ਲੁਧਿਆਣਾ ਦੀ ਅਦਾਲਤ ਨੇ ਦਿਲਰੋਜ਼ ਨੂੰ ਕਤਲ ਕਰਨ ਵਾਲ਼ੀ ਨੀਲਮ ਨੂੰ ਫਾਂਸੀ ਦੀ ਸਜ਼ਾ ਵਾਲਾ ਇਤਿਹਾਸਕ ਫੈਸਲਾ ਸੁਣਾਇਆ- ਭਾਈ ਖਾਲਸਾ

ਲੁਧਿਆਣਾ, ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)– ਲੁਧਿਆਣਾ ਦੀ ਮਾਨਯੋਗ ਅਦਾਲਤ ਨੇ ਸਾਡੇ ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਬੇਰਹਿਮੀ ਨਾਲ ਖ਼ਤਮ ਕਰਕੇ ਦੱਬਣ ਵਾਲੀ ਵਹਿਸ਼ੀ ਤੇ ਜ਼ਾਲਮ ਔਰਤ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵਾਲਾ ਇਤਿਹਾਸਕ ਫੈਸਲਾ ਸੁਣਾ ਕੇ ਜਿਥੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ, ਉਥੇ ਇਹ ਫੈਸਲਾ ਨੇ ਸ਼ਾਬਤ ਕਰ ਦਿੱਤਾ ਹੈ ਕਿ ਅਦਾਲਤ […]

Continue Reading

ਅੱਜ ਫਾਸ਼ੀਵਾਦ ਨੂੰ ਖ਼ਤਮ ਕਰਕੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਕਰਨਾਂ ਸਮੇਂ ਦੀ ਮੁੱਖ ਲੋੜ- ਰੈਡੀਕਲ ਪੀਪਲਜ਼ ਫੋਰਮ ਆਗੂ ਕਾਮਰੇਡ ਸੁਖਦਰਸ਼ਨ ਨੱਤ

ਦੇਸ਼ ਭਰ ਦੀਆਂ ਵਿੱਦਿਅਕ ਸੰਸਥਾਵਾਂ,ਜਮਹੂਰੀ ਸੰਸਥਾਵਾਂ ਅਤੇ ਜਨਤਕ ਅਦਾਰਿਆਂ ਵਿੱਚ ਫਿਰਕੂ ਫਾਸ਼ੀਵਾਦੀ ਵਿਚਾਰਧਾਰਾ ਦੇ ਵਿਅਕਤੀਆਂ ਨੂੰ ਮੁਖੀ ਬਣਾ ਕੇ ਸੰਵਿਧਾਨ ਵਿਰੋਧੀ ਅਜੰਡਾ ਫਿੱਟ ਕੀਤਾ ਜਾ ਰਿਹਾ ਮਾਨਸਾ,ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ […]

Continue Reading

ਅੱਜ ਪੰਜਵੇਂ ਤੇ ਆਖਰੀ ਦਿਨ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਦਲ ਪੰਥਾ ਨੇ ਮਹੱਲਾ ਖੇਡਿਆ-ਭਾਈ ਖਾਲਸਾ

ਸਾਬੋ ਤਲਵੰਡੀ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਸਿੱਖ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਜੀ 96 ਕਰੌੜੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਨਿਹੰਗ ਸਿੰਘ ਜਥੇਬੰਦੀਆਂ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਤੇ ਸਾਬੋਕੀ ਤਲਵੰਡੀ ਬਠਿੰਡਾ ਵਿਖੇ ਚੱਲ ਰਹੇ ਧਾਰਮਿਕ ਸਮਾਗਮਾ ਦੇ ਆਖਰੀ ਤੇ ਪੰਜਵੇਂ ਦਿਨ ਸ਼ਾਨਦਾਰ ਮਹਲੇ ਦਾ […]

Continue Reading

ਡਾ. ਅੰਬੇਦਕਰ ਦੇ ਜ਼ਨਮ ਦਿਨ ‘ਤੇ ਭਰਵੀਂ ਇਕੱਤਰਤਾ ਕੀਤੀ ਗਈ

ਮੌੜ ਮੰਡੀ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਅੱਜ ਇੱਥੇ ਬਾਲਮੀਕ ਧਰਮਸ਼ਾਲਾ ਵਿੱਚ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੀ ਯਾਦ ਵਿੱਚ ਭਰਵੀਂ ਇਕੱਤਰਤਾ ਕੀਤੀ ਗਈ। ਜਿਸਨੂੰ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਡਾ.ਭੀਮ ਰਾਓ ਅੰਬੇਦਕਰ […]

Continue Reading

ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਨੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ- ਭਾਈ ਖਾਲਸਾ

ਸਾਬੋ ਤਲਵੰਡੀ, ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਸਾਬੋ ਤਲਵੰਡੀ ਬਠਿੰਡਾ ਵਿਖੇ ਚੱਲ ਰਹੇ ਚਾਰ ਰੋਜ਼ਾ ਧਾਰਮਿਕ ਸਮਾਗਮ ਦੇ ਚੌਥੇ ਅਤੇ ਆਖਰੀ ਪੜਾਅ’ਚ 34 ਰੰਘਰੇਟਾ ਦਲ ਜਥੇਬੰਦੀਆਂ ਨੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ’ਚ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ […]

Continue Reading

ਦੁਸ਼ਹਿਰਾ ਸਿੰਘ ਸਮੇਤ ਦਰਜਨਾਂ ਸਾਥੀ ਰੈੱਡ ਸਟਾਰ ਵਿੱਚ ਸ਼ਾਮਲ ਹੋਏ

ਮੌੜ ਮੰਡੀ, ਗੁਰਦਾਸਪੁਰ, 14 ਅਪ੍ਰੈਲ ( ਸਰਬਜੀਤ ਸਿੰਘ)–ਅੱਜ ਇੱਥੇ ਡਾਕਟਰ ਅੰਬੇਦਕਰ ਨਗਰ ਮੌੜ ਮੰਡੀ ਵਿਖੇ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਨਛੱਤਰ ਸਿੰਘ ਰਾਮਨਗਰ ਦੀ ਅਗਵਾਈ ਹੇਠ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਸਾਥੀ ਦੁਸ਼ਹਿਰਾ ਸਿੰਘ ਆਪਣੇ ਦਰਜਨਾਂ ਸਾਥੀਆਂ ਸਮੇਤ ਬੀ ਐੱਸ […]

Continue Reading

ਜ਼ਬਰ ਜਨਾਹ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ – ਲਾਭ ਅਕਲੀਆ

ਤਪਾ ਮੰਡੀ, ਗੁਰਦਾਸਪੁਰ, 14 ਅਪ੍ਰੈਲ ( ਸਰਬਜੀਤ ਸਿੰਘ)– ਪਿਛਲੇ ਦਿਨੀਂ ਸਰਕਾਰੀ ਰਿਪੂਦਮਨ ਕਾਲਜ ਨਾਭਾ ਵਿਖੇ ਕਾਲਜ ਦੀ ਇੱਕ ਵਿਦਿਆਰਥਣ ਨਾਲ਼ ਸਮੂਹਿਕ ਜ਼ਬਰ- ਜਨਾਹ ਦੀ ਘਟਨਾ ਨੇ ਸਮੁੱਚੇ ਸਮਾਜ ਨੂੰ ਸ਼ਰਮਸ਼ਾਰ ਕਰ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਕਿਹਾ 21ਵੀਂ […]

Continue Reading

ਪੰਜਾਬ ’ਚ ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਵਿੱਚ ਚੋਣ ਕਮਿਸ਼ਨਰ ਦੀਆਂ ਹਿਦਾਇਤਾਂ ਉਤੇ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਲਿਬਰੇਸ਼ਨ ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਕਨਵੈਨਸ਼ਨ

ਡਾਕਟਰ ਭੀਮ ਰਾਓ ਅੰਬੇਡਕਰ ਨੇ ਸਮਾਜਿਕ, ਰਾਜਨੀਤਕ ਅਤੇ ਆਰਥਿਕ ਨਾ ਬਰਾਬਰੀ ਖਿਲਾਫ ਸੰਘਰਸ਼ ਲੜਦੇ ਹੋਏ ਭਾਰਤੀ ਸੰਵਿਧਾਨ ਲਿਖਣ ਤੱਕ ਅਹਿਮ ਭੂਮਿਕਾ ਨਿਭਾਈ–ਕਾਮਰੇਡ ਸੁਖਦਰਸ਼ਨ ਨੱਤ ਮੋਦੀ ਹਰਾਓ, ਸੰਵਿਧਾਨ ਬਚਾਓ, ਲੋਕਤੰਤਰ ਬਚਾਓ ਦਾ ਸੱਦਾ ਮਾਨਸਾ, ਗੁਰਦਾਸਪੁਰ, 13 ਅਪ੍ਰੈਲ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ […]

Continue Reading

ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਬਾਬਾ ਸਾਹਿਬ ਦੇ ਵਿਚਾਰਾਂ ਤੇ ਚੱਲਣ ਦੀ ਲੋੜ-ਕਾਮਰੇਡ ਖੀਵਾ

ਮਾਨਸਾ, ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ)– ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ 133ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮੋਦੀ ਹਰਾਓ ਸੰਵਿਧਾਨ ਬਚਾਓ ਲੋਕਤੰਤਰ ਬਚਾਓ ਦੇ ਸੱਦੇ ਤਹਿਤ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਣ ਵਾਲੀ ਕਨਵੈਂਸ਼ਨ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ।  ਪ੍ਰੈਸ ਨੂੰ ਜਾਣਕਾਰੀ ਦਿੰਦਿਆਂ  ਸੀਪੀਆਈਐਮਐਲ ਲਿਬਰੇਸ਼ਨ ਦੇ ਸੈਂਟਰਲ ਪੈਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ […]

Continue Reading