ਪੰਜਾਬ ਹਰਿਆਣਾ ਹਾਈਕੋਰਟ ਨੇ ਕਿਸਾਨ ਮੋਰਚੇ ਦੌਰਾਨ ਪੁਲਸ ਵੱਲੋਂ ਚਲਾਈ ਗੋਲੀ ਨਾਲ ਸ਼ਹੀਦ ਹੋਏ ਸ਼ੁਭ ਕਰਨ ਸਿੰਘ ਮਾਮਲੇ ਦੀ ਜਾਂਚ ਹਾਈਕੋਰਟ ਦੇ ਰੀਟਾਇਰ ਜੱਜ ਨੂੰ ਸੌਪਣ ਵਾਲਾ ਸ਼ਲਾਘਾਯੋਗ ਫ਼ੈਸਲਾ ਲਿਆ – ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 6 ਅਪ੍ਰੈਲ (ਸਰਬਜੀਤ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਨੇ ਕਿਸਾਨੀ ਸੰਘਰਸ਼ ਦੇ ਸ਼ੰਭੂ ਬਾਰਡਰ ਤੇ ਹਰਿਆਣਾ ਪੁਲਸ ਵੱਲੋਂ ਚਲਾਈ ਗੋਲੀ ਕਾਰਨ ਸ਼ਹੀਦ ਹੋਏ ਨੌਜਵਾਨ ਕਿਸਾਨ ਆਗੂ ਸ਼ੁੱਭ ਕਰਨ ਸਿੰਘ ਮਾਮਲੇ ਦੀ ਜਾਂਚ ਪੰਜਾਬ ਹਰਿਆਣਾ ਹਾਈਕੋਰਟ ਦੇ ਰੀਟਾਇਰ ਜੱਜ ਤੋਂ ਕਰਵਾਉਣ ਦਾ ਇਤਿਹਾਸਕ ਫੈਸਲਾ ਸੁਣਾਇਆ ਹੈ!ਇਸ ਫੈਸਲੇ ਨਾਲ ਹਰਿਆਣਾ ਪੁਲਸ ਬੁਰੀ ਤਰ੍ਹਾਂ ਫਸ ਸਕਦੀ ਹੈ!ਕਿਉਂਕਿ […]

Continue Reading

ਨਸ਼ਾ ਵਪਾਰੀਆਂ ਨੂੰ ਰੋਕਣ ‘ਚ ਅਸਫਲ ਰਹਿਣ ਵਾਲੀ ਬਠਿੰਡਾ ਦੇ ਪਿੰਡ ਕੋਟ ਸ਼ਮੀਰ ਦੀ ਪੁਲਸ ਚੌਕੀ ਨੂੰ ਸਰਪੰਚ ਦੀ ਰਿਪੋਰਟ ਤੇ ਤਬਦੀਲ ਕਰਨ ਵਾਲਾ ਮੁੱਖ ਮੰਤਰੀ ਦਾ ਵਧੀਆ ਫੈਸਲਾ : ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ, ਗੁਰਦਾਸਪੁਰ, 6 ਅਪ੍ਰੈਲ (ਸਰਬਜੀਤ ਸਿੰਘ)– ਰਾਜ ਵਿੱਚ ਚਿੱਟੇ ਦੇ ਵਪਾਰੀਆਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨਾਲ ਢਾਉਣ ਤੇ ਹਜ਼ਾਰਾਂ ਵਪਾਰੀਆਂ ਨੂੰ ਜੇਲ੍ਹਾਂ ਵਿੱਚ ਸੁੱਟਣ ਕਾਰਨ ਪੰਜਾਬ ਸਰਕਾਰ ਚਿੱਟਾ ਖਤਮ ਕਰਨ ਦੇ ਦਾਹਵੇ ਕਰਦੀ ਨਹੀਂ ਥੱਕਦੀ ਅਤੇ ਲੋਕਾਂ ਨੂੰ ਕਹੇਂ ਰਹੀ ਹੈ ਕਿ ਰਾਜ ਹੁਣ ਚਿੱਟਾ ਮੁਕਤ ਹੋ ਗਿਆ ਹੈ, ਇਥੇ ਹੀ ਬਸ ਨਹੀਂ ? ਇਸ […]

Continue Reading

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਵਿਰਾਸਤੀ , ਵਿੱਦਿਅਕ ਅਤੇ ਕਲਾਂ ਨਾਲ ਸੰਬੰਧਿਤ ਮੇਲਾ  ਧੂਮ ਧਾਮ ਨਾਲ ਸੰਪਨ ਹੋਇਆ-ਡਾ. ਸੋਹਲ

ਅਜਿਹੇ ਮੇਲੇ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਦੇ ਹਨ- ਡਾ. ਸਰਬਜੀਤ ਕੌਰ ਸੋਹਲ ਬੋੜਾਵਾਲ, (ਮਾਨਸਾ), ਗੁਰਦਾਸਪੁਰ, 5ਅਪ੍ਰੈਲ (ਸਰਬਜੀਤ ਸਿੰਘ)– ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਚੱਲ ਰਹੇ ਵਿਰਾਸਤੀ ਮੇਲੇ ਦਾ ਦੂਜਾ ਦਿਨ ਬੜੇ ਹੀ ਰੰਗੀਲੇ ਅਤੇ  ਸਿੱਖਿਆਤਮਕ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ‘ਤੇ ਪ੍ਰਸਿੱਧ ਕਲਾਕਾਰ ਤੇ ਹਾਸ ਰੱਸ ਅਦਾਕਾਰ ਸ.ਗੁਰਪ੍ਰੀਤ ਘੁੱਗੀ ਦੀ ਮੁੱਖ […]

Continue Reading

ਚੋਰਾਂ ਲੁਟੇਰਿਆਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਸੱਤਵੇ ਅਸਮਾਨ ਤੇ, ਪੁਲਸ ਪ੍ਰਸ਼ਾਸ਼ਨ ਬਣਿਆ ਮੂਕ ਦਰਸਕ – ਐਡਵੋਕੇਟ ਉੱਡਤ

ਨਸਿਆ ਵਿਰੁੱਧ ਪੰਜਾਬ ਸਰਕਾਰ ਦਾ ਯੁੱਧ ਮਹਿਜ ਇੱਕ ਸਿਆਸੀ ਡਰਾਮਾ ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 5 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਵਿੱਚ ਨਸ਼ਿਆ ਦਾ ਛੇਵਾਂ ਦਰਿਆ ਨਿਰਵਿਘਨ ਵਹਿ ਰਿਹਾ ਹੈ ਤੇ ਨਸ਼ਿਆ ਵਿਰੁੱਧ ਪੰਜਾਬ ਦੀ ਮਾਨ ਸਰਕਾਰ ਦਾ ਯੁੱਧ ਮਹਿਜ ਇੱਕ ਸਿਆਸੀ ਡਰਾਮਾ ਹੈ , ਸਗੋ ਪੰਜਾਬ ਵਿੱਚ ਰਿਵਾਇਤੀ ਪਾਰਟੀਆ ਦੀਆ ਸਰਕਾਰਾ ਨਾਲੋ ਵੀ ਵੱਡੇ ਪੈਮਾਨੇ ਤੇ ਨਸੇ […]

Continue Reading

ਸਾਮਰਾਜਵਾਦ, ਕਾਰਪੋਰੇਟ ਅਤੇ ਸੰਘੀ ਮਨੂੰਵਾਦੀ ਫਾਸ਼ੀਵਾਦ ਗੱਠਜੋੜ ਦੇ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ – ਲਾਭ ਸਿੰਘ ਅਕਲੀਆ

ਤਪਾ ਮੰਡੀ, ਗੁਰਦਾਸਪੁਰ, 5 ਅਪ੍ਰੈਲ (ਸਰਬਜੀਤ ਸਿੰਘ)– ਅੱਜ ਇੱਥੇ ਤਪਾ ਮੰਡੀ (ਜ਼ਿਲ੍ਹਾ ਬਰਨਾਲਾ) ਵਿਖੇ ਪ੍ਰਜਾਪਤ ਧਰਮਸ਼ਾਲਾ ਵਿੱਚ ਸੀਪੀਆਈ (ਐੱਮ ਐੱਲ) ਰੈੱਡ ਸਟਾਰ ਦੀ ਅਗਵਾਈ ਹੇਠ ਇੱਕ ਭਰਵੀਂ ਜਨਰਲ ਮੀਟਿੰਗ ਅਤੇ ਸਟੱਡੀ ਕਲਾਸ ਆਯੋਜਿਤ ਕੀਤਾ ਗਿਆ। ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਦੀ ਪ੍ਰਧਾਨਗੀ ਹੇਠ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ […]

Continue Reading

ਪੰਜਾਬ ਸਰਕਾਰ ਮੀਂਹ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦੇ ਮਾਲਕ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਲੋੜ ਤੇ ਜ਼ੋਰ ਦੇਵੇ- ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 5 ਅਪ੍ਰੈਲ (ਸਰਬਜੀਤ ਸਿੰਘ)– ਕਈ ਦਿਨਾਂ ਤੋਂ ਪੈ ਰਹੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਪੱਕੀ ਹੋਈ ਕਣਕ ਦੀ ਫ਼ਸਲ ਏਨ ਵਾਢੀ ਮੌਕੇ ਸਾਰੀ ਵਿਸ ਕੇ ਬਰਬਾਦ ਹੋ ਗਈ ਹੈ ਅਤੇ ਕਿਸਾਨਾਂ ਧਾਹਾਂ ਮਾਰ ਕੇ ਰੋਦੇ ਹੋਏ ਦੱਸ ਰਹੇ ਹਨ ਕਿ ਉਨ੍ਹਾਂ ਤੇ ਪਹਿਲਾਂ ਹੀ ਬਹੁਤ ਕਰਜਾ ਚੜਿਆ ਹੋਇਆ ਹੈ […]

Continue Reading

ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ 12 ਅਪ੍ਰੈਲ ਐਤਵਾਰ ਨੂੰ ਅੰਮ੍ਰਿਤ ਸੰਚਾਰ ਹੋਵੇਗਾ- ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ , ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਖ਼ਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ 12 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸੁਹਾਣਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ […]

Continue Reading

ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਹੋਰ ਮੁਸ਼ਕਿਲਾਂ ਖੜੀਆਂ ਕਰ ਰਹੀ-ਹਰਮੇਸ਼ ਸਿੰਘ ਢੇਸੀ

ਗੜ੍ਹਸ਼ੰਕਰ, ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 6 ਅਪ੍ਰੈਲ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਦਿਤੇ ਜਾ ਰਹੇ ਜਿਲਾ ਪਧਰੀ ਧਰਨਿਆਂ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਗੋਲੇਵਾਲ ਵਿਖੇ ਹੋਈ ਜਿਸ ਵਿੱਚ ਸਮੂਹ ਕਿਸਾਨਾ ਨੂੰ ਧਰਨੇ ਵਿੱਚ ਪੁਜਣ ਦੀ ਅਪੀਲ ਕੀਤੀ ਗਈ।                                                           […]

Continue Reading

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫਾਸ਼ੀਵਾਦ ਵਿਰੋਧੀ ਸਮੇਲਨ ਸਫ਼ਲਤਾ ਪੂਰਵਕ ਸੰਪਨ-ਮੰਗਤ ਰਾਮ ਪਾਸਲਾ

ਬਰਨਾਲਾ, ਗੁਰਦਾਸਪੁਰ,  1 ਅਪ੍ਰੈਲ (ਸਰਬਜੀਤ ਸਿੰਘ)— ਤਰਕਸ਼ੀਲ ਭਵਨ ਬਰਨਾਲਾ ਵਿਖੇ ਸੀਪੀਆਈ (ਐੱਮ ਐੱਲ) ਰੈੱਡ ਸਟਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰ ਐੱਸ ਐੱਸ ਫਾਸ਼ੀਵਾਦ ਵਿਰੋਧੀ ਸੈਮੀਨਾਰ ਸਫ਼ਲਤਾ ਪੂਰਵਕ ਆਯੋਜਿਤ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ ਅਜਮੇਰ  ਅਕਲੀਆ ਅਤੇ ਬੱਗੜ ਸਿੰਘ ਰੂੜੇਕੇ ਕਲਾਂ  ਦੇ ਇਨਕਲਾਬੀ ਗੀਤਾਂ ਨਾਲ ਹੋਈ। ਸੈਮੀਨਾਰ  ਵਿੱਚ […]

Continue Reading

ਕਾਰਪੋਰੇਟ ਘਰਾਣਿਆਂ ਨੂੰ ਵੇਚੀ ਕਿਰਤੀਆਂ ਦੀ ਕਿਰਤ -ਰਾਜਵਿੰਦਰ ਰਾਣਾ

ਚਾਰ ਲੇਬਰ ਕੋਡ ਦੇਸ਼ ਨੂੰ  ਤਬਾਹ ਕਰਨਗੇ਼ –ਕਾਮਰੇਡ ਰਾਣਾ ਬੁਢਲਾਡਾ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)— ਮੋਦੀ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕਰਕੇ ਮਜ਼ਦੂਰਾਂ ਦੇ ਹੱਕ ਵਿੱਚ ਬਣਾਏ ਕਿਰਤ ਕਾਨੂੰਨਾ ਨੂੰ ਭੰਗ ਕਰਕੇ ਲਿਆਂਦੇ ਚਾਰ ਸਿਵਲ ਕੋਡ ਮੋਦੀ ਸਰਕਾਰ ਵਲੋਂ ਦੇਸ਼ ਦੇ  ਮਜ਼ਦੂਰਾਂ ਨੂੰ ਦੁਬਾਰਾ ਗੁਲਾਮੀ ਵੱਲ ਧੱਕ ਦੇਣਗੇ। ਮੋਦੀ ਸਰਕਾਰ ਨੇ ਦੇਸ਼ ਦੇ ਸਵੈਮਾਣ […]

Continue Reading