ਮੰਤਰੀ ਸੰਜੀਵ ਅਰੋੜਾ ਨੂੰ ਪੇਸ਼ ਕਰਕੇ ਈਡੀ ਨੇ ਸੱਤ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਤੇ ਅਗਲੇ ਪੇਸ਼ੀ 16 ਜੂਨ ਨੂੰ, ਆਪ ਆਗੂਆਂ ਵੱਲੋਂ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨਾ ਸਹੀ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਭਾਜਪਾ ਨੇ ਪੱਛਮੀ ਬੰਗਾਲ ‘ਚ ਆਪਣੇ ਰਾਜਸੀ ਝੰਡੇ ਗੰਢਣ ਤੋਂ ਬਾਅਦ ਐਲਾਨ ਕੀਤਾ ਸੀ ਕਿ ਹੁਣ ਅਗਲਾ ਨਿਸ਼ਾਨਾ ਪੰਜਾਬ, ਇਸ ਐਲਾਨ ਤੋਂ ਬਾਅਦ ਪੰਜਾਬ ‘ਚ ਬੰਬ ਬਲਾਸਟ ਹੋਏ ਤਾਂ ਮੁੱਖ ਮੰਤਰੀ ਪੰਜਾਬ ਸ਼ਰੇਆਮ ਭਾਜਪਾ ਤੋਂ ਦੋਸ਼ ਲਗਾ ਦਿੱਤਾ ਅਤੇ ਲੋਕਾਂ ਨੂੰ ਕਿਹਾ ਭਾਜਪਾ ਹੀ ਫਿਰਕਾਪ੍ਰਸਤੀ ਦੀ ਰਾਜਨੀਤੀ ਕਰਦੀ ਹੈ, […]

Continue Reading

ਪੰਜਾਬ ਸਰਕਾਰ ਵੱਲੋਂ ਗਰੀਬਾਂ ਨੂੰ ਆਟਾ-ਚਾਵਲ ਤੋਂ ਇਲਾਵਾ 7 ਰਸੋਈ ਵਸਤੂਆਂ ਮਹੀਨੇ ‘ਚ ਚਾਰ ਵਾਰ ਮੁਫਤ ਦੇਣ ਦਾ ਐਲਾਨ ਸਮੇਂ ਅਤੇ ਵਧੀ ਮੰਗਾਈ ਮੁਤਾਬਕ ਬਹੁਤ ਹੀ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)—ਪੰਜਾਬ ਦੀ ਆਪ ਸਰਕਾਰ ਨੇ ਗਰੀਬਾਂ ਨੂੰ ਰਾਹਤ ਮਹਿਸੂਸ ਕਰਵਾਉਂਦਿਆਂ ਆਟਾ ਚਾਵਲ ਤੋਂ ਇਲਾਵਾ ਸੱਤ ਵਸਤੂਆਂ ਵਾਲਾਂ ਰਸੋਈ ਕਿੱਟ ਮਹੀਨੇ ਵਿੱਚ ਚਾਰ ਵਾਰ ਦੇਣ ਦਾ ਐਲਾਨ ਕਰ ਦਿੱਤਾ ਹੈ,ਇਹ ਐਲਾਨ ਹੋਣ ਤੋਂ ਬਾਅਦ ਮੰਤਰੀ ਲਾਲਚੰਦ ਕੁਟਾਰੋਚੱਕ ਨੇ ਇਸ ਸ਼ੁਰੂਆਤ ਕਰ ਦਿੱਤੀ ਹੈ ਸਰਕਾਰੀ ਦੇ ਫੈਸਲੇ ਨਾਲ ਗਰੀਬ ਲੋਕਾਂ ਨੂੰ ਰਸੋਈ […]

Continue Reading

ਆਪ ਪਾਰਟੀ ਨੂੰ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਰਜਿੰਦਰ ਗੁਪਤਾ ਰਾਜ ਸਭਾ ਮੈਂਬਰਾਂ ਨੂੰ ਹਾਈਕੋਰਟ ਵੱਲੋਂ ਰਾਹਤ ਮਿਲਣ ਨਾਲ ਪੰਜਾਬ ਸਰਕਾਰ ਨੂੰ ਵੱਡਾ ਝੱਟਕਾ ਲੱਗਾ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਦੇਸ਼ ਵਿੱਚ ਦਲ ਬਦਲੂ ਅਤੇ ਬਦਲੇ ਦੀ ਭਾਵਨਾ ਵਾਲੀ ਰਾਜਨੀਤੀ ਇਸ ਵੇਲੇ ਪੂਰੇ ਜ਼ੋਰ ਫੜਦੀ ਜਾ ਰਹੀ ਹੈ ਅਤੇ ਇਸ ਨੀਤੀ ਰਾਹੀਂ ਆਪਣੀ ਪਾਰਟੀ ਨੂੰ ਛੱਡ ਕੇ ਮੌਕਾ ਪ੍ਰਸਤੀ ਰਾਹੀਂ ਦੂਜੀਆਂ ਪਾਰਟੀਆਂ ਵਿਚ ਦੌੜਿਆ ਜਾ ਰਿਹਾ ਹੈ ਅਤੇ ਇਸੇ ਨੀਤੀ ਤਹਿਤ ਬੀਤੇ ਦਿਨੀਂ ਆਪ ਪਾਰਟੀ ਨਾਲ ਸਬੰਧਤ ਪੰਜਾਬ ਕੋਟੇ […]

Continue Reading

ਇਨਕਲਾਬੀ ਸੰਗਠਨਾਂ ਵਲੋਂ ਪ੍ਰੋਫ਼ੈਸਰ ਵੜੈਚ ਨੂੰ ਸ਼ਰਧਾਂਜਲੀਆਂ-ਸੁਖਦਰਸ਼ਨ ਸਿੰਘ ਨੱਤ

ਮਾਨਸਾ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)–  ਸੀਪੀਆਈ ਐਮ ਐਲ ਲਿਬਰੇਸ਼ਨ, ਰੈਡੀਕਲ ਪੀਪਲਜ਼ ਫੋਰਮ, ਪ੍ਰਗਤੀਸ਼ੀਲ ਇਸਤਰੀ ਸਭਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਆਇਸਾ ਅਤੇ ਇਨਕਲਾਬੀ ਨੌਜਵਾਨ ਸਭਾ ਵਲੋਂ ਅੱਜ ਸਦੀਵੀ ਵਿਛੋੜਾ ਦੇ ਗਏ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਉਠੀਆਂ ਇਨਕਲਾਬੀ ਲਹਿਰਾਂ ਦੇ ਇਤਿਹਾਸ ਦੇ ਅਣਥੱਕ ਖੋਜੀ ਅਤੇ ਉਘੇ ਇਤਿਹਾਸਕਾਰ ਪ੍ਰੋਫ਼ੈਸਰ ਮਲਵਿੰਦਰ ਜੀਤ ਸਿੰਘ ਵੜੈਚ ਨੂੰ ਸ਼ਰਧਾਂਜਲੀ ਭੇਂਟ […]

Continue Reading

ਜਿਲੇ ਦੇ ਸਰਕਾਰੀ ਸਕੂਲਾਂ ਦੇ 14 ਵਿਦਿਆਰਥੀਆਂ ਨੇ ਜੇ.ਈ.ਈ ਮੇਨ ਪ੍ਰੀਖਿਆ ਕੀਤੀ ਪਾਸ

ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪੰਜਾਬ ਨੇ ਵਿੱਦਿਆ ਭਵਨ ਮੁਹਾਲੀ ਵਿਖੇ ਕੀਤਾ ਸਨਮਾਨਿਤ ਮੋਹਾਲੀ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਰਕਾਰੀ ਸਕੂਲਾਂ ਵਿੱਚ ਪੜਦੇ 10+1 ਤੇ 10+2 ਵਿਦਿਆਰਥੀਆਂ ਲਈ ਕੋਚਿੰਗ ਜਮਾਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰੀ […]

Continue Reading

ਬੀਜੇਪੀ ਦੇ ਇਸ਼ਾਰੇ ‘ਤੇ ਤਾਮਿਲਨਾਡੂ ਦੇ ਰਾਜਪਾਲ ਸੂਬੇ ਅਤੇ ਦੇਸ਼ ਨੂੰ ਇਕ ਗੰਭੀਰ ਸਿਆਸੀ ਟਕਰਾਅ ਵੱਲ ਧੱਕ ਰਹੇ ਹਨ – ਸੁਖਦਰਸ਼ਨ ਸਿੰਘ ਨੱਤ

ਮਾਨਸਾ, ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਦੇ ਆਗੂ ਸੁਖਦਰਸ਼ਨ ਸਿੰਘ ਨੱਤ ਦਾ ਕਹਿਣਾ ਹੈ ਕਿ ਤਮਿਲਨਾਡੂ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਸੀਟਾਂ ਜਿੱਤਣ ਵਾਲੀ ਨਵੀਂ ਖੇਤਰੀ ਪਾਰਟੀ – ਟੀਵੀਕੇ ਨੂੰ ਸਰਕਾਰ ਬਣਾਉਣ ਦਾ ਸੱਦਾ ਨਾ ਦੇ ਕੇ ਉਥੋਂ ਦੇ ਸੰਘੀ ਰਾਜਪਾਲ ਸੂਬੇ ਅਤੇ ਦੇਸ਼ ਨੂੰ ਇਕ ਨਵੇਂ ਟਕਰਾਅ ਵੱਲ […]

Continue Reading

ਚੋਣਾ ਦੌਰਾਨ ਮਾਸਟਰ ਦਾ ਮੁੰਡਾ ਹੌਣ ਦਾ  ਪ੍ਰਚਾਰ ਕਰਕੇ ਸੱਤਾ ਪ੍ਰਾਪਤ ਕੀਤੀ ਤੇ ਹੁਣ ਮਾਸਟਰਾ ਤੋ  ਡਰਿਆ ਭਗਵੰਤ ਮਾਨ- ਐਡਵੋਕੇਟ ਉੱਡਤ

ਭਗਵੰਤ ਮਾਨ ਦੀ ਮਾਨਸਾ ਫੇਰੀ ਦੌਰਾਨ ਅਧਿਆਪਕ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਸਬਦਾ ਵਿੱਚ ਨਿਖੇਧੀ ਮਾਨਸਾ, ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ 2022 ਦੀਆ ਆਮ ਚੌਣਾ ਤੋ ਪਹਿਲਾ ਆਪ ਪਾਰਟੀ ਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਪ ਨੂੰ ਮਾਸਟਰ ਦਾ ਮੁੰਡਾ ਕਹਿ ਕੇ ਖੂਬ ਪ੍ਰਚਾਰ ਕੀਤਾ ਤੇ ਆਮ ਲੋਕਾ ਦੀਆ […]

Continue Reading

ਮੁੱਖ ਮੰਤਰੀ ਦੀ ਯਾਤਰਾ ਦੌਰਾਨ ਉਨ੍ਹਾਂ ਨੂੰ ਮੰਗ ਪੱਤਰ ਦੇਣ ਜਾ ਰਹੇ ਦਰਜਨਾਂ ਕਾਰਕੁਨਾਂ ਨੂੰ ਪੁਲਸ ਵਲੋਂ ਗ੍ਰਿਫਤਾਰ ਕਰਨ ਦੀ ਲਿਬਰੇਸ਼ਨ ਸਖ਼ਤ ਨਿੰਦਾ

ਅਪਣੀ ਬੇਟੀ ਦੀ ਮੌਤ ਦੀ ਜਾਂਚ ਦੀ ਮੰਗ ਲਈ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੀ ਵੀਰਪਾਲ ਕੌਰ ਰੱਲਾ ਦਾ ਦੋਸ਼ – ਮੈਨੂੰ ਆਪ ਦੀਆਂ ਸਥਾਨਕ ਮਹਿਲਾ ਆਗੂਆਂ ਤੇ ਵਿਧਾਇਕ ਦੇ ਕਹਿਣ ‘ਤੇ ਪੁਲਸ ਨੇ ਚੁੱਕਿਆ ਮਾਨਸਾ, ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਪਣੀ ਸ਼ੁਕਰਾਨਾ ਯਾਤਰਾ ਦੌਰਾਨ ਮਾਨਸਾ ਪਹੁੰਚਣ ਤੋਂ […]

Continue Reading

ਰਾਜਾਂ ਦੇ ਚੋਣ ਨਤੀਜ਼ਿਆਂ ਤੋਂ ਬਾਅਦ ਦੇ ਹਾਲਾਤ ਬਾਰੇ ਇੱਕ ਰਾਜਨੀਤਕ ਟਿੱਪਣੀ -ਲਾਭ ਸਿੰਘ ਅਕਲੀਆ

ਬਰਨਾਲਾ., ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਬੰਗਾਲ ਵਿਧਾਨ ਸਭਾ ਦੇ ਚੋਣ ਨਤੀਜਿਆਂ ਤੋਂ ਬਾਅਦ ਟੀ ਐਮ ਸੀ ਦੇ ਹਾਰ ਜਾਣ ‘ਤੇ ਜਿਨ੍ਹਾਂ ਖੱਬੇ ਪੱਖੀ ਸੰਗਠਨਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ, ਖੱਬੇ ਪੱਖੀ ਲਹਿਰ ਵਿੱਚ ਇਹ ਬਹੁਤ ਹੀ ਮੰਦਭਾਗਾ ਵਰਤਾਰਾ ਹੈ। ਅਸਲ ਵਿੱਚ ਉਹ ਸੱਚੇ ਕਮਿਊਨਿਸਟ ਨਹੀਂ ਹਨ, ਬਲਕਿ ਉਹ ਕਮਿਊਨਿਸਟਾਂ ਦੇ ਨਾਮ ‘ਤੇ ਸੋਸ਼ਲ […]

Continue Reading

ਪੰਜਾਬ ਦੀ ਮੁਲਾਜਮ ਲਹਿਰ ਵਿੱਚ ਅਹਿਮ ਕੜੀ ਦੇ ਰੂਪ ਵਿੱਚ ਵਿਚਰੇ ਬਿੱਕਰ ਮਾਖਾ – ਹਿੰਮਤ ਸਿੰਘ

ਫੀਲਡ ਐਡ ਵਰਕਸਾਪ ਵਰਕਰਜ ਯੂਨੀਅਨ ਪੰਜਾਬ (ਵਿਗਿਆਨਕ) ਵੱਲੋ ਬਿੱਕਰ ਮਾਖਾ ਦੀ ਰਿਟਾਇਰਮੈਂਟ ਤੇ ਸਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਮਾਨਸਾ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)— ਫੀਲਡ ਐਡ ਵਰਕਸਾਪ ਵਰਕਰਜ ਯੂਨੀਅਨ ਪੰਜਾਬ (ਵਿਗਿਆਨਕ) ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ ਜਨ ਸਿਹਤ ਵਿਭਾਗ ਵਿੱਚ ਆਪਣੀ ਜਿੰਦਗੀ ਦੇ 37 ਸਾਲ ਸੇਵਾ ਕਰਨ ਉਪਰੰਤ ਰਿਟਾਇਰ ਹੋ ਚੁੱਕੇ ਹਨ ਤੇ ਜੱਥੇਬੰਦੀ ਵੱਲੋ […]

Continue Reading