29 ਮਈ ਨੂੰ ਲੇਬਰ ਅਫਸਰ ਮਾਨਸਾ ਦੇ ਦਫਤਰ ਦਾ ਕਰਾਂਗੇ ਘਿਰਾਓ- ਚੌਹਾਨ, ਉੱਡਤ

ਮਾਨਸਾ, ਗੁਰਦਾਸਪੁਰ, 23 ਮਈ ( ਸਰਬਜੀਤ ਸਿੰਘ)– ਪੰਜਾਬ ਖੇਤ ਮਜਦੂਰ ਯੂਨੀਅਨ ਤੇ ਆਲ ਇੰਡੀਆ ਟ੍ਰੇਡ ਯੂਨੀਅਨ ਕਾਗਰਸ ( ਏਟਕ) ਜ਼ਿਲ੍ਹਾ ਮਾਨਸਾ ਵੱਲੋ 29 ਮਈ ਦਿਨ ਬੁੱਧਵਾਰ ਨੂੰ ਲੇਬਰ ਅਫਸਰ ਮਾਨਸਾ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਸਾਝੀ ਕਰਦਿਆ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾਈ ਆਗੂ ਕ੍ਰਿਸਨ ਚੋਹਾਨ ਤੇ ਆਲ ਇੰਡੀਆ […]

Continue Reading

ਆਪਣੇ ਹਲਕੇ ਤੇ ਸੂਬੇ ਦੀਆਂ ਸਮੱਸਿਆਂਵਾਂ ਨੂੰ ਸਦਨ ਵਿਚ ਉਠਾਉਣ ਤੇ ਹੱਲ ਕਰਾਉਣ ਲਈ ਮੈਂ ਦਿਨ ਰਾਤ ਕੰਮ ਕਰਾਂਗਾ – ਜੀਤ ਮਹਿੰਦਰ ਸਿੰਘ ਸਿੱਧੂ

ਚੋਣ ਮੈਨੀਫੈਸਟੋ ਵਿਚਲੇ ਮੁੱਦਿਆਂ – ਖਾਸ ਕਰ ਮਜ਼ਦੂਰਾਂ ਕਿਸਾਨਾਂ, ਔਰਤਾਂ ਤੇ ਬੇਰੁਜ਼ਗਾਰਾਂ ਨਾਲ ਕੀਤੇ ਵਾਦਿਆਂ ਉਤੇ ਪੂਰੀ ਗੰਭੀਰਤਾ ਨਾਲ ਅਮਲ ਕਰੇਗੀ– ਕਾਮਰੇਡ ਨੱਤ, ਰਾਣਾ ਮਾਨਸਾ, ਗੁਰਦਾਸਪੁਰ, 23 ਮਈ ( ਸਰਬਜੀਤ ਸਿੰਘ)— ਫਿਰਕੂ ਫਾਸਿਸਟ ਮੋਦੀ ਜੁੰਡਲੀ ਅਤੇ ਉਸ ਦੇ ਭਾਈਵਾਲਾਂ ਨੂੰ ਹਰਾਉਣ ਅਤੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਇੰਡੀਆ ਗੱਠਜੋੜ ਦੇ ਇਕ ਹਿੱਸੇਦਾਰ ਵਜੋਂ ਸੀਪੀਆਈ […]

Continue Reading

ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ

ਚੰਡੀਗੜ੍ਹ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਗਰਮੀ ਕਾਰਨ ਨਿਰਧਾਰਤ ਪ੍ਰੋਗਰਾਮ ਤੋਂ ਕੁਝ ਦਿਨ ਪਹਿਲਾਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ […]

Continue Reading

ਸੀਪੀਆਈ ਐੱਮਐੱਲ ਲਿਬਰੇਸ਼ਨ ਡਟੀ ਕਾਂਗਰਸ ਉਮੀਦਵਾਰ ਸੁਖਪਾਲ ਖਹਿਰਾ ਦੇ ਹੱਕ ਚ-ਹਰਭਗਵਾਨ ਭੀਖੀ

26 ਮਈ ਨੂੰ ਸੁਨਾਮ ਵਿਖੇ ਹੋਵੇਗਾ ਇੱਕਠ ਸੁਨਾਮ ਉੱਧਮ ਸਿੰਘ ਵਾਲਾ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)–ਦੇਸ਼ ਦੀ ਪ੍ਰਮੁੱਖ ਇਨਕਲਾਬੀ ਕਮਿਊਨਿਸਟ ਪਾਰਟੀ ਸੀਪੀਆਈ ਐੱਮਐੱਲ ਲਿਬਰੇਸ਼ਨ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਮੋਦੀ ਸਰਕਾਰ ਦੀ ਫਿਰਕੂ ਫਾਸਿਸਟ ਪਹੁੰਚ ਖ਼ਿਲਾਫ਼ ਸੰਗਰੂਰ ਸੀਟ ਤੋਂ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਡਟਵੀਂ ਸਰਗਰਮ ਹਿਮਾਇਤ ਕੀਤੀ ਜਾਵੇਗੀ।ਅੱਜ ਇੱਥੇ […]

Continue Reading

ਸਰਬੱਤ ਦੇ ਭਲੇ ਲਈ ਗੁਰੁਦਵਾਰਾ ਸਿੰਘਾਂ ਸ਼ਹੀਦਾ ਆਲੋਵਾਲ ਵਿਖੇ 20 ਪਾਠਾਂ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– ਦੋਆਬਾ ਖੇਤਰ’ਚ ਧਾਰਮਿਕ ਸਮਾਜਿਕ ਤੇ ਸਮਾਜ ਭਲਾਈ ਕੰਮਾਂ’ਚ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਦੇ ਮੁਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਹਰ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ […]

Continue Reading

ਗੁਰਦੁਆਰਾ ਸਿੰਘਾ ਸ਼ਹੀਦਾਂ ਅਲੋਵਾਲ ਵਿਖੇ ਸੰਤ ਸਮਾਜ ਨੇ ਖੰਨਾ ‘ਚ ਤਾਇਨਾਤ ਪੁਲਿਸ ਅਧਿਕਾਰੀ ਦੀ ਇਨਕੁਆਰੀ ਦੀ ਸਰਕਾਰ ਤੋਂ ਮੰਗ ਕੀਤੀ

ਫਿਲੌਰ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)- ਇੰਟਰਨੈਸ਼ਨਲ ਸੰਤ ਸਮਾਜ ਦੀ ਇੱਕ ਹੰਗਾਮੀ ਮੀਟਿੰਗ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਪ੍ਰਧਾਨ ਸ਼ਮਸ਼ੇਰ ਸਿੰਘ ਜੁਗੇੜੇ ਵਾਲਿਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਪੈਰਵਾਈ ਪ੍ਰੈਸ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ […]

Continue Reading

ਹੜ ਪੀੜਤ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ‘ਚ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ , ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਹੜਾਂ ਦੀ ਮਾਰ ਕਰਕੇ ਆਪਣੀਆਂ ਫਸਲਾਂ ਤੇ ਜ਼ਮੀਨਾਂ ਨੂੰ ਬਰਬਾਦ ਕਰਕੇ ਸਰਕਾਰ ਦੀ ਅਣਦੇਖੀ ਦਾ ਸੰਤਾਪ ਝੱਲ ਰਹੇ ਫਿਲੌਰ ਦਰਿਆ ਦੇ ਲਾਗਲੇ ਕਈ ਪਿੰਡਾਂ ਦੇ ਜ਼ਮੀਨ ਮਾਲਕਾਂ ਅਤੇ ਹੜ ਪੀੜਤ ਸੰਘਰਸ਼ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ […]

Continue Reading

ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)— ਉਤਰ ਭਾਰਤ ਵਿੱਚ ਅੰਤ ਦੀ ਪੈ ਰਹੀ ਗਰਮੀ ਦੇ ਚਲਦਿਆਂ ਹਰਿਆਣਾ ਸਰਕਾਰ ਵੱਲੋਂ ਸੂਬੇ ਅੰਦਰ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹਰਿਆਣਾ ਦੇ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਸਿੰਗਲ ਸ਼ਿਫਟ ਵਾਲੇ ਸਕੂਲ ਸਵੇਰੇ 7 ਵਜੇ ਲੱਗਣਗੇ ਅਤੇ ਦੁਪਹਿਰ 12 ਵਜੇ ਛੁੱਟੀ […]

Continue Reading

ਪੰਜਾਬ ਵਿੱਚ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ, ਪੜੋ ਪੰਜਾਬ ਸਰਕਾਰ ਦਾ ਜਾਰੀ ਕੀਤਾ ਪੱਤਰ

ਚੰਡੀਗੜ੍ਹ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਅਨੁੁਸਾਰ 1 ਜੂਨ ਤੋਂ ਲੈ ਕੇ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ।

Continue Reading

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵਿਰੁੱਧ ਝੂਠੀ ਵੀਡੀਓ ਵਾਇਰਲ ਕਰਨ ਵਾਲੇ ਭਾਜਪਾ ਆਈ.ਟੀ ਸੈਲ ਦੇ ਇੰਚਾਰਜ ਖ਼ਿਲਾਫ ਮਾਮਲਾ ਦਰਜ਼

ਮਾਨਸਾ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ‌‌ ਸੀਪੀਆਈ (ਐਮ ਐਲ), ਆਲ ਇੰਡੀਆ ਕਿਸਾਨ ਮਹਾਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਬਾਰੇ ਸੋਸ਼ਲ ਮੀਡੀਆ ‘ਤੇ ਇਕ ਝੂਠੀ ਤੇ ਕਿਰਦਾਰਕੁਸ਼ੀ ਕਰਦੀ ਵੀਡੀਓ ਵਾਇਰਲ ਕਰਨ ਵਾਲੇ ਬੀਜੇਪੀ ਆਈਟੀ ਸੈਲ ਦੇ ਜ਼ਿਲਾ ਇੰਚਾਰਜ ਖਿਲਾਫ ਮਾਨਸਾ ਪੁਲਸ ਨੇ ਫੌਜਦਾਰੀ ਕੇਸ ਦਰਜ ਕਰ ਲਿਆ ਹੈ। ਸੀਪੀਆਈ (ਐਮ […]

Continue Reading