ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ `ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਗੋਲਡ ਮੈਡਲ ਨਾਲ ਸਨਮਾਨਿਤ

ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਨੂੰ ਬੁਲੰਦੀਆਂ ਤੇ ਲਿਜਾਣ ਲਈ ਹਰ ਸੰਭਵ ਯਤਨ ਕਰਾਂਗਾ- ਉਂਕਾਰ ਸਿੰਘ ਤੇਜੇ ਮਸਤੂਆਣਾ ਸਾਹਿਬ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬਾਲ ਸਾਹਿਤ ਵਿੱਚ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ `ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਦੇ ਤਹਿਤ […]

Continue Reading

ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਅਤੇ ਹਰਿਆਣਾ ਨੂੰ ਉਥੇ ਜ਼ਮੀਨ ਅਲਾਟ ਕਰਨ ਦਾ ਫੈਸਲਾ ਰੱਦ ਕਰਨ ਦੀ ਮੰਗ

ਖੱਬੀਆਂ ਪਾਰਟੀਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਮਾਨਸਾ, ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਉਥੇ ਅਪਣਾ ਵਿਧਾਨ ਸਭਾ ਕੰਪਲੈਕਸ ਉਸਾਰਨ ਲਈ ਜ਼ਮੀਨ ਅਲਾਟ ਕਰਨ ਦਾ ਵਿਚਾਰ ਅਧੀਨ ਫੈਸਲਾ ਤੁਰੰਤ ਰੱਦ ਕੀਤਾ ਜਾਵੇ। ਇਹ ਮੰਗ ਅੱਜ ਇਥੇ ਖੱਬੀਆਂ […]

Continue Reading

ਪੰਜਾਬ ਦੇ ਸੂਰਬੀਰ ਲੋਕਾਂ ਨੇ ਪੁਲਸ ਦੇ ਸਾਥ ਦੇ ਅੱਤਵਾਦ ਕੀਤਾ ਸੀ ਖਤਮ, ਹੁਣ ਨਸ਼ੇ ਦੀ ਖਾਤਮੇ ਲਈ ਪੁਲਸ ਦ੍ਰਿੜ ਸੰਕਲਪ- ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ

ਪੰਜਾਬ ਦੇ ਲੋਕਾਂ ਨੂੰ ਡੀ.ਆਈ.ਜੀ ਭੁੱਲਰ ਨੇ ਕੀਤੀ ਅਪੀਲ ਪੁਲਸ ਦਾ ਦਿਓ ਸਾਥ ਤਾਂ ਜੋ ਨਸ਼ੇ ਦੀ ਲੱਤ ਪੰਜਾਬ ਵਿੱਚੋਂ ਖਤਮ ਕੀਤੀ ਜਾ ਸਕੇਬਠਿੰਡਾ, ਗੁਰਦਾਸਪੁਰ 19 ਨਵੰਬਰ (ਸਰਬਜੀਤ ਸਿੰਘ)– ਦਿਨੋ ਦਿਨ ਵੱਧ ਰਹੇ ਨਸ਼ਿਆ ਅਤੇ ਸਟਰੀਟ ਕ੍ਰਾਇਮ ਨੂੰ ਨੱਥ ਪਾਉਣ ਲਈ ਪੁਲਿਸ ਨੇ ਆਪਣੀ ਕਮਰ ਕਸ ਲਈ ਹੈ। ਇਸ ਸੰਬੰਧੀ ਡੀ.ਆਈ.ਜੀ. ਬਠਿੰਡਾ ਰੇਂਜ ਹਰਚਰਨ ਸਿੰਘ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਆਖਰੀ ਤੇ ਪੰਜਵੇਂ ਗੇੜ ‘ਚ ਓਪਨ ਕਬੱਡੀ ਲੜਕੀਆਂ-ਲੜਕਿਆਂ ਦੇ ਮੁਕਾਬਲੇ ਤੇ ਇਨਾਂਮ ਵੰਡੇ ਗਏ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਚੱਲ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਪੰਜਵੇਂ ਤੇ ਆਖਰੀ ਗੇੜ’ਚ ਓਪਨ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ ਲੜਕੀਆਂ ਲੜਕਿਆਂ ਦੇ ਮੁਕਾਬਲੇ […]

Continue Reading

ਅੰਤਰਰਾਸ਼ਟਰੀ ਕਾਨਫਰੰਸ ਵਿੱਚ ਬਠਿੰਡਾ ਜ਼ਿਲ੍ਹੇ ਦੇ ਦੋ ਬੱਚੇ ਸ਼੍ਰੋਮਣੀ ਬਾਲ ਲੇਖਕ ਐਵਾਰਡ ਨਾਲ ਸਨਮਾਨਿਤ

11-11 ਹਜਾਰ ਰੁਪਏ ਦੀ ਨਗਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਨਾਲ ਹੋਏ ਸਨਮਾਨਿਤ ਪ੍ਰੋਜੈਕਟ ਮੀਡਿਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਦੀ ਇਸ ਕਾਰਜ ਲਈ ਭਰਪੂਰ ਪ੍ਰਸ਼ੰਸ਼ਾ ਬਠਿੰਡਾ, ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਨਵੀਂ ਪਨੀਰੀ ਨੂੰ ਆਪਣੀ ਅਮੀਰ ਵਿਰਾਸਤ ਦੇ ਸਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ […]

Continue Reading

ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਚੌਥੇ ਰੋਜ਼ ‘ਚ 50/55 ਕਿਲੋ ਦੇ ਕਬੱਡੀ ਮੁਕਾਬਲੇ ਮੁੱਖ ਮਹਿਮਾਨ ਸਾਬਕਾ ਸੀ ਐਮ ਦੇ ਸਪੁੱਤਰ ਨਵਜੀਤ ਚੰਨੇ ਨੇ ਰਿਬਨ ਕੱਟ ਕੇ ਕੀਤੇ – ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 18 ਨਵੰਬਰ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਚੱਲ ਰਹੇ ਪੰਜ ਰੋਜ਼ਾ ਵੱਡੇ ਗੁਰਮਤਿ ਦੇ ਚੌਥੇ ਗੇੜ’ਚ 50 55 ਕਿਲੋ ਭਾਰ ਦੀਆਂ ਟੋਟਲ 20 ਟੀਮਾਂ ਤੇ ਬੈਲ ਗੱਡੀਆਂ ਦੀਆਂ […]

Continue Reading

ਆਪ’ ਦੀ ਜਨਮ ਭੂਮੀ, ਹੁਣ ਇਸ ਦੇ ਪਤਨ ਦੀ ਕਹਾਣੀ ਲਿਖੇਗੀ -ਬਾਜਵਾ

ਬਰਨਾਲਾ, ਗੁਰਦਾਸਪੁਰ, 17 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬਰਨਾਲਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਅਤੇ ਪਿੰਡ ਕਰਮਗੜ੍ਹ, ਜਲੂਰ, ਬਡਬਰ, ਹੰਢਿਆਇਆ ਅਤੇ ਬਰਨਾਲਾ ਸ਼ਹਿਰ ਵਿਖੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕੀਤਾ। 2006 ਵਿੱਚ ਕਾਂਗਰਸ ਸਰਕਾਰ ਦੌਰਾਨ ਜ਼ਿਲ੍ਹੇ […]

Continue Reading

ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਸਫ਼ਲਤਾ ਪੂਰਵਕ ਸੰਪੰਨ

ਬਾਲ ਲੇਖਕਾਂ ਦੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ: ਸੁੱਖੀ ਬਾਠ ਸੰਗਰੂਰ, ਗੁਰਦਾਸਪੁਰ, 17 ਨਵੰਬਰ ( ਸਰਬਜੀਤ ਸਿੰਘ ) — ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਅਕਾਲ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਦੋ ਰੋਜਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਅੱਜ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਤੀਜੇ ਦਿਨ 19 ਗਰੀਬ ਲੜਕੀਆਂ ਦੇ ਸਮੂਹਿਕ ਆਨੰਦ ਤੇ ਸੰਤ ਸੰਮੇਲਨ ਕਰਵਾਇਆ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 17 ਨਵੰਬਰ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ 15 ਤੋਂ 19 ਨਵੰਬਰ ਤੱਕ ਚੱਲਣ ਵਾਲੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਤੀਜੇ ਗੇੜ’ਚ 19 ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ,ਸੰਤ ਸੁਮੇਲਨ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਅਨੇਕਾਂ ਪ੍ਰਕਾਰ […]

Continue Reading

30 ਦਸੰਬਰ ਦੀ ਮਾਨਸਾ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ- ਚੌਹਾਨ, ਉੱਡਤ

ਮਾਨਸਾ, ਗੁਰਦਾਸਪੁਰ, 17 ਨਵੰਬਰ ( ਸਰਬਜੀਤ ਸਿੰਘ)– ਇਥੋ ਥੋੜੀ ਦੂਰ ਸਥਿਤ ਪਿੰਡ ਭੂਪਾਲ ਵਿੱਖੇ 30 ਦਸੰਬਰ ਦੀ ਵਿਸਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਪੀਆਈ ਦੇ ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ ਤੇ ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਸੀਪੀਆਈ ਦੀ ਜਨਮ ਸਤਾਬਦੀ ਨੂੰ ਸਮਰਪਿਤ ਵਿਸ਼ਾਲ ਰਾਜਸੀ ਰੈਲੀ ਲਾਮਿਸਾਲ […]

Continue Reading