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਵਾਰਸ਼ ਪੰਜਾਬ ਅਤੇ ਪੁਨਰਸੁਰਜੀਤ ਅਕਾਲੀ ਦਲ ਨੂੰ ਛੱਡ ਕੇ ਆਏ ਵੱਡੇ 15 ਤੋਂ 20 ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ, ਇਨ੍ਹਾਂ ਵਿਚ ਦਾਖਾਂ ਤੋਂ ਵਧਾਇਕ ਮਨਪ੍ਰੀਤ ਸਿੰਘ ਇਯਾਲੀ, ਬਾਪੂ ਤਰਸੇਮ ਸਿੰਘ, ਸਰਬਜੀਤ ਐਮ ਪੀ,ਗੁਰ ਇਕਬਾਲ ਝੂਦਾ ਸਮੇਤ ਬਹੁਤ ਸਾਰੇ ਆਗੂ ਸ਼ਾਮਲ ਸਨ,ਇਸ ਤਰ੍ਹਾਂ ਕਰਕੇ […]

Continue Reading

ਸਰਕਾਰ ਮਨਰੇਗਾ ਮਜ਼ਦੂਰਾਂ ਨੂੰ ਫੱਟੜ ਕਰਕੇ ਨੌਕਰੀਆਂ ਤੋਂ ਵੀ ਕੱਢ ਰਹੀ ਹੈ ਜਦੋਂ ਕਿ ਬਿਜਲੀ ਮਹਿਕਮੇ ‘ਚ 14 ਨੌਕਰੀਆਂ ਰਾਜਸਥਾਨ ਦੇ ਇੱਕੇ ਜ਼ਿਲੇ ਗੰਗਾ ਨਗਰ ਤੋਂ ਕਰਕੇ ਪੰਜਾਬ ਦੇ ਪੜੇ ਲਿਖੇ ਨੌਜਵਾਨਾਂ ਨਾਲ ਧੋਖਾ ਕਰ ਰਹੀ ਹੈ : ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਨੇ ਬੀਤੇ ਦਿਨੀਂ ਮਨਰੇਗਾ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਲਾਠੀਚਾਰਜ ਰਾਹੀਂ ਫ਼ੱਟੜ ਕਰਕੇ ਹਸਪਤਾਲਾਂ ਵਿੱਚ ਸੁੱਟਣ ਤੋਂ ਬਾਅਦ ਵੀ ਨੌਕਰੀਆਂ ਤੋਂ ਕੱਢ ਦਿੱਤਾ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਪੰਜਾਬ ਬਿਜਲੀ ਮਹਿਕਮੇ ‘ਚ 14 ਸਰਕਾਰੀ ਨੌਕਰੀਆਂ ਪੰਜਾਬ ਦੇ ਪੜੇ ਲਿਖੇ ਨੌਜਵਾਨਾਂ ਨੂੰ ਅਣਗੋਲਿਆਂ ਕਰਕੇ ਰਾਜਸਥਾਨ […]

Continue Reading

ਮਨਰੇਗਾ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਬਜਾਏ ਕੁੱਟ ਕੁੱਟ ਕੇ ਹਸਪਤਾਲਾਂ ‘ਚ ਸੁੱਟਣ ਤੋਂ ਬਾਅਦ ਨੌਕਰੀ ਤੋਂ ਕੱਢਣਾ ਸਰਕਾਰ ਦਾ ਅਤਿ ਨਿੰਦਣਯੋਗ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਬੀਤੇ ਦਿਨੀਂ ਮਨਰੇਗਾ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਜੋ ਸੰਵਿਧਾਨ ਮੁਤਾਬਕ ਹਰ ਨਾਗਰਿਕ ਦਾ ਹੱਕ ਬਣਦਾ ਹੈ ਪਰ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਉਹਨਾਂ ਕੁੱਟ ਕੁੱਟ ਕੇ ਹਸਪਤਾਲਾਂ ਵਿੱਚ ਸੁੱਟਿਆਂ ਅਤੇ ਹੁਣ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਤੋਂ ਵੀ […]

Continue Reading