ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ

ਤਲਵੰਡੀ ਸਾਬੋ, ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਖੁਸ਼ਬਾਜ ਸਿੰਘ ਜਟਾਣਾ ਅਤੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨਾਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ। ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਪੰਜਾਬ […]

Continue Reading

ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

50 ਫੀਸਦੀ ਸਬਸਿਡੀ ‘ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਕਰਵਾਏ ਜਾ ਰਹੇ ਹਨ ਮੁਹੱਈਆ  ਚੰਡੀਗੜ੍ਹ, ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ […]

Continue Reading

ਵਿਜੀਲੈਂਸ ਬਿਊਰੋ ਨੇ ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਨੂੰ ਕੀਤਾ ਕਾਬੂ

ਚੰਡੀਗੜ੍ਹ, ਗੁਰਦਾਸਪੁਰ 4 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਤਾਇਨਾਤ ਡਾ: ਪੂਨਮ ਗੋਇਲ, ਐਸ.ਐਮ.ਓ. ਅਤੇ ਡਾ: ਗੌਰਵ ਜੈਨ, ਬੀ.ਏ.ਐਮ.ਐਸ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਪਟਿਆਲਾ ਵਿਖੇ ਇਨਸਾਫ ਦਵਾਉਣ ਲਈ ਚੱਲ ਰਹੇ ਪੱਕੇ ਮੋਰਚੇ ਵਿੱਚ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਨ੍ਹਾਂ ਪੋਸਟਾਂ ਨੂੰ ਭਰਨ ਦੀ ਬਜਾਏ ਰੁਜ਼ਗਾਰ ਦੇ ਮੌਕੇ ਖੋਹੇ ਜਾ ਰਹੇ-ਸੁਖਜੀਤ ਰਾਮਾਨੰਦੀ ਪਟਿਆਲਾ, ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪ੍ਰੋਫੈਸਰ ਸੁਰਜੀਤ ਸਿੰਘ ਨੂੰ ਇਨਸਾਫ ਦਵਾਉਣ ਲਈ ਚੱਲ ਰਹੇ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਵਿਦਿਆਰਥੀਆਂ ਦੀਆਂ ਥੋਕ […]

Continue Reading

ਅੱਧੇ ਕੱਪ ਚਾਹ ਦੇ ਮੁੱਲ ਤੇ ਘਰੇਲੂ ਲਾਇਬਰੇਰੀ-ਪੀਪਲਜ਼ ਫ਼ੋਰਮ

ਫਰੀਦਕੋਟ, ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਸੰਸਥਾ ਪੀਪਲਜ਼ ਫ਼ੋਰਮ ,ਬਰਗਾੜੀ, ਵੱਲੋਂ ਪਾਠਕਾਂ ਤੱਕ ਮਿਆਰੀ ਸਾਹਿਤ ਕਿਫ਼ਾਇਤੀ ਮੁੱਲ ਤੇ ਪਾਠਕਾਂ ਤੱਕ ਪੁਜਦਾ ਕਰਨ ਦੇ ਮਕਸਦ ਨਾਲ ਅਕਤੂਬਰ 2013 ਤੋਂ ਹਰ ਦੋ ਮਹੀਨੇ ਬਾਦ ਪੁਸਤਕਾਂ ਦਾ ਇਕ ਸੈਟ ਦੇਸ਼ ਵਿਚ ₹300/-(ਵੀ.ਪੀ.ਪੀ) ਸਮੇਤ ਰਜਿਸਟਰਡ ਡਾਕ ਖਰਚ ਅਤੇ ਵਿਦੇਸ਼ ਵਿਚ ₹2500/- (ਹਵਾਈ ਡਾਕ) ਰਾਹੀਂ ਭੇਜਿਆ ਜਾਂਦਾ ਹੈ……ਇਸ ਮੁਹਿੰਮ ਅਧੀਨ […]

Continue Reading

ਪੁਲਸ ਹਰਿਆਣਾ ਜੇਲ ‘ਚੋਂ ਪੁਛ ਗਿੱਛ ਲਈ ਲਿਆਦਾ ਵਿਅਕਤੀ

ਮਾਮਲਾ- ਕਬੱਡੀ ਖਿਡਾਰੀ ਤੇ ਫਾਇਰਿੰਗ ਦਾ ਮਾਨਯੋਗ ਅਦਾਲਤ ਨੇ ਚਾਰ ਦਿਨ ਦਾ ਦਿੱਤਾ ਪੁਲਸ ਰਿਮਾਂਡਨਿਹਾਲ ਸਿੰਘ ਵਾਲਾ, ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)–ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ‘ਤੇ ਕੁਝ ਦਿਨ ਪਹਿਲਾ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਜ਼ਿਲਾ ਪੁਲਸ ਪ੍ਰਸਾਸ਼ਨ ਵੱਲੋਂ ਚੱਲ ਰਹੀ ਜਾਂਚ ਅਧੀਨ ਇਸ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵਿਖੇ ਰੋਸ ਪ੍ਰਦਰਸ਼ਨ ਕੀਤਾ

ਤਲਵੰਡੀ ਸਾਬੋ, ਗੁਰਦਾਸਪੁਰ 2 ਨਵੰਬਰ (ਸਰਬਜੀਤ ਸਿੰਘ)– ਫਲਸਤੀਨ ਤੇ ਕੀਤੇ ਇਜ਼ਰਾਇਲੀ ਹਮਲੇ ਦੇ ਵਿਰੋਧ ਵਿੱਚ ਅਤੇ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੀ ਲੈਕਚਰਾਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਚ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਪਰਚਾ ਦਰਜ ਕਰਵਾਏ ਜਾਣ ਦੀ ਮੰਗ ਨੂੰ ਲੈਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵਿਖੇ ਰੋਸ […]

Continue Reading

ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ – ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ

ਲੁਧਿਆਣਾ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ […]

Continue Reading

ਗੋਆ ਵਿਖੇ 37 ਵੀਂਆਂ ਰਾਸ਼ਟਰੀ ਖੇਡਾਂ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਸ਼ਾਨਦਾਰ ਆਗਾਜ਼

ਗੋਆ ਦੇ ਖੇਡ ਮੰਤਰੀ ਨੇ ਕੀਤਾ ਉਦਘਾਟਨਗਤਕਾ ਫੈਡਰੇਸ਼ਨ ਆਫ ਆਲ ਇੰਡੀਆ ਸਾਲ 2008 ਤੋਂ ਗਤਕਾ ਖੇਡ ਦੀ ਪ੍ਰਫੁੱਲਤਾ ਲਈ ਕੰਮ ਕਰ ਰਹੀ-ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ ਗੋਆ ਦੇ ਪਣਜਿੰਮ ਸ਼ਹਿਰ ਵਿਖੇ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ 11 ਰਾਜਾਂ ਦੇ 176 ਖਿਡਾਰੀ ਭਾਗ ਲੈ ਰਹੇ ਹਨ- ਡਾ. ਰਜਿੰਦਰ ਸਿੰਘ ਸੋਹਲ ਪੀ.ਐਚ.ਡੀਮੋਹਾਲੀ, ਗੁਰਦਾਸਪੁਰ 2 ਨਵੰਬਰ (ਸਰਬਜੀਤ […]

Continue Reading

ਚਿੱਪ ਵਾਲੇ ਮੀਟਰ ਲਗਾਉਣ ਦੀ ਮੁਹਿੰਮ ਨੇ ਫਰੀ ਬਿਜਲੀ ਗਰੰਟੀ ਦੀ ਪੋਲ ਖੋਲੀ -ਐਡਵੋਕੇਟ ਉੱਡਤ

ਏਟਕ ਤੇ ਪੰਜਾਬ ਖੇਤ ਮਜਦੂਰ ਸਭਾ ਵੱਲੋ ਸਰਦੂਲਗੜ੍ਹ ਤੇ ਹੀਰਕੇ ਵਿੱਖੇ ਕੀਤਾ ਰੋਸ ਪ੍ਰਦਰਸਨ ਸਰਦੂਲਗੜ੍ਹ/ਝੂਨੀਰ, ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)– ਕੇਦਰ ਦੀ ਮੋਦੀ ਹਕੂਮਤ ਦੇ ਇਸਾਰਿਆ ਤੇ ਚੱਲਦੇ ਹੋਏ ਪੰਜਾਬ ਮਾਨ ਸਰਕਾਰ ਲੋਕ ਮਾਰੂ ਬਿਜਲੀ 2020 ਨੂੰ ਪੰਜਾਬ ਧੜੱਲੇ ਨਾਲ ਲਾਗੂ ਕਰ ਰਹੀ ਹੈ ਤੇ ਚਿੱਪ ਵਾਲੇ ਮੀਟਰ ਲਗਾਉਣ ਦੀ ਮੁਹਿੰਮ ਜੰਗੀ ਪੱਧਰ ਤੇ ਚਲਾ […]

Continue Reading