ਮੋਦੀ ਹਕੂਮਤ ਨੇ ਦੇਸ ਦੇ ਕੁਦਰਤੀ ਸਰੋਤਾਂ ਨੂੰ ਅਡਾਨੀ ਅੰਬਾਨੀ ਵਰਗੇ ਕਾਰਪੋਰੇਟ ਦੇ ਹਵਾਲੇ ਕੀਤਾ-ਐਡਵੋਕੇਟ ਕੁਲਵਿੰਦਰ ਸਿੰਘ ਉੱਡਤ
ਸੰਯੁਕਤ ਕਿਸਾਨ ਮੋਰਚੇ ਤੇ ਟਰੇਡ ਯੂਨੀਅਨਾਂ ਦੇ ਦੇਸ ਵਿਆਪੀ ਸੱਦੇ ਤੇ ਸਰਦੂਲਗੜ੍ਹ ਸਹਿਰ ਵਿੱਚ ਟਰੈਕਟਰ ਪਰੇਡ ਕੱਢੀ ਸਰਦੂਲਗੜ੍ਹ, ਝੁਨੀਰ, ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)– ਗਣਤੰਤਰ ਦਿਵਸ ਮੌਕੇ ਤੇ ਸੰਯੁਕਤ ਕਿਸਾਨ ਮੋਰਚੇ ਤੇ ਟਰੇਡ ਯੂਨੀਅਨਾਂ ਦੇ ਦੇਸ ਵਿਆਪੀ ਸੱਦੇ ਤੇ ਅੱਜ ਸਰਦੂਲਗੜ੍ਹ ਸਹਿਰ ਵਿੱਚ ਟਰੈਕਟਰ ਪਰੇਡ ਕੱਢੀ , ਸਵੇਰੇ ਨਵੀ ਅਨਾਜ ਮੰਡੀ ਵਿੱਚ ਵੱਡੀ ਗਿਣਤੀ ਵਿੱਚ […]
Continue Reading

