ਕਮਿਊਨਿਸਟ ਲਹਿਰ ਦੇ ਸਿਰਮੌਰ ਆਗੂ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਮਾਨਸਾ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਦੇ ਕੌਮੀ ਜਰਨਲ ਸਕੱਤਰ ਤੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਸਿਰਮੌਰ ਕਮਿਉਨਿਸਟ ਆਗੂ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਬੇਵਕਤ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਸੀਪੀਆਈ ਦੇ ਕੌਮੀ ਕੌਸਲ ਮੈਬਰ ਕਾਮਰੇਡ ਹਰਦੇਵ ਸਿੰਘ ਅਰਸੀ , ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੋਹਾਨ , ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , […]

Continue Reading

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਸ਼੍ਰੀ ਚੰਦ ਭਗਵਾਨ ਦਾ ਜਨਮ ਦਿਹਾੜਾ ਗੁਰੂਦੁਆਰਾ ਸਿੰਘਾ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਮਨਾਇਆ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 8 ਸਤੰਬਰ ( ਸਰਬਜੀਤ ਸਿੰਘ)– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਸ਼੍ਰੀ ਚੰਦ ਭਗਵਾਨ ਦਾ ਜਨਮ ਦਿਹਾੜਾ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਆਲੋਵਾਲ ਤੇ ਸਰਪ੍ਰਸਤ ਸੰਤ ਜਰਨੈਲ ਸਿੰਘ ਆਲੋਵਾਲ ਦੀ ਦੇਖਰੇਖ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ […]

Continue Reading

48ਵੀਂ ਵਰ੍ਹੇਗੰਢ, ਮਾਓ ਜ਼ੇ ਤੁੰਗ ਦੇ ਯੋਗਦਾਨ ਦਾ ਮਹੱਤਵ- ਲਾਭ ਸਿੰਘ ਅਕਲੀਆ

ਮਾਨਸਾ, ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– 9 ਸਤੰਬਰ 1976 ਨੂੰ ਚੀਨ ਦੀ ਕਮਿਊਨਿਸਟ ਪਾਰਟੀ ਦੇ ਮਹਾਨ ਆਗੂ ਕਾਮਰੇਡ ਮਾਓ ਜ਼ੇ ਤੁੰਗ ਦਾ ਦਿਹਾਂਤ ਹੋ ਗਿਆ ਸੀ। ਅੱਜ 48 ਸਾਲ ਬਾਅਦ ਵੀ ਇਸ ਦਿਨ ‘ਤੇ ਦੁਨੀਆਂ ਭਰ ਦੇ ਕਮਿਊਨਿਸਟ ਇਨਕਲਾਬੀਆਂ ਵੱਲੋਂ ਉਹਨਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਉਹਨਾਂ ਦਾ ਸਾਰਾ ਜੀਵਨ ਕ੍ਰਾਂਤੀਕਾਰੀ ਘਟਨਾਵਾਂ ਨਾਲ਼ ਭਰਪੂਰ […]

Continue Reading

ਪੰਚਾਇਤੀ ਚੋਣਾ ਵਿੱਚ ਆਪ ਪਾਰਟੀ ਨੂੰ ਸਬਕ ਸਿਖਾਉਣ ਦਾ ਦਿੱਤਾ ਸੱਦਾ – ਲਾਭ ਸਿੰਘ ਅਕਲੀਆ

ਚਾਉਕੇ-ਰਾਮਪੁਰਾ , ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਅੱਜ ਇੱਥੋਂ ਨੇੜਲੇ ਪਿੰਡ ਬੱਲ੍ਹੋ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਮੀਟਿੰਗ ਕੀਤੀ ਗਈ। ਜਿਸ ਦੀ ਸ਼ੁਰੂਆਤ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਜ਼ਿਲ੍ਹਾ ਪ੍ਰਧਾਨ ਕਾਮਰੇਡ […]

Continue Reading

ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਚੱਲ ਰਹੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਦੇ ਤੀਜੇ ਗੇੜ ‘ਚ ਮਹਾਨ ਕਵੀ ਦਰਬਾਰ ਕਰਵਾਇਆ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਲੁਧਿਆਣਾ, ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਨੂੰ ਸਮਰਪਿਤ ਮਹਾਨ ਸਮਾਗਮ ਚਲਾਏ ਜਾ ਰਹੇ ਹਨ ਇੰਨਾ ਚੱਲ ਰਹੇ ਸਮਾਗਮ ਦੇ ਤੀਜੇ ਗੇੜ ‘ਚ ਮਹਾਨ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਪੰਥ ਦੇ ਨਾਮਵਰ ਕਵੀਆਂ ਨੇ ਆਪਣੀਆਂ ਕਵਿਤਾਵਾਂ ਤੇ […]

Continue Reading

ਪੰਜਾਬ ਦੀ ਜੰਨਤਾ ਤੇ ਲਾਏ ਤਿੰਨ ਹਜ਼ਾਰ ਕਰੋੜ ਰੁਪਏ ਦੇ ਟੈਕਸਾਂ ਨੇ ਮਾਨ ਸਰਕਾਰ ਦਾ ਅਸਲੀ ਚਿਹਰਾ ਬੇਪਰਦ ਕੀਤਾ- ਕਾਮਰੇਡ ਰਾਣਾ, ਭੀਖੀ

ਮਾਨਸਾ, ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਸੀਪੀਆਈ (ਐਮ.ਐਲ.) ਲਿਬਰੇਸ਼ਨ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਅੰਦਰ ਪਾਰਟੀ ਨੂੰ ਸਥਾਪਿਤ ਕਰਨ ਵਾਲੇ ਪਾਰਟੀ ਦੇ ਪੋਲਿਟ ਬਿਉਰੋ ਮੈਂਬਰ ਕਾਮਰੇਡ ਸਵਪਨ ਮੁਕਰਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ । ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਕੇਂਦਰੀ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਜੇਤੂ ਰੈਲੀ ਕੀਤੀ

ਮਾਨਸਾ, ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਅਹਿਮ ਸੰਘਰਸ਼ ਦੀ ਜਿੱਤ ਪ੍ਰਾਪਤ ਕਰਨ ਤੇ ਜੇਤੂ ਰੈਲੀ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਦੇ ਸੂਬਾ ਆਗੂ ਸੁਖਜੀਤ ਰਾਮਾਨੰਦੀ ਅਤੇ ਕਾਲਜ ਇਕਾਈ ਦੀ ਪ੍ਰਧਾਨ ਗਗਨਦੀਪ ਕੌਰ ਮਾਨਸਾ ਨੇ ਕਿਹਾ ਕਿ […]

Continue Reading

ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰੀ, ਮਜ਼ਦੂਰ ਆਉਂਦੀਆਂ ਚੋਣਾਂ ਵਿੱਚ ਸਬਕ ਸਿਖਾਉਣਗੇ – ਨਛੱਤਰ ਰਾਮਨਗਰ

ਰਾਮਪੁਰਾ/ ਚਾਉਕੇ, ਗੁਰਦਾਸਪੁਰ, 4 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹੇ ਦੇ ਪਿੰਡ ਸੂਚ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ ਕੀਤੀ ਗਈ।ਜਿਸ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਅਤੇ ਜ਼ਿਲ੍ਹੇ ਦੇ ਆਗੂ ਕਰਮਜੀਤ ਸਿੰਘ ਪੀਰਕੋਟ ਨੇ ਕਿਹਾ ਕਿ ਪੰਜਾਬ ਵਿੱਚ ਮਨਰੇਗਾ ਮਜ਼ਦੂਰਾਂ ਨੂੰ ਕਿਤੇ ਵੀ ਸੌ ਦਿਨ […]

Continue Reading

ਫਿਲੌਰ ਵਿਖੇ ਮਈਆਂ ਭਗਵਾਨ ਜੀ ਦੇ ਸਲਾਨਾ ਜੋੜ ਮੇਲੇ ਤੇ ਸਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਜਰੀ ਲਵਾਈ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 3 ਸਤੰਬਰ ( ਸਰਬਜੀਤ ਸਿੰਘ)– ਅੱਜ ਫਿਲੌਰ ਵਿਖੇ ਮਈਆਂ ਭਗਵਾਨ ਦੇ ਸਲਾਨਾ ਜੋੜ ਮੇਲੇ ਮੌਕੇ ਪੰਜਾਬ ਦੇ ਸਾਬਕਾ ਕਾਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ ਹਾਜਰੀ ਲਵਾਈ। ਉਹਨਾ ਨਾਲ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਅਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਅਲੋਵਾਲ ਕੇਂਦਰੀ ਕੋਰ ਕਮੇਟੀ ਮੈਂਬਰ […]

Continue Reading

ਵਿਦਿਆਰਥੀਆਂ ਲਈ ਕਲਾਸਾਂ ਦਾ ਪ੍ਰਬੰਧ ਨਾ ਹੋਣ ਦੇ ਰੋਸ਼ ਵਜ਼ੋਂ ਕਾਲਜ ਦੇ ਗੇਟ ਅੱਗੇ ਧਰਨਾ ਦੇ ਕੇ ਪ੍ਰਿੰਸੀਪਲ ਨੂੰ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 2 ਸਤੰਬਰ ( ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਪ੍ਰੋਫ਼ੈਸਰਾਂ ਅਤੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨੂੰ ਕਾਲਜ ਵਿੱਚੋਂ ਬਾਹਰ ਕੱਢਣ ਕਾਰਨ ਵਿਦਿਆਰਥੀਆਂ ਲਈ ਕਲਾਸਾਂ ਦਾ ਪ੍ਰਬੰਧ ਨਾਂ ਹੋਣ ਦੇ ਰੋਸ਼ ਵਜੋਂ ਕਾਲਜ ਦੇ ਗੇਟ ਅੱਗੇ ਧਰਨਾ ਦੇ ਕੇ ਪ੍ਰਿੰਸੀਪਲ […]

Continue Reading