ਭਾਈ ਮਨਪ੍ਰੀਤ ਸਿੰਘ ਇਆਲੀ ਵੱਲੋਂ ਪੁਨਰ ਸੁਰਜੀਤ ਅਕਾਲੀ ਦਲ ਨੂੰ ਛੱਡ ਕੇ ਵਾਰਸ ਪੰਜਾਬ ਜਥੇਬੰਦੀ ‘ਚ ਸ਼ਾਮਲ ਹੁੰਦਿਆਂ ਹੀ ਖਾਲਿਸਤਾਨ ਮੰਗ ਨੂੰ ਰੱਦ ਕਰਨਾ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਕਦਮ -ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਭਾਈ ਅੰਮ੍ਰਿਤਪਾਲ ਸਿੰਘ ਐਮ ਪੀ ਦੀ ਖਾਲਿਸਤਾਨੀ ਮੰਗ ਵਾਲੀ ਵਾਰਿਸ ਪੰਜਾਬ ਜਥੇਬੰਦੀ ‘ਚ ਸ਼ਾਮਲ ਹੋਣ ਤੋਂ ਬਾਅਦ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਭਾਈ ਮਨਪ੍ਰੀਤ ਸਿੰਘ ਇਆਲੀ ਨੇ ਵਾਰਸ਼ ਪੰਜਾਬ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਹਿਲ ਕਦਮੀ ਇੱਕ ਦਮ ਖ਼ਾਲਸਤਾਨੀ ਮੰਗ ਤੋਂ ਇੰਨਕਾਰ […]

Continue Reading

ਹੁਣ ਸੇਵਾ ਕੇਂਦਰਾਂ ਦੇ ਮੁਲਾਜ਼ਮ ਹੋਏ ਪੁਲਿਸ ਦੀ ਧੱਕੇਸ਼ਾਹੀ ਦਾ ਸ਼ਿਕਾਰ-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ 9 ਜੂਨ (ਸਰਬਜੀਤ ਸਿੰਘ)– ਜਿਥੇ ਕੁੱਝ ਦਿਨ ਪਹਿਲਾਂ ਪਟਿਆਲਾ ਵਿਖੇ ਬਿਜਲੀ ਬੋਰਡ ਵਿੱਚ ਅਪ੍ਰੈਂਟਸ਼ਿਪ ਕਰਨ ਤੋਂ ਬਾਅਦ ਪੱਕੀ ਨੌਕਰੀ ਦੀ ਮੰਗ ਕਰਨ ਵਾਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਪਸ਼ੂਆਂ ਦੀ ਤਰ੍ਹਾਂ ਕੁੱਟਿਆ ਗਿਆ ਸੀ, ਅੱਜ ਸੇਵਾ ਕੇਂਦਰਾਂ ਦੇ ਕੱਚੇ ਮੁਲਾਜ਼ਮ ਜਿਹੜੇ ਕਰੀਬ ਪੰਦਰਾਂ ਸਾਲਾਂ ਤੋਂ ਸੇਵਾ ਕੇਂਦਰਾਂ ਵਿੱਚ ਸੇਵਾ ਨਿਭਾ ਰਹੇ ਹਨ। […]

Continue Reading

ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਨੌਕਰੀ ਨੂੰ 58 ਸਾਲਾਂ ਦੀ ਉਮਰ ਤੱਕ ਸੁਰੱਖਿਅਤ ਕਰੋ

ਤਨਖਾਹਾਂ ਵਿੱਚ ਵਾਧਾ ਕਰੋ ਅਤੇ ਸਮੇਂ ਸਿਰ ਤਨਖਾਹਾਂ ਜਾਰੀ ਕਰਨੀਆਂ ਯਕੀਨੀ ਬਣਾਓ ਠੇਕੇਦਾਰੀ ਸਿਸਟਮ ਨੂੰ ਖਤਮ ਕਰੋ ਨਵੇਂ ਓਪਰੇਟਰਾਂ ਦੀ ਭਰਤੀ ਬੰਦ ਕਰੋ ਅਤੇ ਪੁਰਾਣੇ ਓਪਰੇਟਰਾਂ ਨੂੰ ਬਹਾਲ ਕਰੋ ਤਨਖਾਹਾਂ ਵਿੱਚ ਕਟੌਤੀ ਕਰਨੀ ਬੰਦ ਕਰੋ ਅਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਤੇ ਟਰਮੀਨੇਟ ਕਰਨ ਦੀਆਂ ਧਮਕੀਆਂ ਦੇਣੀਆਂ ਬੰਦ ਕਰੋ ਮਾਨਸਾ 8 ਜੂਨ 2026( ) […]

Continue Reading

ਬੇਰੁਜ਼ਗਾਰ ਲਾਇਨਮੈਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਬਜਾਏ ਪੁਲਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ – ਲਿਬਰੇਸ਼ਨ

ਅੰਨੇਵਾਹ ਲਾਠੀਚਾਰਜ ਕਰਨ ਵਾਲੇ ਡੀ. ਐੱਸ. ਪੀ ਸੰਜੀਵ ਸਿੰਗਲਾ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ – ਗੋਬਿੰਦ ਛਾਜਲੀ ਮਾਨਸਾ, ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)– ਸੀਪੀਆਈ (ਐਮ. ਐਲ) ਲਿਬਰੇਸ਼ਨ ਪਾਰਟੀ ਦੇ ਸੂਬਾਈ ਆਗੂ ਅਤੇ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਤੇ ਬੈਠੇ ਬੇਰੁਜ਼ਗਾਰ ਅਪਰੈਂਟਿਸ ਲਾਈਨਮੈਨਾਂ ’ਤੇ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਜਨਵਰੀ 1762 ਈ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 24 ਜੂਨ ਨੂੰ ਵੱਡਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ- ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ , ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)– ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਦਾ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ 5/6 ਜੂਨ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਠੰਡੇ ਮਿੱਠੇ […]

Continue Reading

ਬੇਰੁਜ਼ਗਾਰ ਨੌਜਵਾਨਾਂ ‘ਤੇ ਪੁਲਸ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ- ਕਾਮਰੇਡ ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)–  ਕੱਲ੍ਹ ਪਟਿਆਲਾ ਵਿਖੇ 2600 ਅਪ੍ਰੈਂਟਸ਼ਿਪ ਪੂਰੀ ਕਰਨ ਵਾਲੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ  ਪੱਕੀ ਭਰਤੀ ਕਰਨ ਲਈ  ਅਮਨਪੂਰਵਕ ਧਰਨਾ ਦਿੱਤਾ ਜਾ ਰਿਹਾ ਸੀ। ਪੰਜਾਬ ਸਰਕਾਰ ਦੀ ਸ਼ਹਿ ਤੇ ਪੁਲਸ ਵੱਲੋਂ ਧਰਨਕਾਰੀਆਂ ਉੱਤੇ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ ਅਤੇ ਅਨੇਕਾਂ ਨੌਜਵਾਨਾਂ ਦੀਆਂ ਬਾਹਾਂ ਅਤੇ ਉਂਗਲਾਂ ਤੋੜ ਦਿੱਤੀਆਂ ਗਈਆਂ। ਸੀਪੀਆਈ (ਐੱਮ ਐੱਲ) ਰੈੱਡ ਸਟਾਰ […]

Continue Reading

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫਾ ਦਿਉ-ਸੁਖਜੀਤ ਰਾਮਾਨੰਦੀ

ਨੀਟ ਦਾ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਉ ਨੀਟ ਦਾ ਪੇਪਰ ਦੇਣ ਵਾਲੇ 22.79 ਲੱਖ ਵਿਦਿਆਰਥੀਆਂ ਨੂੰ ਮੁਆਵਜ਼ਾ ਦਿਉ NTA ਵਰਗੀ ਭ੍ਰਿਸ਼ਟ ਅਤੇ ਗੈਰ ਜ਼ਿੰਮੇਵਾਰ ਸੰਸਥਾ ਨੂੰ ਭੰਗ ਕਰੋ ਸਿੱਖਿਆ ਅਤੇ ਰੁਜ਼ਗਾਰ ਉੱਪਰ ਹਮਲਾ ਨਹੀਂ ਸਹੇਗਾ ਹਿੰਦੁਸਤਾਨ ਮਾਨਸਾ, ਗੁਰਦਾਸਪੁਰ,1 ਜੂਨ (ਸਰਬਜੀਤ ਸਿੰਘ)– ਅੱਜ ਨੀਟ ਦਾ ਪੇਪਰ ਲੀਕ ਹੋਣ ਦੇ ਮਾਮਲੇ ਤੇ ਆਲ ਇੰਡੀਆ […]

Continue Reading

ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਵੱਖ-ਵੱਖ ਜਥੇਬੰਦੀਆਂ ਵੱਲੋਂ ਸਖਤ ਨਿਖੇਧੀ

ਅਧਿਆਪਕਾਂ ਦੀਆਂ ਜਾਇਜ ਮੰਗਾਂ ਮੰਨਣ ਦੀ ਅਪੀਲ ਗੜਸ਼ੰਕਰ, ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)– ਗੜ੍ਹਸ਼ੰਕਰ ਇਲਾਕੇ ਦੀਆਂ ਵੱਖ ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਕੱਲ ਮੋਹਾਲੀ ਵਿਖੇ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੀ ਅਗਵਾਈ ਵਿੱਚ ਆਪਣੀਆਂ ਜਾਇਜ ਮੰਗਾਂ ਲਈ ਇਕੱਤਰ ਹੋ ਕੇ ਮੁੱਖ ਮੰਤਰੀ ਦੇ ਘਰ ਚੰਡੀਗੜ੍ਹ ਵੱਲ ਮਾਰਚ ਕਰਦੇ ਅਧਿਆਪਕਾਂ ‘ਤੇ ਕੀਤੇ ਤਸ਼ਦਦ ਦੀ […]

Continue Reading

ਜਲਾਲਾਬਾਦ ਦੇ ਪਿੰਡ ਬਾਰੇ ਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਵਨ ਸਰੂਪ ਦੇ ਅਗਨੀ ਭੇਂਟ ਹੋਣ ਵਾਲੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਜਲਾਲਾਬਾਦ, ਗੁਰਦਾਸਪੁਰ,1 ਜੂਨ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ,ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ ਤੇ ਸੀਨੀਅਰ ਆਗੂ ਭਾਈ ਇੰਦਰਜੀਤ ਸਿੰਘ ਕਾਉਂਕੇ ਨੇ ਇੱਕ ਸਾਂਝੇ ਲਿਖ਼ਤੀ ਬਿਆਨ ਰਾਹੀਂ ਜਲਾਲਾਬਾਦ ਦੇ ਪਿੰਡ ਬਾਰੇ ਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅਗਨ ਭੇਂਟ ਹੋਣ ਵਾਲੀ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਜਨਵਰੀ 1762 ਈ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 24 ਜੂਨ ਨੂੰ ਵੱਡਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ- ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ , ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਦਾ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ 5/6 ਜੂਨ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਠੰਡੇ ਮਿੱਠੇ […]

Continue Reading