ਦੋਧਰ ਮੋਗਾ ਦੇ ਗੁਰਮਤਿ ਸਮਾਗਮ ‘ਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਦੇ ਮੁੱਖੀ ਸੰਤ ਸੁਖਵਿੰਦਰ ਸਿੰਘ ਨੂੰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਦੇਣਾ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਮੋਗਾ, ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਦੋਧਰ ਮੋਗਾ ਵਿਖੇ ਸੰਤ ਮਹਾਂਪੁਰਸ਼ ਬਾਬਾ ਸੰਤਾਂ ਸਿੰਘ ਅਤੇ ਸੰਤ ਮਹਾਂਪੁਰਸ਼ ਬਾਬਾ ਉਜਾਗਰ ਸਿੰਘ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਸਮਾਗਮ ‘ਚ ਵੱਖ ਵੱਖ ਸੰਪ੍ਰਦਾਵਾਂ ਦੇ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਦੂਧਾਧਾਰੀ ਪ੍ਰਵਾਰ ਦੇ ਭਾਈ […]

Continue Reading

ਮਨਰੇਗਾ ਦਾ ਬੰਦ ਪਿਆ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ-  ਸੁਖਜੀਤ ਰਾਮਾਨੰਦੀ

ਮਜ਼ਦੂਰਾਂ ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕੀਤੇ ਜਾਣ,ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ÷ਗੁਰਮੀਤ ਨੰਦਗੜ੍ਹ,ਦਰਸ਼ਨ ਦਾਨੇਵਾਲਾ। ਮਨਰੇਗਾ ਐਕਟ ਦਾ ਨਾਮ ਭਾਰਤ ਗਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ (ਗ੍ਰਾਮੀਣ) ਬਿੱਲ (VB ਰਾਮ ਜੀ)ਰੱਖਣ ਦਾ ਫੈਸਲਾ ਰੱਦ ਕੀਤਾ ਜਾਵੇ÷ਬਿੰਦਰ ਕੌਰ ਉੱਡਤ ਭਗਤ ਰਾਮ ਅਤੇ ਹਰਮੇਸ਼ ਭੰਮੇ ਖੁਰਦ। ਝੁਨੀਰ, ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– […]

Continue Reading

ਮਗਨਰੇਗਾ ਦੀ ਥਾਂ ਨਵਾਂ ਕਾਨੂੰਨ ਬਣਾਉਣ  ਲਈ ਲੋਕ ਸਭਾ ਵਿੱਚ ਬਿਲ ਪੇਸ਼ ਕਰਨ ਦਾ ਮਜ਼ਦੂਰ ਆਗੂਆਂ ਨੇ ਕੀਤਾ ਡਟਵਾਂ ਵਿਰੋਧ

ਰਾਮਪੁਰਾ-ਚਾਉਕੇ, ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)—  ਕੱਲ੍ਹ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਮਗਨਰੇਗਾ ਦੀ ਥਾਂ ਨਵਾਂ ਕਾਨੂੰਨ ਬਣਾਉਣ ਲਈ ‘ਵੀ ਬੀ -ਜੀ ਰਾਮ ਜੀ ਐਕਟ -2025’  ਦੇ ਨਾਮ ਹੇਠ ਨਵਾਂ ਬਿਲ ਪੇਸ਼ ਕੀਤਾ ਗਿਆ ਹੈ। ਜਿਸਦਾ ਮਜ਼ਦੂਰ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਇਥੋਂ ਨੇੜਲੇ ਪਿੰਡ ਬੁੱਗਰ ਵਿਖੇ ਮੋਦੀ ਸਰਕਾਰ ਦੀਆਂ […]

Continue Reading

ਪਿਛਾਖੜੀ ਮਨੂੰਵਾਦੀ ਸੋਚ ਤੇ ਪਹਿਰਾ ਦਿੰਦਿਆ ਮੋਦੀ ਸਰਕਾਰ ਨੇ ਮਨਰੇਗਾ ਸਕੀਮ ਨੂੰ ਕੀਤਾ ਖਤਮ – ਚੌਹਾਨ/ ਉੱਡਤ

ਜੱਥੇਬੰਦਕ ਤਾਕਤ ਦੇ ਬਲਬੂਤੇ ਦੇਵਾਗੇ ਮੋਦੀ ਸਰਕਾਰ ਦੀ ਧੱਕੇਸਾਹੀ ਦਾ ਜੁਵਾਬ ਮਾਨਸਾ, ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ )– ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (MGNREGA) ਦੀ ਥਾਂ ਲੈਣ ਲਈ ਇੱਕ ਨਵਾਂ ਪੇਂਡੂ ਰੁਜ਼ਗਾਰ ਬਿੱਲ ਲਿਆਉਣਾ ਮਨਰੇਗਾ ਕਾਨੂੰਨ ਦਾ ਭੋਗ ਪਾਉਣ ਦੀ ਯੋਜਨਾ ਤੇ ਮਜ਼ਦੂਰ ਵਿਰੋਧੀ ਕਦਮ ਹੈ। ਉਕਤ ਸ਼ਬਦਾਂ […]

Continue Reading

ਮਗਨਰੇਗਾ ਕਾਨੂੰਨ ਦਾ ਨਾਮ ਬਦਲਣ ਨਾਲ ਭਾਰਤ ਵਿਕਸਤ ਨਹੀਂ ਹੋਣਾ, ਬਲਕਿ ਸਾਰਾ ਸਾਲ ਕੰਮ ਮਿਲਣ ਨਾਲ ਮਜ਼ਦੂਰਾਂ ਦੀ ਹਾਲਤ ਸੁਧਰੇਗੀ-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ 16 ਦਸੰਬਰ (ਸਰਬਜੀਤ ਸਿੰਘ)– ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਨਵਾਂ ਕਾਨੂੰਨ ‘ਵੀ ਬੀ -ਜੀ ਰਾਮ ਜੀ ਐਕਟ 2025’ ਦੇ ਨਾਮ ਹੇਠ ਨਵਾਂ ਰੁਜ਼ਗਾਰ ਐਕਟ ਬਣਾਉਣ  ਦੀ ਤਿਆਰੀ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਇਸਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ, ਕਿ ਇਹ ਮਜ਼ਦੂਰਾਂ ਦੇ […]

Continue Reading

ਪੀਡਬਲਯੂਡੀ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਮ ਸੌਂਪਿਆ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਪੀਡਬਲਯੂਡੀ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਅੱਜ ਹਲਕਾ ਬੁਢਲਾਡਾ ਦੇ  ਵਿਧਾਇਕ ਬੁਧਰਾਮ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਕਨਵੀਨਰਜ ਪਾਲ ਸਿੰਘ ਖੁਲਾਡ, ਬੋਘ ਸਿੰਘ ਫਫੜੇ, ਅਤੇ ਜਸਵੰਤ ਸਿੰਘ ਭਾਈ ਦੇਸਾ ਦੀ ਅਗਵਾਈ ਹੇਠ ਦਿੱਤਾ ਗਿਆ। ਕਨਵੀਨਰ ਸਹਿਬਾਨਾ ਨੇ ਸਰਕਾਰ ਤੋਂ ਮੰਗ […]

Continue Reading

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ : ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਦੁਆਬਾ ਖੇਤਰ’ਚ ਆਪਣੀਆਂ ਧਾਰਮਿਕ ਸਰਗਰਮੀਆਂ ਤੇ ਸਮਾਜ ਭਲਾਈ ਕੰਮਾਂ ਕਰਕੇ ਦੇਸ਼ਾਂ ਪ੍ਰਦੇਸਾਂ ‘ਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਲੁਧਿਆਣਾ ਦੇ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਆਗੂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ […]

Continue Reading

ਸੀ ਪੀ ਆਈ ਐਮ ਐਲ ਤੇ ਪੰਜਾਬ ਕਿਸਾਨ ਯੂ ਯੂਨੀਅਨ ਦੇ ਸੂਬਾ ਆਗੂ  ਗੁਰਨਾਮ ਭੀਖੀ ਦੇ ਪਿਤਾ ਗੁਰਦਿਆਲ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

 ਭੀਖੀ, ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਤੇ ਪੰਜਾਬ ਕਿਸਾਨ ਯੂ ਯੂਨੀਅਨ ਦੇ ਸੂਬਾ ਆਗੂ  ਗੁਰਨਾਮ ਭੀਖੀ ਦੇ ਪਿਤਾ ਗੁਰਦਿਆਲ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਮੌਕੇ ਸੈਂਕੜੇ ਲੋਕ ਤੇ ਦਰਜਨਾਂ ਜਥੇਬੰਦੀਆਂ ਦੇ ਆਗੂਆਂ ਨੇ ਸਮੂਲੀਅਤ ਕੀਤੀ। ਇੱਕ ਲੰਮੀ ਮਾਣਮੱਤੀ ਜਿੰਦਗੀ ਭੋਗ ਕੇ ਅਚਨਚੇਤ ਵਿਛੋੜਾ  ਦੇ ਗਏ  ਅੰਤਿਮ ਵਿਦਾਇਗੀ  […]

Continue Reading

ਮਨੁੱਖੀ ਅਧਿਕਾਰਾਂ ਦੀ ਰੋਜਾਨਾ ਉਲੰਘਣਾ ਹੋਣੀ ਚਿੰਤਾ ਜਨਕ- ਸੰਤ ਸ਼ਮਸ਼ੇਰ ਸਿੰਘ

ਲੁਧਿਆਣਾ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)–  ਸੰਤ ਸ਼ਮਸ਼ੇਰ ਸਿੰਘ ਜਗੇੜਾ ਪ੍ਰਧਾਨ ਮਨੁੱਖੀ ਅਧਿਕਾਰ ਸੰਸਥਾ ਸੰਤ ਸਿਪਾਹੀ ਦਲ (ਰਜਿ:) ਦੇ ਇਥੇ ਜਾਰੀ ਬਿਆਨ ਵਿੱਚ ਕਿਹਾ ਕਿ ਅੱਜ ਮਿਤੀ 10-12-25 ਨੂੰ ਸਾਰੀ ਦੁਨੀਆ ਵਿੱਚ ਮਨੁੱਖੀ ਅਧਿਕਾਰ ਦਿਵਸ ਮਨਾਇਆ ਜਾਂਦਾ ਹੈ । ਅੱਜ ਦੇ ਦਿਨ 1948 ਨੂੰ ਯੂ.ਐਨ.ਓ. ਵਿੱਚ ਮਨੁੱਖੀ ਅਧਿਕਾਰਾਂ ਦੇ ਲਈ ਮਤਾ ਪਾਸ ਕੀਤਾ ਗਿਆ । […]

Continue Reading

ਵੰਦੇ- ਮਾਤਰਮ” ਗਾਣ ਨਾਂ ਗਾਉਣ ਬਦਲੇ ਕੀਤਾ ਸਹਾਇਕ ਪ੍ਰੋਫੈਸਰ ਮੁਅੱਤਲ

ਦੇਸ਼ ਨੂੰ, ‘ਹਿੰਦੂ ਰਾਸ਼ਟਰ’ ਬਨਾਉਣ ਦਾ ਸੁਪਨਾ –  ਪਾਗ਼ਲਪਨ  ਦੌੜ ਦਾ ਖ਼ਤਰਨਾਕ ਨਮੂਨਾ- ਲਾਭ ਅਕਲੀਆ ਬਰਨਾਲਾ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ – ਅਦਿੱਤਿਆਨਾਥ ਵੱਲੋਂ ਇੱਕ ਜਵਾਨੀ ਹੁਕਮ ਜਾਰੀ ਕੀਤਾ ਗਿਆ ਹੈ, ਕਿ ਉੱਤਰ ਪ੍ਰਦੇਸ਼  ਦੇ ਸਾਰੇ ਸਰਕਾਰੀ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ‘ਵੰਦੇ ਮਾਤਰਮ’ ਗਾਣ ਹਰ ਇੱਕ ਦੇ ਲਈ […]

Continue Reading