ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ ਵੱਲੋਂ ਡਾਇਰੈਕਟਰ ਆਫ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਨੂੰ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖਟੜਾ ਦੀ ਮੁਅੱਤਲੀ ਸਬੰਧੀ ਦਿੱਤਾ ਮੰਗ ਪੱਤਰ
ਮੋਹਾਲੀ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ ਵੱਲੋਂ ਡੀਪੀਆਈ ਸਕੈਂਡਰੀ ਗੁਰਿੰਦਰ ਸਿੰਘ ਸੋਢੀ ਨਾਲ ਮਿਲ ਕੇ ਉਹਨਾਂ ਨੂੰ ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਤੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖਟੜਾ ਨੂੰ ਐਸੋਸੀਏਸ਼ਨ ਦੀਆਂ ਨੀਤੀਆਂ ਦੇ ਵਿਰੁੱਧ ਜਾ ਕੇ ਮੀਟਿੰਗ […]
Continue Reading

