ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਮੀਟਿੰਗਾਂ ਰੱਦ
ਬੇਰੁਜ਼ਗਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਮਾਨਸਾ, ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਬੇਰੁਜ਼ਗਾਰ ਸਾਂਝੇ ਮੋਰਚੇ (ਪੰਜ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਅਧਾਰਿਤ)ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਜ਼ਿਲ੍ਹਾ ਕੰਪਲੈਕਸ ਮਾਨਸਾ ਦੇ ਮੁੱਖ ਗੇਟ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ […]
Continue Reading

