ਸੋਮਵਾਰ ਨੂੰ ਕਿਸਾਨ ਸੰਘਰਸ਼ ਮੋਰਚੇ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਨਿਵਾਸ ਅਸਥਾਨਾਂ ਦਾ ਘਿਰਾਓ ਕਰਨ ਐਲਾਨ ਕਰਨਾ ਸਹੀ ਤੇ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ ‌

ਚੰਡੀਗੜ੍ਹ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਸਰਕਾਰ ਆਪਣੀਆਂ ਮੰਗਾਂ ਨੂੰ ਲੈਕੇ ਲੰਮੇ ਸਮੇਂ ਤੋਂ ਸਰਕਾਰਾਂ ਵਿਰੁੱਧ ਰੋਸ ਮੁਜ਼ਾਹਰੇ,ਰੋਸ ਮਾਰਚਾ,ਧਰਨੇ ਅਤੇ ਇਕੱਠ ਕਰਨ ਦੇ ਨਾਲ ਨਾਲ ਬੰਦ ਦੇ ਸੱਦੇ ਦੇ ਕੇ ਸਰਕਾਰ ਤੇ ਦਬਾਅ ਬਣਾ ਕੇ ਮੰਗਾਂ ਮੰਨਣ ਲਈ ਮਜਬੂਰ ਕਰ ਰਹੀ ਹੈ ਪਰ ਸਰਕਾਰ ਅਜੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਗੰਭੀਰ ਨਹੀਂ ਲਗਦੀ,ਬੀਤੀ ਦਿਨੀ ਕਿਸਾਨਾਂ ਨੇ […]

Continue Reading

ਜੋਸ਼ੋ ਖਰੋਸ਼ ਨਾਲ ਮਨਾਈ ਗਈ ਸ਼ਹੀਦ ਕਾਮਰੇਡ ਅੱਚਰਵਾਲ ਅਤੇ ਪਿੰਡ ਦੇ ਸਮੂਹ ਸ਼ਹੀਦਾਂ ਦੀ ਬਰਸੀ

ਅੱਚਰਵਾਲ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਨਕਸਲਬਾੜੀ ਲਹਿਰ ਦੇ ਉਘੇ ਆਗੂ ਸ਼ਹੀਦ ਅਮਰ ਸਿੰਘ ਅੱਚਰਵਾਲ ਦੀ 34ਵੀਂ ਮੌਕੇ ਹਰ ਸਾਲ ਦੀ ਤਰ੍ਹਾਂ ਪਿੰਡ ਦੇ ਕੂਕਾ ਲਹਿਰ ਅਤੇ ਗ਼ਦਰ ਲਹਿਰ ਦੇ ਸ਼ਹੀਦਾਂ ਦੀ ਬਰਸੀ ਜੋਸ਼ੋ ਖਰੋਸ਼ ਨਾਲ ਮਨਾਈ ਗਈ।ਸ਼ਹੀਦੀ ਯਾਦਗਾਰ ਕਮੇਟੀ ਅੱਚਰਵਾਲ ਦੇ ਪ੍ਰਧਾਨ ਜਗਤਾਰ ਸਿੰਘ ਅੱਚਰਵਾਲ ਨੇ ਦਸਿਆ ਕਿ ਇਸ ਵਾਰ ਕਾਮਰੇਡ ਅਮਰ ਸਿੰਘ ਦੀ […]

Continue Reading

ਪੰਜਾਬ ਵਿੱਚ ਬਿਜਲੀ ਸੰਕਟ ਨੇ ਲੋਕਾਂ ਦੀ ਜ਼ਿੰਦਗੀ ਤੇ ਗਹਿਰਾ ਪ੍ਰਭਾਵ ਪਾਇਆ ਅਤੇ ਉਦਯੋਗਪਤੀ, ਕਾਰੋਬਾਰੀਆਂ ਤੇ ਕਿਸਾਨਾਂ ਦੀਆਂ ਮੁਸਕਲਾਂ’ਚ ਕੀਤਾ ਵਾਧਾ,ਵਿਰੋਧੀਆਂ ਦਾ ਸਰਕਾਰ ਨੂੰ ਘੇਰਨਾ ਸਹੀ ! ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 13 ਸਤੰਬਰ ( ਸਰਬਜੀਤ ਸਿੰਘ)– ਪੰਜਾਬ ਵਿੱਚ ਬਿਜਲੀ ਦੇ ਸੰਕਟ ਨੇ ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ, ਬਿਜਲੀ ਦੇ ਆਏ ਸੰਕਟ ਨੇ ਜਿਥੇ ਆਪ ਲੋਕਾਂ ਦੀ ਜਿੰਦਗੀ ਨੂੰ ਗਹਿਰਾ ਪ੍ਰਭਾਵਤ ਕੀਤਾ ਹੈ ਉਥੇ ਉਦਯੋਗਪਤੀਆਂ, ਕਾਰੋਬਾਰੀਆਂ ਤੇ ਕਿਸਾਨਾਂ ਦੀਆਂ ਮੁਸਕਲਾਂ ਵਿਚ ਵਾਧਾ ਕਰ ਦਿੱਤਾ ਹੈ, ਇਸ ਦੇ ਵਿਰੋਧ ਵਿਚ ਥਾਂ ਥਾਂ ਧਰਨੇ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਰ ਵੱਡਾ ਘੱਲੂਘਾਰਾ,ਜੋਗੀ ਮਾਜਰਾ ਰੋਡ ,ਕੁੱਪ ਕਲਾਂ ਦਾ 27 ਵਾਂ ਨੀਂਹ ਪੱਥਰ ਦਿਵਸ ਅਤੇ ਅੱਸੂ ਸੁਦੀ ਦਸਵੀਂ ਦਾ ਦਿਹਾੜਾ 21 ਸਤੰਬਰ ਨੂੰ ਮਨਾਇਆ ਜਾਵੇਗਾ- ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 13 ਸਤੰਬਰ ( ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ, ਕੁੱਪ ਕਲਾਂ ਮਾਲੇਰਕੋਟਲਾ ਵਿਖੇ 27 ਵਾ ਨੀਂਹ ਪੱਥਰ ਦਿਵਸ ਅਤੇ ਅੱਸੂ ਸੁਦੀ ਦਸਵੀ ਦਾ ਦਿਹਾੜਾ 21 ਸਤੰਬਰ ਦਿਨ ਸੋਮਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ,ਨੀਹ ਪੱਥਰ ਸਵੇਰੇ 10 ਵਜੇ ਸੰਗਤਾਂ ਦੇ ਸਹਿਯੋਗ […]

Continue Reading

ਆਪ ਦੇ ਰਾਜ ਵਿੱਚ ਪੰਜਾਬ ਅਰਾਜਕਤਾ ਵੱਲ ਵਧ ਰਿਹਾ ਹੈ: ਗੁਲਾਬ ਸਿੱਧੂ ਦੇ ਘਰ ਹੋਈ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਬਾਜਵਾ ਨੇ ਮਾਨ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ੍ਹ, ਗੁਰਦਾਸਪੁਰ, 13 ਸਤੰਬਰ ( ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਪੰਜਾਬੀ ਗਾਇਕ ਗੁਲਾਬ ਸਿੱਧੂ ਦੀ ਰਿਹਾਇਸ਼ ‘ਤੇ ਹੋਈ ਗੋਲੀਬਾਰੀ ਦੀ ਘਟਨਾ ਤੋਂ […]

Continue Reading

ਕਾਰਪੋਰੇਟਾਂ ਦੇ ਕਰਜ਼ੇ ਅਤੇ ਟੈਕਸ ਮਾਫ਼, ਪਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਅਣਗੌਲੀਆਂ, 20 ਸਤੰਬਰ ਦੀ ਜਲੰਧਰ ਕਾਨਫ਼ਰੰਸ ਵਿੱਚ ਬਰੇਟਾ ਖੇਤਰ ਤੋਂ ਹੋਵੇਗੀ ਵੱਡੀ ਸ਼ਮੂਲੀਅਤ- ਮਜ਼ਦੂਰ ਮੁਕਤੀ ਮੋਰਚਾ

ਬਰੇਟਾ, ਪਿੰਡ ਬਹਾਦਰਪੁਰ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਪਿੰਡ ਬਹਾਦਰਪੁਰ ਵਿਖੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਇੱਕ ਭਰਵੀਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਕਾਮਰੇਡ ਗੁਰਮੀਤ ਨੰਦਗੜ੍ਹ, ਜ਼ਿਲ੍ਹਾ ਆਗੂ ਭੋਲਾ ਸਿੰਘ ਬਹਾਦਰਪੁਰ, ਪਿੰਡ ਪ੍ਰਧਾਨ ਜਗਤਾਰ ਸਿੰਘ ਅਤੇ ਕੁਕੂ ਸਿੰਘ ਖਾਲਸਾ ਨੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ […]

Continue Reading

ਕਾਮਰੇਡ ਅਮਰ ਸਿੰਘ ਅੱਚਰਵਾਲ ਦੀ ਸ਼ਹਾਦਤ ਨੂੰ ਸਲਾਮ, 20 ਸਤੰਬਰ ਦੀ ਮਜ਼ਦੂਰ-ਕਿਸਾਨ ਏਕਤਾ ਰੈਲੀ ਵਿੱਚ ਮਾਨਸਾ ਤੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਦਾ ਐਲਾਨ

ਮਾਨਸਾ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)–ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ ਪੰਜਾਬ ਦੀ ਇਨਕਲਾਬੀ ਲਹਿਰ ਦੇ ਨਿਡਰ, ਸਾਦੇ ਅਤੇ ਲੋਕਪੱਖੀ ਆਗੂ ਕਾਮਰੇਡ ਅਮਰ ਸਿੰਘ ਅੱਚਰਵਾਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਇਕੱਠੇ ਹੋਏ ਇਨਕਲਾਬੀ ਆਗੂਆਂ ਅਤੇ ਸਾਥੀਆਂ ਨੇ ਕਾਮਰੇਡ ਅੱਚਰਵਾਲ ਦੇ ਅਧੂਰੇ ਲੋਕਪੱਖੀ ਕਾਰਜਾਂ ਨੂੰ ਅੱਗੇ ਵਧਾਉਣ ਦਾ ਸੰਕਲਪ ਦੁਹਰਾਇਆ। […]

Continue Reading

ਪੰਜਾਬ ਦੇ ਨਸ਼ਾ ਸੰਕਟ ਨੂੰ ਲੈ ਕੇ ਬਾਜਵਾ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ, ਨਸ਼ਾ ਵਿਰੋਧੀ ਮੁਹਿੰਮ ਨੂੰ ਦੱਸਿਆ ਸਿਰਫ਼ ਪ੍ਰਚਾਰ ਦਾ ਸਟੰਟ

ਚੰਡੀਗੜ੍ਹ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਵਿੱਚ ਲਗਾਤਾਰ ਵਧ ਰਹੇ ਨਸ਼ਿਆਂ ਦੇ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਠੋਸ ਕਾਰਵਾਈ […]

Continue Reading

ਬਹੁਜਨ ਸਮਾਜ ਪਾਰਟੀ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365 ਵੇਂਂ ਜਨਮ ਦਿਹਾੜੇ ਨੂੰ ਸਮਰਪਿਤ “ਪੰਜਾਬ ਸੰਭਾਲੋ ਮੁਹਿੰਮ” ਤਹਿਤ ” ਵਿਸ਼ਾਲ ਸਮਾਗਮ” 13 ਸਤੰਬਰ ਨੂੰ ਦਾਣਾ ਮੰਡੀ ਜ਼ੀਰਾ ਵਿਖੇ ਹੋ ਰਿਹਾ – ਐਡਵੋਕੇਟ ਰਛਪਾਲ ਸਿੰਘ ਗਾਲਿਬ

ਫਿਰੋਜ਼ਪੁਰ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਬਹੁਜਨ ਸਮਾਜ ਪਾਰਟੀ ਵੱਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੇ 365 ਵੇਂ ਜ਼ਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸੰਭਾਲੋ ਮੁਹਿੰਮ ਤਹਿਤ ਮਿਸ਼ਨ ਬੇਗਮਪੁਰਾ 2027 ਦੀ ਪ੍ਰਾਪਤੀ ਲਈ ਇੱਕ ਵਿਸ਼ਾਲ ਸਮਾਗਮ 13 ਸਤੰਬਰ ਨੂੰ ਦਾਣਾ ਮੰਡੀ ਜ਼ੀਰਾ ਫਿਰੋਜ਼ਪੁਰ ਵਿਖੇ ਕਰਵਾਇਆ ਜਾ ਰਿਹਾ ਹੈ ਇਸ ਲਈ ਸਾਰੇ ਪ੍ਰਬੰਧ […]

Continue Reading

ਸਿੰਘ ਇਜ਼ ਕਿੰਗ’ ਤੋਂ ‘ਮਿਸਟਰ ਸਿੰਘ, ਸਾਡੀਆਂ ਸੜਕਾਂ ਤੋਂ ਹਟ ਜਾਓ’ ਤੱਕ: ਬਾਜਵਾ ਵੱਲੋਂ ਮੋਦੀ ਸਰਕਾਰ ’ਤੇ ਤਿੱਖਾ ਹਮਲਾ

ਚੰਡੀਗੜ੍ਹ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅਮਰੀਕਾ ਦੇ ਡਿਪਾਰਟਮੈਂਟ ਆਫ ਹੋਮਲੈਂਡ ਸਕਿਊਰਿਟੀ ਵੱਲੋਂ ਜਾਰੀ ਕੀਤੇ ਗਏ ਇੱਕ ਵਿਵਾਦਤ ਇਸ਼ਤਿਹਾਰ ਨੂੰ ਲੈ ਕੇ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਇਸ਼ਤਿਹਾਰ ਵਿੱਚ ਦਸਤਾਰਧਾਰੀ ਸਿੱਖ […]

Continue Reading