ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਜਾਰੀ ਅਹਿਮ ਪੱਤਰ
ਚੰਡੀਗੜ੍ਹ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
Continue ReadingFrom festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਚੰਡੀਗੜ੍ਹ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
Continue Readingਬਠਿੰਡਾ, ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਸੱਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਮਾਲਵਾ ਤਰਨਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਸਲਾਨਾ ਦੂਜੀ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਮਨਾਈ ਗਈ। ਅਖੰਡ ਪਾਠਾਂ ਦੇ ਭੋਗ ਪਾਏ ਗਏ,ਧਾਰਮਿਕ ਦੀਵਾਨ ਸਜਾਏ […]
Continue Readingਫਿਲੌਰ, ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਅੱਜ ਪਿੰਡ ਕੁਲੀਆਂ ਨੇੜੇ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ ਭਾਈ ਮਨਜੀਤ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਤੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਦੁਆਬਾ ਖੇਤਰ’ਚ ਆਪਣੀਆ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ […]
Continue Readingਬਠਿੰਡਾ, ਗੁਰਦਾਸਪੁਰ, 25 ਜੂਨ ( ਸਰਬਜੀਤ ਸਿੰਘ)– ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਪਹਿਲੇ ਜਰਨੈਲ ਸੱਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਸਲਾਨਾ ਦੂਜੀ ਬਰਸੀ ਕੱਲ 26 ਜੂਨ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ […]
Continue Readingਫਿਲੌਰ, ਗੁਰਦਾਸਪੁਰ, 25 ਜੂਨ ( ਸਰਬਜੀਤ ਸਿੰਘ)— ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਦਿਵਸ ਅਤੇ ਸਿੱਖ ਰਾਜ ਦੇ ਪਹਿਲੇ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਕੁਰਬਾਨੀ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ […]
Continue Readingਮੁਲਜ਼ਮ ਪਟਵਾਰੀ ਨੇ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਬੁਢਲਾਡਾ, ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ […]
Continue Readingਕੋਟਕਪੂਰਾ, ਗੁਰਦਾਸਪੁਰ, 23 ਜੂਨ ( ਸਰਬਜੀਤ ਸਿੰਘ)– ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਇਤਿਹਾਸਕ ਇਸਥਾਨ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਕੋਟਕਪੂਰਾ ਫਰੀਦਕੋਟ ਵਿਖੇ ਜਿਥੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ’ਚ ਧਾਰਮਿਕ ਸਮਾਗਮ ਕਰਵਾਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ […]
Continue Readingਚੰਡੀਗੜ੍ਹ, ਗੁਰਦਾਸਪੁਰ, 22 ਜੂਨ ( ਸਰਬਜੀਤ ਸਿੰਘ)– ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਮੁਲਾਜ਼ਮਾਂ ਦਾ ਬਚਾਅ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ 10,000 ਮੁਲਾਜ਼ਮਾਂ ਦੇ ਤਬਾਦਲੇ ਜਾਇਜ਼ ਠਹਿਰਾਉਣ ਲਈ ਕਿਹਾ। ਸੀਨੀਅਰ ਕਾਂਗਰਸੀ ਆਗੂ […]
Continue Readingਮੋਗਾ, ਗੁਰਦਾਸਪੁਰ, 22 ਜੂਨ ( ਸਰਬਜੀਤ ਸਿੰਘ)– ਮਾਲਵੇ ਖੇਤਰ’ਚ ਆਪਣੇ ਧਾਰਮਿਕ, ਸਮਾਜਿਕ ਤੇ ਹੋਰ ਲੋਕ ਭਲਾਈ ਕਾਰਜਾਂ’ਚ ਪ੍ਰਸਿੱਧ ਹੋਏ ਗੁਰੂਦੁਆਰਾ ਸ਼ਹੀਦ ਬਾਬਾ ਤੇਗਾ ਅਸਥਾਨ ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਪੁੰਨਿਆ ਦੇ ਸ਼ੁਭ ਦਿਹਾੜੇ ਤੇ ਅਖੰਡ ਪਾਠਾਂ ਦੇ ਭੋਗ ਪਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ […]
Continue Readingਪਿਛਲੇ 6 ਤੋਂ 7 ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਨੂੰ ਸ਼ਰੇਆਮ ਕੀਤਾ ਜਾ ਰਿਹਾ ਖੱਜਲ ਖੁਆਰ-ਕਾਮਰੇਡ ਅਕਲੀਆ ਬਰਨਾਲਾ, ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ‘ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ’ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਤੋਂ ਸੈਂਕੜੇ ਮਜ਼ਦੂਰ ਅਤੇ ਮਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ […]
Continue Reading