ਵਿਜੀਲੈਂਸ ਜਾਂਚ ‘ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ ‘ਚ ਘੱਟ ਰੇਟ ‘ਤੇ 2 ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼
ਚੰਡੀਗੜ੍ਹ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ […]
Continue Reading

