ਕੀ ਡਿਜੀਟਲ ਲੈਣ-ਦੇਣ ‘ਤੇ ਟੈਕਸ ਲਗਾਉਣ ਦਾ ਯਤਨ ਅਮਰੀਕੀ ਫ਼ਰਮਾਨ ਦਾ ਨਤੀਜ਼ਾ ਹੈ ?-ਲਾਭ ਅਕਲੀਆ

ਮਾਨਸਾ, ਗੁਰਦਾਸਪੁਰ, 15 ਅਗਸਤ (ਸਰਬਜੀਤ ਸਿੰਘ)– ਕੇਂਦਰ ਦੀ ਮੋਦੀ ਸਰਕਾਰ ਵੱਲੋਂ ਟੈਕਸੇਸ਼ਨ ਅਤੇ ਹੋਰ ਕਾਨੂੰਨ (ਸੋਧ) ਬਿੱਲ- 2026, ਜੋ ਲੋਕ ਸਭਾ ਦੁਆਰਾ ਪਾਸ ਕੀਤਾ ਜਾ ਚੁੱਕਾ ਹੈ, ਜਿਹੜਾ ਸਰਕਾਰ ਨੂੰ ਡਿਜੀਟਲ ਭੁਗਤਾਨਾਂ ‘ਤੇ ਲੈਣ-ਦੇਣ ਚਾਰਜ/ਟੈਕਸ ਲਗਾਉਣ ਦਾ ਅਧਿਕਾਰ ਦਿੰਦਾ ਹੈ। ਹਾਲਾਂਕਿ ਇਸ ਦੀਆਂ ਵਿਸਤ੍ਰਿਤ ਵਿਵਸਥਾਵਾਂ ਅਜੇ ਤੱਕ ਸਪੱਸ਼ਟ ਨਹੀਂ ਕੀਤੀਆਂ ਗਈਆਂ ਅਤੇ ਨੇੜਲੇ ਭਵਿੱਖ ਵਿੱਚ […]

Continue Reading

ਕਿਸਾਨ ਆਗੂਆਂ ਨੇ ਮੋਰਚੇ ਵੇਲੇ ਮਾਰਚ ਕਰ ਰਹੇ ਮੁਜ਼ਾਹਰਾ ਕਰ ਰਹੇ ਮੁਜਾਹਰਾਕਰਿਆ ਤੇ ਲਾਠੀਚਾਰਜ ਕਰਨ ਅਤੇ ਅਥਰੂ ਗੈਸ ਦੀ ਵਰਤੋ ਕਰਨ ਦੀ ਸਖਤ ਨਿਖੇਧੀ ਕੀਤੀ

ਮਾਨਸਾ, ਗੁਰਦਾਸਪੁਰ, 15 ਅਗਸਤ (ਸਰਬਜੀਤ ਸਿੰਘ)– ਬੰਦੀ ਸਿੰਘਾਂ ਅਤੇ ਸਿਆਸੀ ਕਾਰਕੁਨਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਕੋਮੀ ਇਨਸਾਫ਼ ਮੋਰਚੇ ਵਲੋਂ ਕੀਤੀ ਜਾ ਰਹੀ ਕਾਨਫਰੰਸ ਅਤੇ ਮਾਰਚ ਵਿੱਚ ਸਾਮਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਦਾ ਇੱਕ ਜਥਾ ਅੱਡਾ ਸਮੁੰਦੜੇ ਤੋਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਦੀ ਅਗਵਾਈ ਹੇਠ ਰਵਾਨਾ ਹੋਇਆ। ਪ੍ਰੈਸ ਨੂੰ ਬਿਆਨ […]

Continue Reading

ਮਗਨਰੇਗਾ ਕਾਨੂੰਨ ਦਾ ਨਾਮ ਬਦਲਣ ਨਾਲ ਭਾਰਤ ਵਿਕਸਤ ਨਹੀਂ ਹੋਣਾ, ਬਲਕਿ ਸਾਰਾ ਸਾਲ ਕੰਮ ਮਿਲਣ ਨਾਲ ਮਜ਼ਦੂਰਾਂ ਦੀ ਹਾਲਤ ਸੁਧਰੇਗੀ-ਲਾਭ ਸਿੰਘ ਅਕਲੀਆ

ਸਹਿਣਾ , ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਅੱਜ ਇਥੇ ਬੀਡੀਪੀਓ ਸਹਿਣਾ ਦੇ ਦਫ਼ਤਰ ਵਿਖੇ ਸੈਂਕੜੇ ਮਨਰੇਗਾ ਮਜ਼ਦੂਰਾਂ ਵੱਲੋਂ ਜ਼ਬਰਦਸਤ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਬਰਨਾਲਾ -ਭਦੌੜ ਮੇਨ ਰੋਡ ‘ਤੇ ਜਾਮ ਲਾ ਕੇ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਮਜ਼ਦੂਰਾਂ ਨੇ ਜੰਮਕੇ ਨਾਹਰੇਬਾਜੀ ਕੀਤੀ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਨਵਾਂ ਕਾਨੂੰਨ […]

Continue Reading

ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਮੋਰਚੇ ਨੂੰ ਜਬਰੀ ਚੁਕਾਉਣ ਸਮੇਂ ਟਰਾਲੀਆਂ ਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਵਰਗਿਆਂ ਮੁੱਦਿਆਂ ਤੇ ਸਰਕਾਰ ਨੂੰ ਘੇਰਨ ਵਾਸਤੇ 28 ਅਗਸਤ ਤੋਂ ਸੰਘਰਸ਼ ਵਿੱਢਣਾ ਸਮੇਂ ਦੀ ਲੋੜ ਵਾਲਾ- ਭਾਈ ਵਿਰਸਾ ਸਿੰਘ ਖ਼ਾਲਸਾ

ਚੰਡੀਗੜ੍ਹ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਆਪਣੀਆ ਕਿਸਾਨੀ ਮੰਗਾਂ ਨੂੰ ਲੈਕੇ ਚੰਡੀਗੜ੍ਹ ‘ਚ ਲਾਏ ਮੋਰਚੇ ਨੂੰ ਜ਼ਬਰੀ ਚੁਕਾਉਣ ਲਈ ਆਪ ਸਰਕਾਰ ਵੱਲੋਂ ਟਰਾਲੀਆਂ ਚੋਰੀ ਕਰਨ ਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਤੇ ਕਿਸਾਨੀ ਮੁਦਿਆਂ ਨੂੰ ਲੈਕੇ ਇੱਕ ਹੰਗਾਮੀ ਮੀਟਿੰਗ ਚੰਡੀਗੜ੍ਹ ਵਿਖੇ ਕਰਨ ਤੋਂ ਉਪਰੰਤ ਸਰਕਾਰ ਵਿਰੁੱਧ 27 ਅਗਸਤ ਤੋਂ ਮੋਰਚਾ ਖੋਲ […]

Continue Reading

ਆਲ ਇੰਡੀਆ ਕਿਸਾਨ ਮਹਾਸਭਾ ਦੇ ਰਾਸ਼ਟਰੀ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਦੇਸ਼ ਦੀ ਚਰਚਿਤ ਵਿਦਿਆਰਥੀ ਆਗੂ ਕਾਮਰੇਡ ਨੇਹਾ ਬੋਰਾ ਨੂੰ 20 ਸਤੰਬਰ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ ਸਨਮਾਨਿਤ ਮਾਨਸਾ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਬਾਬਾ ਬੂਝਾ ਸਿੰਘ ਭਵਨ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮਾਨਸਾ ਬਲਾਕ ਪੱਧਰੀ ਵਰਕਰ ਮੀਟਿੰਗ ਹੋਈ। ਮੀਟਿੰਗ ਦੀ ਸ਼ੁਰੂਆਤ ਕਿਸਾਨ ਕਰਜ਼ਾ ਮੁਕਤੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਾਮਰੇਡ ਭੂਰਾ ਸਿੰਘ ਮਾਨ ਨੂੰ ਸ਼ਰਧਾਂਜਲੀ ਭੇਟ […]

Continue Reading

ਮੋਦੀ ਸਰਕਾਰ ਵੱਲੋਂ ਜਬਰੀ ਬੰਦੇ ਮਾਤਰਮ ਥੋਪਣਾ ਦੇਸ਼ ਦੀ ਵੰਨਸੁਵੰਨਤਾ ਤੇ ਧਰਮਨਿਰਪੱਖਤਾ ਤੇ ਸਿੱਧਾ ਹਮਲਾ਼-ਭੀਖੀ

ਭੀਖੀ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)— ਮੋਦੀ ਸਰਕਾਰ ਵੱਲੋਂ ਜਬਰੀ ਬੰਦੇ ਮਾਤਰਮ  ਜਬਰੀ ਗੀਤ ਠੋਸਣ ਤੈ ਰਾਸ਼ਟਰਪਤੀ ਵੱਲੋਂ ਇਸ ਤੇ ਮੋਹਰ ਲਾਉਣ ਦੀ ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਸਖ਼ਤ ਨਿਖੇਧੀ ਕਰਦਿਆਂ ਇਸਨੂੰ ਘੱਟ ਗਿਣਤੀਆਂ, ਦਲਿਤਾਂ ਅਤੇ ਭਾਰਤ ਦੀ ਵੰਨਸੁਵੰਨਤਾ ਤੈ ਸਿੱਧਾ ਹਮਲਾ ਕਰਾਰ ਦਿੱਤਾ ਹੈ।  ਜਾਰੀ ਬਿਆਨ ਵਿੱਚ ਲਿਬਰੇਸ਼ਨ ਆਗੂ ਹਰਭਗਵਾਨ ਭੀਖੀ ਨੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਦੇਣ ਦੀ ਸਿਫ਼ਾਰਸ਼ ਲਈ ਗਵਰਨਰ ਗ਼ੁਲਾਬ ਚੰਦ ਕਟਾਰੀਆ ਨੂੰ ਮਿਲਣਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 13 ਅਗਸਤ ( ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਤੇ ਲਿਆ ਕੇ ਉਹਨਾਂ ਦੀ ਬਿਰਧ ਮਾਤਾ ਜੀ ਨੂੰ ਮਿਲਾਉਣ ਦਾ ਮਨ ਬਣਾ ਲਿਆ ਅਤੇ ਇਸ ਵਾਸਤੇ ਉਹ ਲਗਾਤਾਰ ਅੱਗੇ ਵਧਦੇ ਜਾ ਰਹੇ ਹਨ, ਪਹਿਲਾਂ ਉਹਨਾਂ ਨੇ ਪੰਜਾਬ ਦੇ ਗਵਰਨਰ […]

Continue Reading

27 ਅਗਸਤ ਨੂੰ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਵਿਰੁੱਧ ਮਹਾਰੈਲੀ ਕਰਨ ਦਾ ਐਲਾਨ ਕਰਨਾ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ– ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 13 ਅਗਸਤ ( ਸਰਬਜੀਤ ਸਿੰਘ)– ਲੰਮੇ ਲੰਮੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਜਾ ਰਹੀ ਹੈ ਸਰਕਾਰੀ ਡੀਏ ਭੱਤਾ ਤੇ ਹੋਰ ਸਹੂਲਤਾਂ ਦਿੱਤੀਆਂ ਜਾਣ, ਇਸ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਵੀ ਮੁਲਾਜ਼ਮਾਂ ਦੇ ਹੱਕ ਸਰਕਾਰ ਨੂੰ ਕਹੇ ਚੁੱਕੀ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮੰਗਿਆਈ ਭੱਤਾ ਤੇ ਡੀ […]

Continue Reading

ਪੰਜਾਬ ਸਰਕਾਰ ਦੀ ਨਲਾਇਕੀ ਸਦਕਾ ਹਜਾਰਾਂ ਵਣ ਕਾਮੇ ਭੁੱਖਮਰੀ ਦਾ ਜੀਵਨ ਜਿਊਣ ਲਈ ਮਜ਼ਬੂਰ- ਐਡਵੋਕੇਟ ਉੱਡਤ

ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਹਜਾਰਾ ਕਾਮੇ ਲੰਮੇ ਸਮੇ ਤੋ ਤਨਖਾਹਾ ਤੋ ਵਾਂਝੇ ਮਾਨਸਾ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)— ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇੱਕ ਪਾਸੇ ਤਾਂ ਪੰਜਾਬ ਵਿਧਾਨ ਸਭਾ ਠੇਕੇਦਾਰੀ ਮਜਦੂਰ ਪ੍ਰਬੰਧ ਦੇ ਨਕਲੀ ਦਾਅਵੇ ਕਰਦਾ ਨਹੀ ਥੱਕਦਾ ਤੇ ਕਰੋੜਾਂ ਰੁਪਏ ਲਾ ਕੇ ਇਸ਼ਤਿਹਾਰ, ਹੋਲਡਿੰਗ ਤੇ ਟੀਵੀ ਤੇ ਪ੍ਰਚਾਰ ਕੀਤਾ ਜਾ ਰਿਹਾ ਕਿ […]

Continue Reading

ਚੰਨੀ ਅਤੇ ਰਾਜਾਂ ਵੜਿੰਗ ਬਾਅਦ ਹੁਣ ਪ੍ਰਤਾਪ ਸਿੰਘ ਬਾਜਵਾ ਦੀ 15 ਵਿਧਾਇਕਾਂ ਨਾਲ ਚੰਡੀਗੜ੍ਹ’ਚ ਮੀਟਿੰਗ ਬਾਅਦ ਰਾਹੁਲ ਗਾਂਧੀ ਨੂੰ ਮਿਲਣ ਦੀ ਇੱਛਾ ਵੱਡਾ ਸਿਆਸੀ ਧਮਾਕਾ ਕਰ ਸਕਦੀ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)–ਪੰਜਾਬ 2027 ਦੀਆਂ ਵਿਧਾਨ ਸਭਾ ਸਿਰ ਆ ਕੇ ਗਈਆਂ ਪੰਜਾਬ ਹਨ ਜਿਥੇ ਹੋਰ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ,ਬੜੇ ਜੋੜ ਤੋੜ ਚੱਲ ਰਹੇ ਹਨ ਉਥੇ ਪੰਜਾਬ ਵਿੱਚ ਕਾਂਗਰਸ ਦਾ ਕਾਟੋ ਕਲੇਸ਼ ਅਜੇ ਖਤਮ ਹੋਣ ਦੀ ਬਜਾਏ ਹੋਰ ਵਧਦਾ ਜਾ ਰਿਹਾ ਹੈ ਅਤੇ ਹੁਣ ਚੰਨੀ ਅਤੇ ਰਾਜਾਂ ਵੜਿੰਗ ਧੜੇ […]

Continue Reading