ਮਗਨਰੇਗਾ ਕਾਨੂੰਨ ਦਾ ਨਾਮ ਬਦਲਣ ਨਾਲ ਭਾਰਤ ਵਿਕਸਤ ਨਹੀਂ ਹੋਣਾ, ਬਲਕਿ ਸਾਰਾ ਸਾਲ ਕੰਮ ਮਿਲਣ ਨਾਲ ਮਜ਼ਦੂਰਾਂ ਦੀ ਹਾਲਤ ਸੁਧਰੇਗੀ-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ 16 ਦਸੰਬਰ (ਸਰਬਜੀਤ ਸਿੰਘ)– ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਨਵਾਂ ਕਾਨੂੰਨ ‘ਵੀ ਬੀ -ਜੀ ਰਾਮ ਜੀ ਐਕਟ 2025’ ਦੇ ਨਾਮ ਹੇਠ ਨਵਾਂ ਰੁਜ਼ਗਾਰ ਐਕਟ ਬਣਾਉਣ  ਦੀ ਤਿਆਰੀ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਇਸਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ, ਕਿ ਇਹ ਮਜ਼ਦੂਰਾਂ ਦੇ […]

Continue Reading

ਪੀਡਬਲਯੂਡੀ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਮ ਸੌਂਪਿਆ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਪੀਡਬਲਯੂਡੀ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਅੱਜ ਹਲਕਾ ਬੁਢਲਾਡਾ ਦੇ  ਵਿਧਾਇਕ ਬੁਧਰਾਮ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਕਨਵੀਨਰਜ ਪਾਲ ਸਿੰਘ ਖੁਲਾਡ, ਬੋਘ ਸਿੰਘ ਫਫੜੇ, ਅਤੇ ਜਸਵੰਤ ਸਿੰਘ ਭਾਈ ਦੇਸਾ ਦੀ ਅਗਵਾਈ ਹੇਠ ਦਿੱਤਾ ਗਿਆ। ਕਨਵੀਨਰ ਸਹਿਬਾਨਾ ਨੇ ਸਰਕਾਰ ਤੋਂ ਮੰਗ […]

Continue Reading

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ : ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਦੁਆਬਾ ਖੇਤਰ’ਚ ਆਪਣੀਆਂ ਧਾਰਮਿਕ ਸਰਗਰਮੀਆਂ ਤੇ ਸਮਾਜ ਭਲਾਈ ਕੰਮਾਂ ਕਰਕੇ ਦੇਸ਼ਾਂ ਪ੍ਰਦੇਸਾਂ ‘ਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਲੁਧਿਆਣਾ ਦੇ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਆਗੂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ […]

Continue Reading

ਸੀ ਪੀ ਆਈ ਐਮ ਐਲ ਤੇ ਪੰਜਾਬ ਕਿਸਾਨ ਯੂ ਯੂਨੀਅਨ ਦੇ ਸੂਬਾ ਆਗੂ  ਗੁਰਨਾਮ ਭੀਖੀ ਦੇ ਪਿਤਾ ਗੁਰਦਿਆਲ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

 ਭੀਖੀ, ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਤੇ ਪੰਜਾਬ ਕਿਸਾਨ ਯੂ ਯੂਨੀਅਨ ਦੇ ਸੂਬਾ ਆਗੂ  ਗੁਰਨਾਮ ਭੀਖੀ ਦੇ ਪਿਤਾ ਗੁਰਦਿਆਲ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਮੌਕੇ ਸੈਂਕੜੇ ਲੋਕ ਤੇ ਦਰਜਨਾਂ ਜਥੇਬੰਦੀਆਂ ਦੇ ਆਗੂਆਂ ਨੇ ਸਮੂਲੀਅਤ ਕੀਤੀ। ਇੱਕ ਲੰਮੀ ਮਾਣਮੱਤੀ ਜਿੰਦਗੀ ਭੋਗ ਕੇ ਅਚਨਚੇਤ ਵਿਛੋੜਾ  ਦੇ ਗਏ  ਅੰਤਿਮ ਵਿਦਾਇਗੀ  […]

Continue Reading

ਮਨੁੱਖੀ ਅਧਿਕਾਰਾਂ ਦੀ ਰੋਜਾਨਾ ਉਲੰਘਣਾ ਹੋਣੀ ਚਿੰਤਾ ਜਨਕ- ਸੰਤ ਸ਼ਮਸ਼ੇਰ ਸਿੰਘ

ਲੁਧਿਆਣਾ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)–  ਸੰਤ ਸ਼ਮਸ਼ੇਰ ਸਿੰਘ ਜਗੇੜਾ ਪ੍ਰਧਾਨ ਮਨੁੱਖੀ ਅਧਿਕਾਰ ਸੰਸਥਾ ਸੰਤ ਸਿਪਾਹੀ ਦਲ (ਰਜਿ:) ਦੇ ਇਥੇ ਜਾਰੀ ਬਿਆਨ ਵਿੱਚ ਕਿਹਾ ਕਿ ਅੱਜ ਮਿਤੀ 10-12-25 ਨੂੰ ਸਾਰੀ ਦੁਨੀਆ ਵਿੱਚ ਮਨੁੱਖੀ ਅਧਿਕਾਰ ਦਿਵਸ ਮਨਾਇਆ ਜਾਂਦਾ ਹੈ । ਅੱਜ ਦੇ ਦਿਨ 1948 ਨੂੰ ਯੂ.ਐਨ.ਓ. ਵਿੱਚ ਮਨੁੱਖੀ ਅਧਿਕਾਰਾਂ ਦੇ ਲਈ ਮਤਾ ਪਾਸ ਕੀਤਾ ਗਿਆ । […]

Continue Reading

ਵੰਦੇ- ਮਾਤਰਮ” ਗਾਣ ਨਾਂ ਗਾਉਣ ਬਦਲੇ ਕੀਤਾ ਸਹਾਇਕ ਪ੍ਰੋਫੈਸਰ ਮੁਅੱਤਲ

ਦੇਸ਼ ਨੂੰ, ‘ਹਿੰਦੂ ਰਾਸ਼ਟਰ’ ਬਨਾਉਣ ਦਾ ਸੁਪਨਾ –  ਪਾਗ਼ਲਪਨ  ਦੌੜ ਦਾ ਖ਼ਤਰਨਾਕ ਨਮੂਨਾ- ਲਾਭ ਅਕਲੀਆ ਬਰਨਾਲਾ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ – ਅਦਿੱਤਿਆਨਾਥ ਵੱਲੋਂ ਇੱਕ ਜਵਾਨੀ ਹੁਕਮ ਜਾਰੀ ਕੀਤਾ ਗਿਆ ਹੈ, ਕਿ ਉੱਤਰ ਪ੍ਰਦੇਸ਼  ਦੇ ਸਾਰੇ ਸਰਕਾਰੀ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ‘ਵੰਦੇ ਮਾਤਰਮ’ ਗਾਣ ਹਰ ਇੱਕ ਦੇ ਲਈ […]

Continue Reading

ਕਿਸਾਨਾਂ ਤੇ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਤੇ ਬੀਜ ਬਿੱਲ 2025 ਦੀਆਂ ਕਾਪੀਆਂ ਸਾੜੀਆ

ਸੋਧ ਬਿੱਲ ਵਾਪਸ ਨਾ ਹੋਣ ‘ਤੇ ਕੇਦਰ ਤੇ ਰਾਜ ਸਰਕਾਰ ਖਿਲਾਫ ਛੇੜਿਆ ਜਾਵੇਗਾ ਵੱਡਾ ਅੰਦੋਲਨ ਗੜਸ਼ੰਕਰ, ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਵਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ 2025 ਦੀਆਂ ਕਾਪੀਆਂ ਸਬ ਡਵੀਜ਼ਨ ਪੱਧਰ ‘ਤੇ ਸਾੜਨ ਦੇ ਦਿੱਤੇ ਸੱਦੇ ਤਹਿਤ ਅੱਜ ਗੜਸ਼ੰਕਰ ਦੀਆਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਅਤੇ ਬਿਜਲ ਮੁਲਾਜ਼ਮਾਂ […]

Continue Reading

ਮਜ਼ਦੂਰਾਂ ਦੀਆਂ ਮੰਗਾਂ ਲਾਗੂ ਨਾ ਕਰਨ ਤੇ ਆਮ ਆਦਮੀ ਦੇ ਵਰਕਰਾਂ ਨੂੰ ਚੌਣਾਂ ਵਿਚ ਘੇਰਿਆ ਜਾਵੇਗਾ- ਕਾਮਰੇਡ ਰਾਜਵਿੰਦਰ ਸਿੰਘ ਰਾਣਾ

ਮਾਨਸਾ, ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)–  ਭਗਵੰਤ ਮਾਨ ਸਰਕਾਰ ਵਲੋਂ ਚੋਣ ਵਾਅਦੇ ਅਤੇ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਵੱਖ-ਵੱਖ ਮੰਗਾਂ ਨੂੰ ਲਾਗੂ ਕਰਵਾਉਣ ਲਈ ਅਤੇ ਮਨਰੇਗਾ ਵਿੱਚ ਠੇਕੇਦਾਰੀ ਸਿਸਟਮ ਨੂੰ ਬੰਦ ਕਰਵਾਉਣ ਲਈ ਅੱਜ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵੱਲੋ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਵਿਸ਼ਾਲ […]

Continue Reading

ਬਦਨਾਮ ਅਪਸਟੀਨ ਨਾਲ ਭਾਰਤੀ ਲੀਡਰਾਂ ਅਤੇ ਕਾਰਪੋਰੇਟਾਂ ਦੇ ਸਬੰਧਾਂ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ – ਲਿਬਰੇਸ਼ਨ

ਹਰਦੀਪ ਪੁਰੀ ਨੂੰ ਕੇਂਦਰੀ ਵਜ਼ਾਰਤ ਵਿਚੋਂ ਬਾਹਰ ਕੀਤਾ ਜਾਵੇ ਮਾਨਸਾ, ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)— ਸੀਪੀਆਈ ਐਮ ਐਲ ਲਿਬਰੇਸ਼ਨ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਅਮਰੀਕਾ ਵਿਚ ਭਾਰਤ ਦਾ ਰਾਜਦੂਤ ਹੁੰਦੇ ਹੋਏ ਨਾਬਾਲਗ ਬੱਚੇ ਬੱਚੀਆਂ ਦਾ ਸੈਕਸ ਰੈਕੇਟ ਚਲਾਉਣ ਲਈ ਬਦਨਾਮ ਜੈਫ਼ਰੀ ਅਪਸਟੀਮ ਨਾਲ ਮੁਲਾਕਾਤਾਂ ਕਰਨ ਬਾਰੇ ਕੌਮਾਂਤਰੀ […]

Continue Reading

ਹਲਕਾ ਵਿਧਾਇਕ ਵਿਜੇ ਇੰਦਰ ਸਿੰਗਲਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਪੀਡਬਲਯੂਡੀ ਤਾਲਮੇਲ ਸਘੰਰਸ਼ ਕਮੇਟੀ ਮਾਨਸਾ ਵਲੋਂ ਦਿੱਤਾ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਪੀ ਡਬਲਯੂ ਡੀ ਤਾਲਮੇਲ ਸਘੰਰਸ਼ ਕਮੇਟੀ ਪੰਜਾਬ ਵਲੋਂ ਉਲੀਕੇ ਪ੍ਰੋਗਰਾਮਾਂ ਮੁਤਾਬਿਕ ਹਲਕਾ ਵਿਧਾਇਕ ਮਾਨਸਾ ਵਿਜੇ ਇੰਦਰ ਸਿੰਗਲਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਜਲ ਸਪਲਾਈ ਵਿਭਾਗ ਦੇ ਦਰਜਾ ਤਿੰਨ /ਚਾਰ ਫੀਲਡ ਰੈਗੂਲਰ ਮੁਲਾਜ਼ਮ ਅਤੇ ਇਨਲਿਸਟਮੈਂਟ ,ਆਓਟ ਸੋਰਸਿੰਗ ਵੱਖ ਵੱਖ ਠੇਕੇਦਾਰਾਂ ਰਾਹੀਂ ਅਤੇ ਸਿੱਧੇ ਵਿਭਾਗ ਰਾਹੀਂ ਕੱਚੇ ਕਾਮਿਆਂ ਦੀਆਂ ਮੰਗਾਂ ਦੇ […]

Continue Reading