ਹੜਾਂ ਦਾ ਪ੍ਰਕੋਪ, ਪ੍ਰਭਾਵਿਤ ਲੋਕਾਂ ਨੂੰ ਲੋਕ ਹੀ ਬਚਾਅ ਰਹੇ ਹਨ, ਹੜਾਂ ਦੇ ਕਾਰਨਾਂ ਦੀ ਅਦਾਲਤੀ ਜਾਂਚ ਕਰਵਾਈ ਜਾਵੇ- ਅਰਸ਼ੀ
ਬੁਢਲਾਡਾ, ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)– ਹੜ੍ਹ ਰੋਕੂ ਪ੍ਰਬੰਧਾਂ ਤੇ ਅਮਲ ਵਿੱਚ ਜ਼ੀਰੋ ਕੰਮ ਹੋਇਆ, ਫਿਰ ਇਸ ਲਈ ਰਾਖਵੀਂ ਰਾਸ਼ੀ ਕਿੱਥੇ ਗਈ? ਤੇ ਹੜਾਂ ਦੇ ਕਾਰਨਾਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ, ਪੰਜਾਬ ਦੇ ਸਿੰਚਾਈ ਮੰਤਰੀ ਤੇ ਪ੍ਰਮੁੱਖ ਸਕੱਤਰ ਨੂੰ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਪੀਆਈ […]
Continue Reading

