ਸ਼ਹੀਦ ਊਧਮ ਸਿੰਘ ਦੀ 84ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਨਫਰੰਸ 31 ਜੁਲਾਈ ਨੂੰ-ਰਾਜਿੰਦਰ ਸਿੰਘ, ਹਰਪ੍ਰੀਤ ਸਿੰਘ

ਮਾਨਸਾ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਸ਼ਹੀਦ ਉਧਮ ਸਿੰਘ ਉਰਫ ਰਾਮ ਮੁਹੰਮਦ ਸਿੰਘ ਅਜਾਦ ਦੀ 84ਵੀਂ ਸ਼ਹੀਦੀ ਵਰੇਗੰਢ ਨੂੰ ਸਮਰਪਿਤ ਕਾਨਫਰੰਸ 31 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸਥਾਨਿਕ ਸੁਤੰਤਰ ਭਵਨ ਵਿੱਖੇ ਆਯੋਜਿਤ ਕੀਤੀ ਜਾਵੇਗੀ। ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਦਿੰਦਿਆ ਸਰਬ ਭਾਰਤ ਨੌਜਵਾਨ ਸਭਾ ਦੇ ਜਿਲ੍ਹਾ ਪ੍ਰਧਾਨ ਸਾਥੀ ਰਾਜਿੰਦਰ ਸਿੰਘ ਹੀਰੇਵਾਲਾ ਤੇ ਜਿਲ੍ਹਾ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ , ਮਾਨਸਾ, 24 ਜੁਲਾਈ (ਸਰਬਜੀਤ ਸਿੰਘ )– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ […]

Continue Reading

ਉੱਘੇ ਮੁਲਾਜਮ ਆਗੂ ਸਾਥੀ ਰਣਬੀਰ ਸਿੰਘ ਢਿੱਲੋ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਮਾਨਸਾ, ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)- ਉੱਘੇ ਮੁਲਾਜਮ ਆਗੂ ਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸਨ ਦੇ ਸਿਰਮੌਰ ਆਗੂ ਸਾਥੀ ਰਣਬੀਰ ਸਿੰਘ ਢਿੱਲੋ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਸੀਪੀਆਈ ਦੇ ਕੌਮੀ ਕੌਸਲ ਮੈਬਰ ਕਾਮਰੇਡ ਹਰਦੇਵ ਸਿੰਘ ਅਰਸੀ , ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੋਹਾਨ , ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਕੁਲ ਹਿੰਦ ਕਿਸਾਨ ਸਭਾ […]

Continue Reading

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੇ ਕਿਸਾਨਾਂ , ਮਜ਼ਦੂਰਾ , ਮੁਲਾਜਮ ਤੇ ਛੋਟੇ ਕਾਰੋਬਾਰੀਆਂ ਦੀ ਉਮੀਦਾਂ ਤੇ ਫੇਰਿਆ ਪਾਣੀ-ਐਡਵੋਕੇਟ ਉੱਡਤ

ਮਾਨਸਾ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੇ ਆਰਥਿਕ ਸੰਕਟਾਂ ਵਿੱਚ ਫਸੇ ਕਿਸਾਨਾਂ , ਮਜਦੂਰਾ , ਮੁਲਾਜਮ ਤੇ ਛੋਟੇ ਕਾਰੋਬਾਰੀਆਂ ਦੀਆਂ ਤੇ ਪਾਣੀ ਫੇਰ ਦਿੱਤਾ। ਆਮ ਲੋਕਾ ਨੂੰ ਮੋਦੀ ਸਰਕਾਰ ਦੇ ਨਵੇ ਬਜਟ ਤੋ ਰਾਹਤ ਮਿਲਣ ਦੀ ਆਸ ਸੀ , ਜੋ ਪੂਰੀ ਨਹੀ ਹੋਈ , ਇਨ੍ਹਾਂ ਵਿਚਾਰਾ ਦਾ […]

Continue Reading

ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਸਬੰਧੀ ਕੀਤਾ ਰੋਸ਼ ਪ੍ਰਦਰਸ਼ਨ

ਮਾਨਸਾ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਇੰਕਲਾਬੀ ਨੌਜਵਾਨ ਸਭਾ ਪੰਜਾਬ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਅਤੇ ਇੰਜੀਨੀਅਰ ਆਈ ਟੀ ਆਈ ਮਾਨਸਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਾਲ ਫਿਲੌਰ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ‘ਚ ਹਜ਼ਾਰਾਂ ਸੰਗਤਾਂ ਹਾਜ਼ਰੀ ਲਵਾਈ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ,‌‌21 ਜੁਲਾਈ ( ਸਰਬਜੀਤ ਸਿੰਘ)— ਹਰ ਮਹੀਨੇ ਦੀ ਤਰ੍ਹਾਂ ਸਾਵਣ ਮਹੀਨੇ ਦੇ ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਫਿਲੌਰ ਵਿਖੇ ਹਾਜ਼ਰੀ ਲਵਾਈ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ […]

Continue Reading

ਵਾਤਾਵਰਨ ਨੂੰ ਬਚਾਉਣ ਲਈ ਲੋਕ ਗੰਭੀਰ, ਪਰ ਜੰਗਲਾਤ ਵਿਭਾਗ ਲਾਪਰਵਾਹ- ਐਡਵੋਕੇਟ ਉੱਡਤ

ਬਜਟ ਦਾ ਪੂਰਾ ਪੈਸਾ ਪੌਦੇ ਉਗਾਉਣ ਲਈ ਵਰਤਿਆ ਹੁੰਦਾ ਤਾ ਸਰਕਾਰੀ ਨਰਸਰੀਆ ਵਿੱਚ ਪੌਦਿਆ ਦੀ ਘਾਟ ਨਾ ਰੜਕਦੀ ਮਾਨਸਾ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਗਲੋਬਲਾਈਨੇਸਨ ਦੇ ਵਾਤਾਵਰਨ ਤੇ ਪਏ ਮਾਰੂ ਪ੍ਰਭਾਵਾ ਤੋ ਚਿੰਤਤ ਆਮ ਲੋਕਾ , ਸਮਾਜਿਕ , ਸੱਭਿਆਚਾਰਕ , ਧਾਰਮਿਕ ਸੰਸਥਾਵਾ ਤੇ ਜਨਤਕ ਕਲੱਬਾ ਨੇ ਜਿੱਥੇ ਵਾਤਾਵਰਨ ਨੂੰ ਬਚਾਉਣ ਤੇ ਸੁੱਧ ਕਰਨ ਲਈ ਵੱਧ […]

Continue Reading

ਸਾਂਝੇ ਮੋਰਚੇ ਵੱਲੋਂ ਡੀ ਸੀ ਦਫ਼ਤਰ ਵਿਖੇ ਲਾਇਆ ਧਰਨਾ , ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਡੀ ਸੀ ਕੰਪਲੈਕਸ ਵਿੱਚ ‘ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ’ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਤੋਂ ਹਜ਼ਾਰਾਂ ਮਜ਼ਦੂਰ ਅਤੇ ਵੱਡੀ ਪੱਧਰ ਤੇ ਮਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜੰਮਕੇ ਨਾਹਰੇਬਾਜੀ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ਤੇ ਮੈਂਬਰ ਪਾਰਲੀਮੈਟ ਹਰਸਿਮਰਤ ਬਾਦਲ ਦੇ ਪ੍ਰਤੀਨਿਧੀ ਨੂੰ ਸੌਂਪਿਆ ਮੰਗ ਪੱਤਰ

ਦੇਸ਼ ਦੀ ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਦੇ ਹੱਥਾ ਦੀ ਕੱਠਪੁਤਲੀ-ਐਡਵੋਕੇਟ ਉੱਡਤਮਾਨਸਾ, ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਦੇਸ ਵਿਆਪੀ ਸੱਦੇ ਤੇ ਲੋਕ ਸਭਾ ਹਲਕਾ ਬਠਿੰਡਾ ਤੋ ਮੈਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਪ੍ਰਤੀਨਿਧੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆ ਤੇ ਵਰਕਰਾ ਨੇ ਸਥਾਨਿਕ ਦਫਤਰ ਅਰਬਿੰਦ ਨਗਰ ਵਿੱਖੇ ਮੰਗ ਪੱਤਰ ਸੌਂਪਿਆ । ਜਿਕਰਯੋਗ […]

Continue Reading

ਕਿਸਾਨ ਜਥੇਬੰਦੀਆਂ ਨੇ ਐਨ ਐਚ ਏ ਤੋਂ ਮੰਗਿਆ ਸਾਰਾ ਦਸਤਾਵੇਜ਼? ਨਹੀਂ ਤਾਂ ਲਾਡੋਵਾਲ ਟੋਲ ਪਲਾਜ਼ਾ ਰਹੇਗਾ ਲਗਾਤਾਰ ਲੋਕਾਂ ਲਈ ਪਰਚੀ ਮੁੱਕਤ – ਭਾਈ ਖਾਲਸਾ ।।

ਲਾਡੋਵਾਲ, ਗੁਰਦਾਸਪੁਰ, 17 ਜੁਲਾਈ ( ਸਰਬਜੀਤ ਸਿੰਘ)–ਅੱਜ ਭਾਰਤੀਆਂ ਕਿਸਾਨ ਤੇ ਮਜ਼ਦੂਰ ਯੂਨੀਅਨ ਭਾਰਤ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀਆਂ ਕਿਸਾਨ ਯੂਨੀਅਨ ਦੁਆਬਾ ਮਾਲਵਾ ਵੱਲੋਂ ਇੰਦਰਬੀਰ ਸਿੰਘ ਕਾਦੀਆਂ ਪੰਜਾਬ ਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਰ ਕਮੇਟੀ ਮੈਂਬਰ ਬਾਬਾ ਸੁੱਖਵਿੰਦਰ ਸਿੰਘ ਆਲੋਵਾਲ, ਸੁਰਿੰਦਰ ਸਿੰਘ ਪਵਾਰ ਹਲਕਾ ਗਿੱਲ, ਅਮਰੀਕ ਸਿੰਘ ਸਿਕਰੀ ਸੀਨੀਅਰ ਵਾਇਸ ਪ੍ਰਧਾਨ ਪੰਜਾਬ,ਨੇਕ ਸਿੰਘ […]

Continue Reading