ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਪੰਜਾਬ (ਵਿਗਿਆਨ) ਵੱਲੋਂ ਪ੍ਰਧਾਨਮੰਤਰੀ ਦੇ ਨਾਮ ਤੇ ਸੌਂਪਿਆ ਮੰਗ ਪੱਤਰਮਾਨਸਾ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਪੰਜਾਬ (ਵਿਗਿਆਨ) ਜ਼ਿਲ੍ਹਾ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਅਗਵਾਈ ਹੇਠ ਆਲ ਇੰਡੀਅਨ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਸੱਦੇ ਤੇ ਨੈਸ਼ਨਲ ਪਰੋਟੈਸਟ ਦਿਵਸ ਦੇ ਸੰਬੰਧ ਵਿੱਚ ਮਾਣਯੋਗ ਕਾਰਜਕਾਰੀ ਇੰਜੀਨੀਅਰ ਵਾਟਰ […]

Continue Reading

ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਲਈ ਐਸਡੀਐਮ ਗੜਸ਼ੰਕਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਗੜਸ਼ੰਕਰ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਦੇ ਕਿਸਾਨਾਂ ਦੀਆਂ ਫੌਰੀ ਮੰਗਾਂ ਬਾਰੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦੇ ਦਿੱਤੇ ਸੱਦੇ ਤਹਿਤ ਅੱਜ ਤਹਿਸੀਲ ਗੜਸ਼ੰਕਰ ਦੇ ਕਿਸਾਨਾਂ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਢੇਸੀ ਦੀ ਅਗਵਾਈ ਵਿੱਚ ਐਸਡੀਐਮ ਗੜਸ਼ੰਕਰ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ […]

Continue Reading

ਰੈੱਡ ਸਟਾਰ ਵੱਲੋਂ 22 ਤੋਂ 24 ਨਵੰਬਰ ਤੱਕ ਬਰਨਾਲਾ ਵਿਖੇ ਆਪਣਾ ਪਹਿਲਾ ਆਲ ਇੰਡੀਆ ਪਲੈੱਨਮ ਆਯੋਜਿਤ ਕੀਤਾ ਜਾਵੇਗਾ – ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ,25 ਸਤੰਬਰ (ਸਰਬਜੀਤ ਸਿੰਘ)– ਇਨਕਲਾਬੀ ਕਮਿਊਨਿਸਟ ਪਾਰਟੀ ਸੀਪੀਆਈ (ਐਮ ਐਲ) ਰੈੱਡ ਸਟਾਰ ਵੱਲੋਂ ਤਰਕਸ਼ੀਲ ਭਵਨ ਵਿਖੇ ਜ਼ਿਲ੍ਹੇ ਦੇ ਸਰਗਰਮ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਆਗੂ ਕਾਮਰੇਡ ਕਰਮਜੀਤ ਸਿੰਘ ਪੀਰਕੋਟ ਦੀ ਪ੍ਰਧਾਨਗੀ ਹੇਠ ਕੀਤੀ ਗਈ।ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਮੀਟਿੰਗ ਦੇ ਫ਼ੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਅਤੇ ਪ੍ਰੈਸ ਬਿਆਨ ਜਾਰੀ ਕਰਦਿਆਂ […]

Continue Reading

ਜਗਰਾਉਂ ਦੇ ਯੂਨੀਵਰਸਿਟੀ ਕੰਪਲੈਕਸ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਵਾਲੀ ਲੜਕੀ ਸਬੰਧੀ ਉਚ ਪੱਧਰੀ ਜਾਚ ਹੋਵੇ – ਭਾਈ ਵਿਰਸਾ ਸਿੰਘ ਖਾਲਸਾ

ਜਗਰਾਉਂ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਅੱਜ ਜਗਰਾਉਂ ਦੇ ਯੂਨੀਵਰਸਿਟੀ ਕੰਪਲੈਕਸ ਤੋਂ ਛਾਲ ਮਾਰ ਕੇ ਕੋਟਦੀਨਾ ਮੋਗਾ ਦੀ ਇੱਕ ਲੜਕੀ ਵੱਲੋਂ ਆਪਣੀ ਜੀਵਨ ਲੀਲਾ ਖ਼ਤਮ ਕਰਨ ਵਾਲੀ ਦੁਖਦਾਈ ਤੇ ਮੰਦਭਾਗੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੁਲਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਇਸ ਸਾਰੀ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤਾਂ ਕਿ ਪਤਾ […]

Continue Reading

ਗੁਰੂ ਅਮਰਦਾਸ ਮਹਾਰਾਜ ਜੀ ਵੱਡੇਰੀ ਉਮਰ ਦੇ ਬਾਵਜੂਦ 12 ਸਾਲਾਂ ਦੀ ਘਾਲ ਸੇਵਾ ਤੋਂ ਬਾਅਦ ਗੁਰੂ ਨਾਨਕ ਦੀ ਗੱਦੀ ਦੇ ਤੀਜੇ ਵਾਰਸ ਬਣੇ- ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ

ਫਿਲੌਰ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਮਹਾਰਾਜ ਜੀ ਦੇ 450 ਸਾਲਾਂ ਨੂੰ ਸਮਰਪਿਤ 15 ਲੜੀਵਾਰ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਮਹਾਨ ਧਾਰਮਿਕ ਸਮਾਗਮ ਕਰਵਾਏ ਗਏ। ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਥਾ ਵਾਚਕ ਕਵੀਸ਼ਰ ਪ੍ਰਚਾਰਕਾਂ […]

Continue Reading

ਔਰਤਾਂ ਨੇ ਨਸ਼ਿਆਂ ਖ਼ਿਲਾਫ਼ ਖੋਲਿਆ ਮੋਰਚਾ

ਮਾਨਸਾ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਵਾਰਡ ਨੰਬਰ 17 ਭਾਈ ਜੀਵਨ ਸਿੰਘ ਧਰਮਸ਼ਾਲਾ ਮੁਹੱਲੇ ਦੀਆਂ ਔਰਤਾਂ ਨੇ ਪੁਲਸ ਪ੍ਰਸ਼ਾਸਨ ਦੀ ਨਲਾਇਕੀ ਤੋਂ ਬਾਅਦ ਨਸ਼ਿਆਂ ਖ਼ਿਲਾਫ਼ ਮੋਰਚਾ ਲਗਾ ਦਿੱਤਾ ਗਿਆ ਹੈ।ਮੁਹੱਲੇ ਦੀਆਂ ਔਰਤਾਂ ਮਨਦੀਪ ਕੌਰ ਅਮਰਜੀਤ ਕੌਰ, ਸੀਤੋ ਕੌਰ ਕਮਲ ਕੌਰ, ਕਿਰਨਦੀਪ ਕੌਰ, ਜਸਵੀਰ ਕੌਰ ਨੇ ਦੱਸਿਆ ਕਿ ਇਸ ਮਜ਼ਦੂਰ ਮੁਹੱਲੇ ਵਿਚ ਨਜਾਇਜ਼ ਸ਼ਰਾਬ , ਸਮੈਕ […]

Continue Reading

ਮਨਰੇਗਾ ਮਜ਼ਦੂਰਾਂ ਨੇ ਬੀ ਡੀ ਪੀ ਓ ਦਫ਼ਤਰ ਘੇਰਕੇ ਕੰਮ ਨਾ ਮਿਲਣ ਦਾ ਲਾਇਆ ਦੋਸ਼

ਬਲਾਕ ਰਾਮਪੁਰਾ ਦੇ ਵੱਖ- ਵੱਖ ਪਿੰਡਾਂ ਤੋਂ ਆਏ ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਵਿਖੇ ਧਰਨਾ ਲਾਕੇ ਘਿਰਾਓ ਕੀਤਾਰਾਮਪੁਰਾ -ਚਾਉਕੇ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਇੱਥੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਬਲਾਕ ਰਾਮਪੁਰਾ ਦੇ ਵੱਖ- ਵੱਖ ਪਿੰਡਾਂ ਤੋਂ ਆਏ ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਵਿਖੇ ਧਰਨਾ ਲਾਕੇ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ […]

Continue Reading

ਲਿਬਰੇਸ਼ਨ ਵੱਲੋਂ ਸੁਨਾਮ ਵਿਚ ਲੱਗੇ ਮਜ਼ਦੂਰ ਮੋਰਚੇ ਦਾ ਸਮਰਥਨ

ਮਾਨ ਸਰਕਾਰ ਮਾਰੇ ਗਏ ਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਹਾਇਤਾ ਤੇ ਨੌਕਰੀ ਤੁਰੰਤ ਦੇਵੇ-ਕਾਮਰੇਡ ਨੱਤ ਮਾਨਸਾ, ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਪੰਜ ਦਿਨ ਪਹਿਲਾਂ ਸੁਨਾਮ ਨੇੜੇ ਸੜਕ ਹਾਦਸੇ ਵਿੱਚ ਮਾਰੇ ਗਏ 4 ਨਰੇਗਾ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣ ਅਤੇ ਮ੍ਰਿਤਕਾਂ ਲਈ ਇਨਸਾਫ ਮੰਗ ਰਹੇ ਅੰਦੋਲਨਕਾਰੀ ਮਜ਼ਦੂਰਾਂ ਦੀ ਕੋਈ ਸੁਣਵਾਈ ਨਾ ਕਰਨ ਬਦਲੇ […]

Continue Reading

ਉੱਘੇ ਮੁਲਾਜਮ ਆਗੂ ਕਰਮਜੀਤ ਫਫੜੇ ਨੂੰ ਵੱਖ-ਵੱਖ ਆਗੂਆਂ ਵੱਲੋ ਸ਼ਰਧਾਂਜਲੀਆਂ ਭੇਂਟ

ਮਾਨਸਾ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਫੀਲਡ ਵਰਕਸਾਪ ਵਰਕਰ ਯੂਨੀਅਨ ਪੰਜਾਬ ਵਿਗਿਆਨਕ ਦੇ ਸੂਬਾਈ ਆਗੂ ਕਰਮਜੀਤ ਸਿੰਘ ਫਫੜੇ ਦੀ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਨਿਧਾਨ ਸਿੰਘ ਨਗਰ ਮਾਨਸਾ ਦੇ ਗੁਰਦੁਆਰਾ ਸਾਹਿਬ ਵਿੱਖੇ ਕੀਤਾ ਗਿਆ , ਜਿਸ ਵਿੱਚ ਵੱਡੀ ਗਿਣਤੀ ਵਿੱਚ ਮੁਲਾਜਮ , ਕਿਸਾਨ , ਮਜਦੂਰ ਤੇ ਰਿਸ਼ਤੇਦਾਰਾ- ਸੁਨੇਹੀਆ ਨੇ ਸਿਰਕਤ ਕੀਤੀ । ਸਰਧਾਜਲੀ ਸਮਾਗਮ ਦੌਰਾਨ […]

Continue Reading

ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ‘ਚ ਗੋਇੰਦਵਾਲ ਸਾਹਿਬ ਵਿਖੇ ਰੰਗਰੇਟਾ ਨਿਹੰਗ ਸਿੰਘ ਫੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ- ਭਾਈ ਖਾਲਸਾ

ਗੋਇੰਦਵਾਲ ਸਾਹਿਬ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਗੁਰੂ ਰਾਮਦਾਸ ਮਹਾਰਾਜ ਜੀ ਦਾ ਗੁਰਗੱਦੀ ਦਿਵਸ ਅਤੇ ਗੁਰੂ ਅਮਰਦਾਸ ਮਹਾਰਾਜ ਜੀ ਦੇ ਜੋਤੀ ਜੋਤ ਸਤਾਬਦੀ ਦਿਵਸ ਨੂੰ ਦੇਸਾ ਵਿਦੇਸ਼ਾਂ ਦੀਆਂ ਸੰਗਤਾਂ ਜਿਥੇ ਬਹੁਤ ਹੀ ਸਰਧਾ ਭਾਵਨਾਵਾਂ ਅਤੇ ਉਤਸਾਹ ਨਾਲ ਮਨਾ ਕਿ ਗੁਰੂ ਮਹਾਰਾਜ ਦੀਆਂ ਖੁਸੀਆਂ ਪ੍ਰਾਪਤ ਕਰ ਰਹੀਆਂ ਹਨ ਉਥੇ ਨਿਹੰਗ ਸਿੰਘਾ ਦੀਆਂ ਲਾਡਲੀਆਂ ਫੌਜਾਂ ਵੱਲੋਂ ਸ਼ਾਨਦਾਰ […]

Continue Reading