ਝੂਠੇ ਤੇ ਨਫ਼ਰਤੀ ਪ੍ਰਚਾਰ ਦੇ ਵਿਰੋਧ ‘ਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਝੂਠਾ ਤੇ ਜ਼ਹਿਰੀਲਾ ਪ੍ਰਚਾਰ ਕਰਨ ਵਾਲੇ ਸਾਰੇ ਬੁਲਾਰਿਆਂ ਦੇ ਚੋਣ ਪ੍ਰਚਾਰ ਕਰਨ ਉਤੇ ਪਾਬੰਦੀ ਲਾਵੇ ਚੋਣ ਕਮਿਸ਼ਨ – ਕਾਮਰੇਡ ਰਾਣਾ, ਨੱਤ ਮਾਨਸਾ, ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਇਥੇ ਸਖਤ ਗਰਮੀ ਦੇ ਬਾਵਜੂਦ ਮਹਾਂਰਿਸ਼ੀ ਵਾਲਮੀਕ ਚੌਂਕ ਵਿਖੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਅਗਵਾਈ ਵਿਚ ਵੱਖ ਵੱਖ ਮਜ਼ਦੂਰ ਕਿਸਾਨ, ਸਮਾਜਿਕ ਤੇ ਕਾਰੋਬਾਰੀ ਸੰਗਠਨਾਂ ਵਲੋਂ ਸ਼ਰਮਨਾਕ ਝੂਠਾ ਤੇ […]

Continue Reading

ਆਖਰੀ ਸਾਂਹ ਤੱਕ ਹਲਕੇ ਦੇ ਲੋਕਾਂ ਦੀ ਸੇਵਾ ਕਰਦੀ ਰਹਾਂਗੀ- ਹਰਸਿਮਰਤ ਕੌਰ ਬਾਦਲ

ਵਿਰੋਧੀ ਪਾਰਟੀਆਂ ਦੇ ਉਮੀਦਵਾਰ ਚੋਣਾਂ ਤੋਂ ਬਾਅਦ ਹੋ ਜਾਂਦੇ ਨੇ ਗਾਇਬ ਬੁਢਲਾਡਾ, ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)– ਆਖਰੀ ਸਾਂਹ ਤੱਕ ਲੋਕ ਸਭਾ ਹਲਕਾ ਬਠਿੰਡਾ ਦੀ ਸੇਵਾ ਕਰਦੀ ਰਹਾਂਗੀ। ਇਹ ਵਿਚਾਰ ਅੱਜ ਇੱਥੇ ਸ਼ਹਿਰ ਅੰਦਰ ਵੱਖ ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਹੇ। ਉਨ੍ਹਾਂ ਕਿਹਾ ਕਿ […]

Continue Reading

ਨਰਿੰਦਰ ਮੋਦੀ, ਯੋਗੀ ਅਦਿੱਤਿਆਨਾਥ,ਅਮਿਤ ਸ਼ਾਹ ਅਤੇ ਗਿਰੀਰਾਜ ਕਿਸ਼ੋਰ ਵਰਗੇ ਸਟਾਰ ਪ੍ਰਚਾਰਕਾਂ ਖਿਲਾਫ ਚੋਣ ਜਾਬਤੇ ਦੀ ਖੁੱਲੇ ਆਮ ਉਲੰਘਣਾ ਕਰਨ ਬਦਲੇ ਕਾਰਵਾਈ ਕੀਤੀ ਜਾਵੇ-ਸੁਖਜੀਤ ਰਾਮਾਨੰਦੀ

ਮਾਨਸਾ, ਗੁਰਦਾਸਪੁਰ 25 ਅਪ੍ਰੈਲ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਕਾਰਜ ਵਾਹਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ,ਭਾਜਪਾ ਦੇ ਯੋਗੀ ਅਦਿੱਤਿਆਨਾਥ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗਿਰੀਰਾਜ ਵਰਗੇ ਸਟਾਰ ਪ੍ਰਚਾਰਕਾਂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਫਿਰਕੂ ਅਤੇ ਧਾਰਮਿਕ ਦੰਗੇ ਭੜਕਾਊ ਭਾਸ਼ਣ ਦੇਣ ਦੇ ਖਿਲਾਫ ਕਾਰਵਾਈ ਕਰਨ ਲਈ […]

Continue Reading

ਸਵਿੱਤਰੀ ਬਾਈ ਫੂਲੇ ਨੂੰ ਸਮਰਪਿਤ ਸੈਮੀਨਾਰ ਨਾ ਕਰਵਾਏ ਜਾਣ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਰੋਸ ਰੈਲੀ ਕੀਤੀ

ਮਾਨਸਾ, ਗੁਰਦਾਸਪੁਰ,23 ਅਪ੍ਰੈਲ (ਸਰਬਜੀਤ ਸਿੰਘ)– ਆਧੁਨਿਕ ਭਾਰਤ ਦੀ ਪਹਿਲੀ ਅਧਿਆਪਕਾ ਸਵਿੱਤਰੀ ਬਾਈ ਫੂਲੇ ਜੀ ਨੂੰ ਸਮਰਪਿਤ ਸੈਮੀਨਾਰ ਨਾਂ ਕਰਵਾਏ ਜਾਣ ਦੇ ਵਿਰੋਧ ਵਿੱਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਕਾਰਕੁੰਨਾਂ ਵੱਲੋਂ ਮਾਤਾ ਸੁੰਦਰੀ ਗਰਲਜ ਯੂਨੀਵਰਸਿਟੀ ਕਾਲਜ ਮਾਨਸਾ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਜ਼ਿਲ੍ਹਾ ਖ਼ਜ਼ਾਨਚੀ ਗਗਨਦੀਪ ਕੌਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਵਲੀਨ […]

Continue Reading

ਕਾਮਰੇਡ ਲੈਨਿਨ ਦਾ ਜਨਮ ਦਿਨ ਤੇ ਲਿਬਰੇਸ਼ਨ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਿਤ

ਫਾਸੀਵਾਦੀ ਬੀਜੇਪੀ ਨੂੰ ਹਰਾਉਣਾ ਸਾਡਾ ਮੁੱਖ ਅਜੰਡਾ – ਲਿਬਰੇਸ਼ਨ ਵੋਟਰਾਂ ਨੂੰ ਅਪੀਲ ਬੀਜੇਪੀ ਜਾਂ ਬਾਦਲਾਂ ਵਲੋਂ ਵਿਰੋਧੀ ਧਿਰ ਦੀਆਂ ਵੋਟਾਂ ਵੰਡਣ ਲਈ ਮੈਦਾਨ ‘ਚ ਉਤਾਰੇ ਸ਼ੱਕੀ ਉਮੀਦਵਾਰਾਂ ਦੇ ਕਿਰਦਾਰ ਨੂੰ ਸਮਝੋ ਮਾਨਸਾ, ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਸੰਸਾਰ ਦੀ ਕਮਿਉਨਿਸਟ ਲਹਿਰ ਦੇ ਮਹਾਨ ਆਗੂ ਕਾਮਰੇਡ ਲੈਨਿਨ ਦੇ 154ਵੇਂ ਜਨਮ ਦਿਨ ਅਤੇ ਸੀਪੀਆਈ (ਐਮ ਐਲ) ਦੇ […]

Continue Reading

ਖਾਲਸੇ ਦੇ ਸਾਜਨਾ ਦਿਵਸ ਅਤੇ ਬਾਬਾ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ ਗੁਰਮਤਿ ਸਮਾਗਮ ਕਰਵਾਏ – ਬਾਬਾ ਸੁਖਵਿੰਦਰ ਸਿੰਘ

ਫਿਲੌਰ , ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)– ਖਾਲਸੇ ਦੇ ਸਾਜਨਾ ਦਿਵਸ ਅਤੇ ਬਾਬਾ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਇੱਕ ਵੱਡਾ ਮਹੀਨਾਵਾਰੀ ਗੁਰਮਤਿ ਕਰਵਾਇਆ ਗਿਆ। ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ। ਧਾਰਮਿਕ ਦੀਵਾਨ ਸਜਾਏ ਗਏ। ਅਖੰਡ ਪਾਠ ਸ਼ਰਧਾਲੂਆਂ , ਧਾਰਮਿਕ […]

Continue Reading

ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅੱਜ ਗੁਰਮਤਿ ਸਮਾਗਮ ਮਨਾਇਆ ਜਾਵੇਗਾ- ਸੰਤ ਰੇਸ਼ਮ ਸਿੰਘ ਚੱਕ ਪੱਖੀ ਵਾਲੇ

ਲੁਧਿਆਣਾ, ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵੱਡਾ ਸਲਾਨਾ ਗੁਰਮਤਿ ਸਮਾਗਮ 1 ਅਪਰੈਲ ਤੋਂ 21 ਅਪਰੈਲ ਤੱਕ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਰੇਸ਼ਮ ਸਿੰਘ ਚੱਕ ਪੱਖੀ ਵਾਲਿਆਂ ਦੀ ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਹੁਤ […]

Continue Reading

ਕਿਸਾਨ ਆਗੂ ਉਤੇ ਜਾਨਲੇਵਾ ਹਮਲਾ ਕਰਨ ਵਾਲੇ ਆਰੋਪੀ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ- ਨੱਤ

ਮਾਨਸਾ, ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਜਗਰਾਉਂ ਪੁਲਸ ਤੋਂ ਮੰਗ ਕੀਤੀ ਹੈ ਕਿ ਪਾਰਟੀ ਤੇ ਪੰਜਾਬ ਕਿਸਾਨ ਯੂਨੀਅਨ ਦੇ ਜਾਣੇ ਪਛਾਣੇ ਆਗੂ ਅਤੇ ਲੁਧਿਆਣਾ ਜਿਲੇ ਦੇ ਪ੍ਰਧਾਨ ਕਾਮਰੇਡ ਬੂਟਾ ਸਿੰਘ ਚੱਕਰ ਉਤੇ ਹਮਲਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।ਲਿਬਰੇਸ਼ਨ ਦੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ, […]

Continue Reading

ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 41 ਵਾਂ ਸਲਾਨਾ ਸਮਾਗਮ ਕੱਲ੍ਹ- ਭਾਈ ਬਲਵਿੰਦਰ ਸਿੰਘ ਲੋਹਟਬੱਦੀ

ਲੁਧਿਆਣਾ, ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 41 ਵਾਂ ਸਲਾਨਾ ਸਮਾਗਮ 1 ਅਪ੍ਰੈਲ ਤੋਂ 21 ਅਪ੍ਰੈਲ ਤੱਕ ਛਾਉਣੀ ਰੋਡ ਨੇੜੇ ਰੇਲਵੇ ਫਾਟਕ ਪਿੰਡ ਝਾਡੇ ਲੁਧਿਆਣਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਬ੍ਰਹਮ ਗਿਆਨੀ ਸੰਤ ਮਹਾਂਪੁਰਸ਼ ਬਾਬਾ ਰੇਸ਼ਮ ਸਿੰਘ ਜੀ ਚੱਕਪੰਖੀ ਵਾਲਿਆਂ […]

Continue Reading

ਨੌਜਵਾਨਾਂ ਦੇ ਸਵਾਲਾਂ ਦਾ ਜਵਾਬ ਦੇਵੇ ਮੋਦੀ ਸਰਕਾਰ – ਅਮਰ ਡਸਕਾ

ਬੁਢਲਾਡਾ , ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਅੱਜ ਸਮੇਂ ਦੀ ਮੋਦੀ ਸਰਕਾਰ ਦੇਸ਼ ਦੇ ਨੌਜਵਾਨਾਂ ਦੇ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ ਅਤੇ ਨੌਜਵਾਨਾਂ ਦੇ ਨਾਲ ਕੀਤੇ ਸਾਰੇ ਵਾਅਦੇ ਭੁੱਲ ਚੁੱਕੀ ਹੈ। ਹਰ ਸਾਲ 2 ਕਰੋੜ ਨੌਕਰੀ ਦੇਣ ਦੀ ਬਜਾਏ ਮੋਦੀ ਸਰਕਾਰ ਨੇ ਦਸ ਸਾਲਾਂ ਦੇ ਵਿੱਚ 20 ਕਰੋੜ ਨੌਜਵਾਨਾਂ ਨੂੰ ਬੇਰੁਜ਼ਗਾਰ ਕੀਤਾ ਹੈ ਅਤੇ […]

Continue Reading