ਲਿਬਰੇਸ਼ਨ ਵੱਲੋਂ ਪੰਜਾਬ ਵਿੱਚ ਕੇਂਦਰੀ ਜਾਂਚ ਏਜੰਸੀ ਦੇ ਛਾਪਿਆਂ ਤੇ ਜਬਤੀਆਂ ਦਾ ਵਿਰੋਧ- ਕਾਮਰੇਡ ਬੱਖਤਪੁਰਾ, ਕਾਮਰੇਡ ਨੱਤ
ਮਾਨਸਾ, ਗੁਰਦਾਸਪੁਰ, 31ਅਗਸਤ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਪੰਜਾਬ ਵਿਚ ਕੁਝ ਕਿਸਾਨ ਆਗੂਆਂ ਤੇ ਵਕੀਲਾਂ ਦੇ ਘਰਾਂ ‘ਤੇ ਐਨਆਈਏ ਵਲੋਂ ਕੀਤੀ ਛਾਪਾਮਾਰੀ ਅਤੇ ਉਨ੍ਹਾਂ ਦੇ ਫੋਨ ਜਾਂ ਹੋਰ ਰਿਕਾਰਡ ਜ਼ਬਤ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਨੂੰ ਕੇਂਦਰ ਸਰਕਾਰ ਦੀ ਇਕ ਭੜਕਾਊ ਤੇ ਗੈਰ ਕਾਨੂੰਨੀ ਕਾਰਵਾਈ ਕਰਾਰ ਦਿੱਤਾ ਹੈ। […]
Continue Reading

