ਕਮਿਊਨਿਸਟ ਆਗੂ ਨਿਹਾਲ ਸਿੰਘ ਮਾਨਸਾ ਨੂੰ ਵੱਖ-ਵੱਖ ਰਾਜਸੀ ਤੇ ਜਨਤਕ ਆਗੂਆ ਵੱਲੋਂ ਸ਼ਰਧਾਂਜਲੀਆਂ ਭੇਂਟ
ਬਰਾਬਰੀ ਵਾਲਾ ਸਮਾਜ ਸਿਰਜਣ ਵੱਲ ਅੱਗੇ ਵਧਣਾ ਹੀ ਕਾਮਰੇਡ ਨਿਹਾਲ ਸਿੰਘ ਨੂੰ ਸੱਚੀ ਸ਼ਰਧਾਂਜਲੀ — ਕਾਮਰੇਡ ਅਰਸੀ, ਕਾਮਰੇਡ ਬਰਾੜ ਮਾਨਸਾ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)—ਸੀਪੀਆਈ ਤੇ ਕੁਲ ਹਿੰਦ ਕਿਸਾਨ ਸਭਾ ਦੇ ਸਿਰਮੌਰ ਆਗੂ ਕਾਮਰੇਡ ਨਿਹਾਲ ਸਿੰਘ ਮਾਨਸਾ ਦੀ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਰਾਜਸੀ, ਸਮਾਜਿਕ ਤੇ ਜਨਤਕ ਆਗੂਆ ਨੇ ਉਨ੍ਹਾਂ ਨੂੰ ਸ਼ਰਧਾ ਦੇ […]
Continue Reading

