ਅਨਾਜ਼ ਮੰਡੀ ਸੁਨਾਮ ਵਿੱਚ 21 ਨਵੰਬਰ ਕੀਤਾ ਜਾਵੇਗਾ ਸੰਘਰਸ਼

ਮਾਮਲਾ-ਦਿਹਾੜੀ ਵਿੱਚ ਵਾਧਾ ਕਰਨ ਦਾ ਸੁਨਾਮ, ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)- ਸਤਿਕਾਰ ਯੋਗ ਸਾਥੀਓ ਮੇਰਾ ਨਾਮ ਕਾਮਰੇਡ ਧਰਮਪਾਲ ਸੁਨਾਮ ਸਾਥੀਓ ਅਸੀਂ 21 ਤਰੀਕ ਨੂੰ ਨੱਵੀ ਅਨਾਜ਼ ਮੰਡੀ ਸੁਨਾਮ ਦੇ ਵਿੱਚ ਚਿਟੇ ਦੇ ਸਵਾਲ ਅਤੇ ਮਜਦੂਰਾਂ ਦੀ ਮਜਦੂਰੀ ਜੋ ਕਿ ਸੰਘਰਸ਼ ਕਰਕੇ ਕੁਰਬਾਨੀਆਂ ਕਰਕੇ 8 ਘੰਟੇ ਤੈ ਕਰਵਾਈ ਸੀ ਜੋ ਕਿ ਉਹ ਹੁਣ ਪੰਜਾਬ ਸਰਕਾਰ ਨੇ […]

Continue Reading

ਡੀਜੀਪੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ […]

Continue Reading

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ‘ਚ 12 ਕੋਆਰਡੀਨੇਟਰ ਲਗਾਏ

ਚੰਡੀਗੜ੍ਹ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਦੇ 12 ਕੋਆਰਡੀਨੇਟਰ ਲਗਾਏ ਗਏ ਹਨ।

Continue Reading

ਸੀ.ਪੀ.ਆਈ. ਐਮ.ਐਲ.ਲਿਬਰੇਸ਼ਨ ਅਤੇ ਮਜ਼ਦੂਰ ਮੁੱਕਤੀ ਮੋਰਚਾ ਪੰਜਾਬ ਵੱਲੋ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਇਨਕਲਾਬ ਦਾ ਨਾਅਰਾਂ ਦੇ ਕੇ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਲੋਕ ਮਾਰੂ ਨੀਤੀਆ ਲਾਗੂ ਕਰ ਰਹੀ-ਕਾਮਰੇਡ ਭੋਲਾ ਮਾਨਸਾ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)–ਪਿੰਡ ਗੁੜੱਦੀ ਵਿਖੇ ਮਜ਼ਦੂਰਾਂ ਦੀ ਧਰਮਸ਼ਾਲਾ ਵਿੱਚ ਸੀ.ਪੀ.ਆਈ. ਐਮ.ਐਲ.ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆ ਸੀ.ਪੀ.ਆਈ.ਐੱਮ ਐਲ. ਲਿਬਰੇਸ਼ਨ ਦੇ ਜਿਲਾ […]

Continue Reading

ਪਰਾਲੀ ਨੂੰ ਅੱਗ ਲਾਉਣੀ ਮਹਿੰਗੀ ਪਈ, ਪਿੰਡ ਫਤਿਹਗੜ੍ਹ ਕੋਰੋਟਾਣਾ ਦਾ ਨੰਬਰਦਾਰ ਮੁਅੱਤਲ

ਮੋਗਾ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਸੁਪਰੀਮ ਕੋਰਟ, ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਦਿੱਤੇ ਆਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੰਬਰਦਾਰ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ ਦੀ ਨੰਬਰਦਾਰੀ ਮੁਅੱਤਲ ਕਰ ਦਿੱਤੀ ਹੈ।ਇਸ ਸਬੰਧੀ […]

Continue Reading

ਕਿਸਾਨਾਂ ਨਾਲ ਧੋਖਾ-ਸੰਘਰਸ਼ ਕਮੇਟੀ ਆਗੂ ਰਣਜੀਤ ਸਿੰਘ

ਫਿਰੋਜਪੁਰ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਕਿਸਾਨ ਸੰਘਰਸ਼ ਕਮੇਟੀ ਜਿਲ੍ਹਾ ਫਿਰੋਜਪੁਰ ਦੇ ਕੈਸ਼ੀਅਰ ਰਣਜੀਤ ਸਿੰਘ ਨੇ ਇੱਕ ਵੀਡੀਓ ਭੇਜ ਕੇ ਦੱਸਿਆ ਕਿ ਉਨ੍ਹਾਂ ਆਪਣੇ ਇਲਾਕੇ ਵਿੱਚੋਂ ਡੀ.ਏ.ਪੀ ਖਾਦ ਦੀ ਬੋਰੀ 1350 ਰੁਪਏ ਦੀ ਖਰੀਦੀ ਸੀ ਅਤੇ ਜਦੋਂ ਉਸ ਨੂੰ ਖੇਤਾਂ ਵਿੱਚ ਪਾਉਣ ਲੱਗੇ ਚੈਕ ਕੀਤਾ ਤਾਂ ਉਸ ਵਿੱਚ ਕਾਫੀ ਮਾਤਰਾ ਵਿੱਚ ਪੱਥਰ ਮਿਲਿਆ, ਜੋ ਕਿ […]

Continue Reading

ਡਾ. ਸ. ਪ. ਸਿੰਘ ਸਾਬਕਾ ਵੀ ਸੀ ਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦਾ ਵਿਸ਼ਵ ਪੰਜਾਬੀ ਭਵਨ ਵਿਖੇ ਸਨਮਾਨ ਸਮਾਰੋਹ ਬਹੁਤ ਸ਼ਾਨਦਾਰ ਤੇ ਜਾਨਦਾਰ ਹੋ ਨਿਬੜਿਆ-ਰਮਿੰਦਰ ਵਾਲੀਆ

ਲੁਧਿਆਣਾ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ “ ਵੱਲੋਂ “ ਵਿਸ਼ਵ ਪੰਜਾਬੀ ਭਵਨ “ ਵਿਲੇਜ਼ ਆਫ਼ ਇੰਡੀਆ , 114 ਕੈਨੇਡੀ ਰੋਡ ਬਰੇਂਮਪਟਨ ਵਿਖੇ ਡਾ. ਸ. ਪ. ਸਿੰਘ ਸਾਬਕਾ ਵੀ ਸੀ ਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦਾ ਵਿਸ਼ਵ ਪੰਜਾਬੀ ਭਵਨ ਵਿਖੇ ਸਨਮਾਨ ਸਮਾਰੋਹ […]

Continue Reading

ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਵੱਲੋਂ ਸੂਬੇ ਦੇ ਅਹੁਦੇਦਾਰਾਂ ਅਤੇ ਸੂਬਾ ਕਾਰਜਕਰਨੀ ਮੈਂਬਰਾਂ ਦਾ ਐਲਾਨ

ਚੰਡੀਗੜ੍ਹ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਦਰਸ਼ਨ ਸਿੰਘ ਨੈਨੇਵਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ,ਸੰਗਠਨ ਮੰਤਰੀ ਮੰਥਰੀ ਨਿਵਾਸਲੂ ਜੀ ਅਤੇ ਸਮੁੱਚੀ ਸੂਬਾ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੂਬੇ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਲਿਸਟ ਜਾਰੀ ਕੀਤੀ । ਇਹ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ […]

Continue Reading

ਮਾਨ ਸਰਕਾਰ ਵਲੋਂ ਪੰਜਾਬ ਦੇ ਸਨਅਤਕਾਰਾ ਨੂੰ ਖੁਸ਼ ਕਰਨ ਲਈ 12 ਘੰਟੇ ਦੀ ਦਿਹਾੜੀ ਦਾ‌ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ-ਰਾਜਵਿੰਦਰ ਰਾਣਾ

ਕੋਈ ਵੀ ਅਧਿਕਾਰੀ ਮੰਗ ਪੱਤਰ ਲੈਣ ਨਾ ਆਇਆ ਤਾਂ ਕਾਮਰੇਡ ਰਾਣਾ ਦਾ ਪੁਲਸ ਨਾਲ ਹੋਇਆ ਟਕਰਾਰ ਮਾਨਸਾ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਮਾਨਸਾ ਬਾਬਾ ਬੁਝਾ ਦਿੰਘ ਭਵਨ ਮਾਨਸਾ ਤੋਂ ਡੀਸੀ ਮਾਨਸਾ ਤੱਕ ਰੋਸ ਮਾਰਚ ਕੀਤ ਗਿਆ। ਇਸ ਸਮੇਂ ਲਿਬਰੇਸ਼ਨ ਦੇ ਪੰਜਾਬ ਦੇ ਇੰਚਾਰਜ ਪਰਸ਼ੋਤਮ ਸ਼ਰਮਾ,ਪਾਰਟੀ ਕੇਂਦਰੀ ਕਮੇਟੀ ਮੈਂਬਰ ਰਾਜਵਿੰਦਰ ਸਿੰਘ ਰਾਣਾ ਜਿਲ੍ਹਾ ਸਕਤੱਰ ਗੁਰਮੀਤ ਨੰਦਗੜ੍ਹ […]

Continue Reading

ਨਗਰ ਕੌਂਸਲ ਮਾਨਸਾ ਦੇ ਮੀਟਿੰਗ ਹਾਲ ਦਾ ਕੀਤਾ ਘਿਰਾਓ

ਵਾਰ ਵਾਰ ਪ੍ਰਸਾਸ਼ਨ ਅਤੇ ਨਗਰਪਾਲਿਕਾ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਕੋਈ ਹੱਲ ਨਹੀਂ ਕੀਤਾ ਜਾ ਰਿਹਾ-ਕਾਮਰੇਡ ਰਾਣਾ ਮਾਨਸਾ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਲੌਂਗੋਵਾਲ ਲਾਈਬ੍ਰੇਰੀ ਮਾਨਸਾ ਵਿਖੇ ਨਗਰ ਪਾਲਿਕਾ ਦੀ ਮੀਟਿੰਗ ਰੱਖੀ ਗਈ ਸੀ। ਮੀਟਿੰਗ ਹਾਲ ਦਾ ਲਿਬਰੇਸ਼ਨ ਪਾਰਟੀ ਅਤੇ ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਮਜ਼ਦੂਰ ਮੁਕਤੀ ਮੋਰਚਾ ਐਂਟੀ ਡਰੱਗ ਫੋਰਸ ਜਥੇਬੰਦੀਆਂ ਦੇ […]

Continue Reading