ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ
ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੁਸ਼ਿਆਰਪੁਰ ਦੀਆਂ ਟਾਂਡਾ ਅਤੇ ਮੁਕੇਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਇਹ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਜਿਣਸ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਵਚਨਬੱਧ ਹੈ। ਉਨ੍ਗਾਂ ਜ਼ਿਲ੍ਹੇ […]
Continue Reading

