ਮਲੇਸ਼ੀਆ ‘ਚ ਪੈਸ਼ਿਆਂ ਖਾਤਿਰ ਚਾਚੇ ਵੱਲੋਂ ਸਾਥੀਆਂ ਨਾਲ ਮਿਲਕੇ ਭਤੀਜੇ ਦਾ ਕਤਲ

ਮਲੇਸ਼ੀਆ ਪੁਲਸ ਵਲੋਂ ਕਤਲ ਕਰਨ ਦੇ ਦੋਸ਼ ‘ਚ 8 ਪੰਜਾਬੀ ਗਿ੍ਫ਼ਤਾਰ, ਇਕ ਮਲੇਸ਼ੀਅਨ ਫਰਾਰ ਜਗਰਾਉ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਜਗਰਾਓ ਨੇੜਲੇ ਪਿੰਡ ਗਾਲਿਬ ਖੁਰਦ ਦੇ ਇਕ 23 ਸਾਲਾ ਨੌਜ਼ਵਾਨ ਦਾ ਮਲੇਸ਼ੀਆ ‘ਚ ਪੈਸ਼ਿਆਂ ਦੇ ਲਾਲਚ ਵਿਚ ਆ ਕੇ ਉਸ ਦੇ ਚਾਚੇ ਵਲੋਂ ਸਾਥੀਆਂ ਨਾਲ ਮਿਲਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਦਰਦਨਾਕ ਮਾਮਲਾ ਸਾਹਮਣੇ […]

Continue Reading

ਮੁੱਖ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਬਠਿੰਡਾ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ਼ ਨੇ 25 ਨਵੰਬਰ ਤੋਂ ਆਪਣੀਆਂ ਮੰਗਾਂ ਲਈ ਡਾਇਰੈਕਟਰ ਖਿਲਾਫ ਧਰਨਾ ਲਾਇਆ ਹੋਇਆ ਹੈ। ਭਾਰਤ ਦੀਆਂ ਸਾਰੀਆਂ ਏਮਜ ਵਿੱਚ ਪ੍ਰੋਵੇਸ਼ਨ ਸਮਾਂ ਦੋ ਸਾਲ ਹੈ ਪਰ ਬਠਿੰਡਾ ਏਮਜ ਵਿੱਚ ਤਿੰਨ ਤੋਂ ਚਾਰ ਸਾਲ ਕੰਮ ਕਰ ਚੁੱਕੇ ਮੁਲਾਜ਼ਮਾਂ ਨੂੰ ਵੀ ਪੱਕਾ ਨਹੀਂ ਕੀਤਾ ਜਾ ਰਿਹਾ। ਸੀਸੀਐੱਸ ਨਿਯਮਾਂ […]

Continue Reading

ਸਰਕਾਰੀ ਮੁਲਾਜ਼ਮਾਂ ਦੀ ਸੋਧ ਸਬੰਧੀ ਸਰਕਾਰ ਨੇ ਨਵਾਂ ਸਰਕੂਲਰ ਕੀਤਾ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਂ ਸਿਰ ਦੇਣ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਨਵੰਬਰ ਮਹੀਨੇ ਦੀ ਤਨਖਾਹ ਦੇ ਅਜੇ ਤੱਕ ਬਿੱਲ ਜਮ੍ਹਾਂ ਨਹੀਂ ਕਰਵਾਏ ਗਏ। ਪੱਤਰ ਵਿੱਚ ਕਿਹਾ ਗਿਆ ਹੈ ਕਿ ਡੀਡੀਓਜ਼ ਤੁਰੰਤ ਬਿੱਲ ਜਮ੍ਹਾਂ ਕਰਵਾਉਣ।

Continue Reading

ਪਟਿਆਲਾ ਵਿਖੇ ਬਿਜਲੀ ਕਾਮਿਆਂ ਵੱਲੋਂ ਦਿੱਤਾ ਗਿਆ ਧਰਨਾ-ਗੁਰਦੇਵ ਸਿੰਘ ਮਾਂਗੇਵਾਲ

ਪਟਿਆਲਾ, ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਬਿਜਲੀ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਵੱਲੋਂ ਮੁੱਖ ਦਫ਼ਤਰ ਪਟਿਆਲਾ ਵਿਖੇ ਦਿੱਤੇ ਜਾ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਗੁਰਦੇਵ ਸਿੰਘ ਮਾਂਗੇਵਾਲ ਸੰਬੋਧਨ ਕਰਦੇ ਹੋਏ।

Continue Reading

15 ਦਸੰਬਰ ਨੂੰ ਵੱਡਾ ਇਕੱਠ ਕਰਕੇ ਨਸ਼ਾ ਵਿਰੋਧੀ ਮੁਹਿੰਮ ਕੀਤੀ ਜਾਵੇਗੀ ਹੋਰ ਪ੍ਰਚੰਡ

ਸਾਨੂੰ ਕੁੱਝ ਵਕਤੀ ਨਸ਼ਾਬੰਦੀ ਨਹੀਂ ਨਸ਼ਾ ਮੁਕਤੀ ਚਾਹੀਦੀ ਹੈ – ਸਾਂਝੀ ਐਕਸ਼ਨ ਕਮੇਟੀ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਝੋਟੇ ਉੱਤੇ ਪਾਏ ਝੂਠੇ ਐਫ.ਆਰ.ਆਈ ਨੰ-93 ਨੂੰ ਰੱਦ ਕੀਤੀ ਜਾਵੇ , ਸਬੰਧਤ ਡੀ.ਐਸ.ਪੀ ਅਤੇ ਮਾਨਸਾ ਮੈਡੀਕੋਜ਼ ਵੱਲੋਂ ਗੈਰ ਕਨੂੰਨੀ ਢੰਗ ਨਾਲ ਬਣਾਈਆਂ ਜਾਇਦਾਦਾਂ ਜਬਤ ਕੀਤੀਆਂ ਜਾਣ-ਕਾਮਰੇਡ ਰਾਣਾ ਮਾਨਸਾ, ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ […]

Continue Reading

ਫਿਰਕੂ ਫਾਸੀਵਾਦੀ ਤਾਕਤਾ ਤੋ ਭਾਰਤੀ ਸੰਵਿਧਾਨ ਤੇ ਸੰਵਿਧਾਨਿਕ ਸੰਸਥਾਵਾਂ ਨੂੰ ਵੱਡਾ ਖੱਤਰਾ : ਕਾਮਰੇਡ ਅਰਸੀ

ਉੱਡਤ ਬੋਲੇ ਆਮ ਆਦਮੀ ਪਾਰਟੀ ਨੇ ਲੋਕਾ ਦੀਆ ਵੋਟਾ ਲੈਣ ਲਈ ਡਾਕਟਰ ਭੀਮ ਰਾਓ ਅੰਬੇਡਕਰ ਦੀ ਫੋਟੋ ਦੀ ਖੂਬ ਵਰਤੋ ਕੀਤੀ ਤੇ ਸੱਤਾ ਹਾਸਲ ਕਰਨ ਉਪਰੰਤ ਬਾਵਾ ਸਾਹਿਬ ਦੀ ਸੋਚ ਨੂੰ ਤਿਲਾਂਜਲੀ ਦਿੱਤੀ ਪੰਜਾਬ ਸਰਕਾਰ ਨੇ ਬਾਵਾ ਸਾਹਿਬ ਦੀ ਫੋਟੋ ਦੀ ਵਰਤੋ ਸਿਰਫ ਵੋਟਾ ਲਈ ਕੀਤੀ- ਚੌਹਾਨ, ਉੱਡਤ ਮਾਨਸਾ, ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ)– ਪੰਜਾਬ […]

Continue Reading

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

ਚੰਡੀਗੜ੍ਹ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ।   ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ […]

Continue Reading

ਪੰਜਾਬ ਸਰਕਾਰ ਵੱਲੋਂ ਆਈ.ਏ.ਐਸ ਅਤੇ ਪੀ.ਸੀ.ਐਸ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ 19 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਨਾਵਲਕਾਰ ਨੇ ਜੋ ਲਿਖਿਆ ਪਾਠਕ ਨੂੰ ਉਸ ਤੋਂ ਅੱਗੇ ਪੜ੍ਹਣਾ ਚਾਹੀਦਾ-ਕਾਮਰੇਡ ਹਰਭਗਵਾਨ ਭੀਖੀ

ਮਾਨਸਾ, ਗੁਰਾਦਸਪੁਰ, 5 ਦਸੰਬਰ (ਸਰਬਜੀਤ ਸਿੰਘ)– ਹੁਣੇ ਹੁਣੇ ਚਰਚਾ ਆਇਆ ਸੁਖਵਿੰਦਰ ਪੱਪੀ ਦਾ ਨਾਵਲ ਧਰਤ ਵਿਹੁਣੇ ਕਿਰਤੀਆਂ ਦੇ ਹੱਕ ਵਿੱਚ ਸ਼ਾਹਕਾਰ ਰਚਨਾ ਹੈ। ਸੁਖਵਿੰਦਰ ਪੱਪੀ ਵਿਦਿਆਰਥੀ ਲਹਿਰ ਦਾ ਲੀਡਰ ਰਿਹਾ ਹੈ।ਇਸ ਗੱਲ਼ ਨੂੰ ਵੀ ਸਮਝਣਾ ਜ਼ਰੂਰੀ ਹੈ ਜਦ ਉਸ ਨੇ ਇਹ ਨਾਵਲ ਲਿਖਿਆ ਤਾਂ ਉਸ ਦੀ ਪਿੱਠ ਭੂਮੀ ਚ ਉਹ ਵਿਚਾਰ ਵੀ ਸਨ ਜਦ ਉਹ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਵਿਦਿਆਰਥੀ ਅੰਦੋਲਨ ਦੀ ਮਜ਼ਬੂਤੀ ਲਈ ਜਥੇਬੰਦਕ ਤਾਕਤ ਮਜ਼ਬੂਤ ਕਰਨ ਦਾ ਸੱਦਾ

ਮਾਨਸਾ, ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਵਾਏ ਜਾਣ, ਸਾਰਿਆਂ ਲਈ ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ, ਨਸ਼ਿਆਂ ਦੇ ਦੈਂਤ ਨੂੰ ਨੱਥ ਪਾਏ ਜਾਣ ਲਈ ਵਿੱਦਿਅਕ ਸੰਸਥਾਵਾਂ ਤੇ ਪਿੰਡ ਪੱਧਰ ਤੇ ਖੇਡ ਤੇ ਕਲਾ ਸਰਗਰਮੀਆਂ ਨੂੰ ਉਤਸ਼ਾਹਿਤ ਕਰਵਾਏ ਜਾਣ, ਵਿਦਿਆਰਥੀ ਬੱਸ ਪਾਸ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਬੱਸਾਂ ਤੇ ਲਾਗੂ ਕਰਵਾਏ ਜਾਣ […]

Continue Reading