ਗਣਤੰਤਰ ਦਿਵਸ ਦੇ ਮੌਕੇ ਤੇ 26 ਜਨਵਰੀ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਲੁਧਿਆਣਾ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਭਗਵੰਤ ਮਾਨ ਸਰਕਾਰ ਨੂੰ ਘੇਰਨਗੇ- ਡਾ ਸੁਨੀਲ ਤਰਗੋਤਰਾ
ਲੁਧਿਆਣੇ ਦੀਆਂ ਸੜਕਾਂ ਤੇ ਕਾਲੇ ਝੰਡੇ ਲਹਿਰਾ ਕੇ ਭਗਵੰਤ ਮਾਨ ਸਰਕਾਰ ਦੀ ਪੋਲ ਖੋਲੀ ਜਾਵੇਗੀ ਲੁਧਿਆਣਾ, ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਨੇੜੇ ਆਉਣ ਨੂੰ ਲੈ ਕੇ ਮੁਲਾਜਮ ਜੱਥੇਬੰਦੀਆਂ ਖਾਸ ਤੌਰ ਤੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਮੁਲਾਜਮਾਂ ਨੇ 26 ਜਨਵਰੀ ਨੂੰ ਲੁਧਿਆਣੇ ਵੱਲ ਦਾ ਰੁਖ ਕਰ ਲਿਆ ਹੈ। ਸਿਹਤ ਵਿਭਾਗ ਵਿੱਚ […]
Continue Reading

