22 ਅਤੇ 23 ਨਵੰਬਰ ਨੂੰ ਬਰਨਾਲਾ ਵਿਖੇ ਭਾਕਪਾ (ਮਾਲੇ) ਰੈੱਡ ਸਟਾਰ ਦੇ ਤਿੰਨ ਰੋਜ਼ਾ ਪਾਰਟੀ ਪਲੈਨਮ ਨੂੰ ਸਫ਼ਲ ਬਣਾਉਣ ਦੀ ਅਪੀਲ ਬਰਨਾਲਾ, ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦਾ ਕੁੱਲ ਹਿੰਦ ਪਲੈਨਮ 22 ਤੋਂ 24 ਨਵੰਬਰ ਨੂੰ ‘ਸ਼ਹੀਦ ਬੇਅੰਤ ਸਿੰਘ ਮੂਮ ਹਾਲ ਅਤੇ ਲੋਕ ਕਵੀ ਸੰਤ ਰਾਮ ਉਦਾਸੀ ਨਗਰ’, […]
Continue ReadingCategory: ਮਾਲਵਾ
From festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਰੰਘਰੇਟਾ ਨਿਹੰਗ ਸਿੰਘ ਦਲਾਂ ਵੱਲੋਂ ਦਿੱਲੀ ਤੋਂ ਆਨੰਦਪੁਰ ਸਾਹਿਬ ਸ਼ੀਸ਼ ਭੇਂਟ ਵਿਸ਼ਾਲ ਨਗਰ ਕੀਰਤਨ 6 ਤੋ 10 ਦਸੰਬਰ ਤੱਕ, ਆਗਰੇ ਤੋਂ ਦਿੱਲੀ ਤੱਕ ਨਗਰ ਕੀਰਤਨ ਸਜਾਉਣ ਦੀ ਕੀਤੀ ਮੰਗ- ਭਾਈ ਵਿਰਸਾ ਸਿੰਘ
ਆਨੰਦਪੁਰ ਸਾਹਿਬ, ਗੁਰਦਾਸਪੁਰ, 16 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਆਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ (ਰੰਘਰੇਟੇ ਗੁਰ ਕੇ ਬੇਟੇ )ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ […]
Continue Readingਗੁਰਦੁਆਰਾ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਚੱਲ ਸਮਾਗਮਾ ਦੇ ਆਖਰੀ ਦਿਨ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ
ਸੁਲਤਾਨਪੁਰ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸੁਲਤਾਨਪੁਰ ‘ਚ ਤਿੰਨ ਦਿਨਾਂ ਤੋਂ ਚੱਲ ਰਹੇ ਧਾਰਮਿਕ ਸਮਾਗਮਾ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਘੌੜ ਸਵਾਰੀ, ਗਤਕਾਬਾਜ਼ੀ, ਨੇਜ਼ਾ ਬਾਜ਼ੀ ਪੈਂਤੜੇ, ਕੱਢਣੇ ਕਿੱਲੀ […]
Continue Readingਸੀਪੀਆਈ ਸਬ ਡਵੀਜ਼ਨ ਸਰਦੂਲਗੜ੍ਹ ਦੀ ਅਹਿਮ ਜਰਨਲਬਾਡੀ ਮੀਟਿੰਗ 22 ਨਵੰਬਰ ਨੂੰ ਝੁਨੀਰ ਹੋਵੇਗੀ- ਰਾਮਾਨੰਦੀ / ਹੀਰਕੇ
30 ਦਸੰਬਰ ਦੀ ਮਾਨਸਾ ਰੈਲੀ ਦੀ ਤਿਆਰੀ ਹਿੱਤ ਵਿਚਾਰ ਚਰਚਾ ਕੀਤੀ ਜਾਵੇਗੀਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸੀਪੀਆਈ ਸਬ ਡਵੀਜ਼ਨ ਸਰਦੂਲਗੜ੍ਹ ਦੀ ਇੱਕ ਅਹਿਮ ਜਰਨਲਬਾਡੀ ਮੀਟਿੰਗ 22 ਨਵੰਬਰ ਦਿਨ ਸੁੱਕਰਵਾਰ ਨੂੰ ਸਵੇਰੇ 11 ਵਜੇ ਬਾਬਾ ਧਿਆਨ ਦਾਸ ਜੀ ਦੇ ਡੇਰੇ ਵਿੱਖੇ ਆਯੋਜਿਤ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸੀਪੀਆਈ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ 30 […]
Continue Readingਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਹੋਇਆ ਸ਼ਾਨਦਾਰ ਆਗਾਜ਼
ਸੰਗਰੂਰ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਅਕਾਲ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਦੋ ਰੋਜਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਅੱਜ ਆਗਾਜ਼ ਹੋਇਆ।ਇਸ ਦੌਰਾਨ ਪ੍ਰਧਾਨਗੀ ਮੰਡਲ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸ਼ਮਾ ਰੋਸ਼ਨ ਕਰਦੇ ਹੋਏ ਰੀਬਨ ਕੱਟ […]
Continue Readingਮਨਰੇਗਾ ਕਾਨੂੰਨ ਨੂੰ ਸਾਰਥਿਕ ਰੂਪ ਵਿੱਚ ਲਾਗੂ ਕਰਨ ਵਿੱਚ ਫੇਲ੍ਹ ਸਾਬਤ ਹੋਈ ਮਾਨ ਸਰਕਾਰ- ਗੁਰਪਿਆਰ ਫੱਤਾ
ਬੀਡੀਪੀਓ ਦਫਤਰ ਸਰਦੂਲਗੜ੍ਹ ਵਿੱਖੇ ਮੀਰਪੁਰ ਕਲਾਂ ਦੇ ਮਨਰੇਗਾ ਵਰਕਰਾਂ ਨੇ ਕੀਤੀ ਨਾਅਰੇਬਾਜੀ ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਬੀਡੀਪੀਓ ਸਰਦੂਲਗੜ੍ਹ ਦੇ ਦਫਤਰ ਵਿੱਖੇ ਕੰਮ ਨਾ ਮਿਲਣ ਕਾਰਨ ਮੀਰਪੁਰ ਕਲਾਂ ਦੇ ਮਨਰੇਗਾ ਮਜਦੂਰਾ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਕਿ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਕੰਮ ਦਿੱਤਾ ਜਾਵੇ ਤੇ ਜਾਅਲੀ ਮਸਟੋਲ ਬਣਾ ਕੇ ਮਨਰੇਗਾ […]
Continue Readingਦੇਸ਼ ਦੀ ਆਜ਼ਾਦੀ ਦੀ ਬਹਾਲੀ ਲਈ ਧਰਮਨਿਰਪੱਖਤਾ ਤੇ ਕਮਿਊਨਿਸਟ ਪਾਰਟੀ ਦੀ ਮਜ਼ਬੂਤੀ ਅਤੀ ਜ਼ਰੂਰੀ।-ਅਰਸੀ
30 ਦਸੰਬਰ ਦੀ ਮਾਨਸਾ ਰੈਲੀ ਇਤਿਹਾਸਕ ਸਿੱਧ ਹੋਵੇਗੀ-ਚੋਹਾਨ/ਉੱਡਤਸ਼ਹਿਰੀ ਕਮੇਟੀ ਵੱਲੋਂ ਰਾਜਸੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਅਰੰਭ।ਮਾਨਸਾ, ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਆਰਥਿਕ ਸਮਾਜਿਕ ਨਾ ਬਰਾਬਰੀ ਕਰਕੇ ਦੇਸ਼ ਬਰਬਾਦੀ ਵੱਲ ਵਧ ਰਿਹੈ ਹੈ ਦੇਸ਼ ਦੇ ਹੁਕਮਰਾਨ ਸਰਮਾਏਦਾਰਾਂ ਦੇ ਝੋਲੀ ਬਣ ਚੁੱਕੇ ਹਨ। ਸੰਵਿਧਾਨ, ਲੋਕਤੰਤਰ ਤੇ ਧਰਮਨਿਰਪੱਖਤਾ ਖਤਮ ਹੋਣ ਕਿਨਾਰੇ ਹੈ ਜਿਸ ਦੇ ਬਚਾਅ ਤੇ ਦੇਸ਼ ਦੀ […]
Continue Readingਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਗਦਰ ਲਹਿਰ ਨੂੰ ਸਮਰਪਿਤ ਪਹਿਲੀ ਜਥੇਬੰਦਕ ਕਨਵੈਨਸ਼ਨ
ਮਾਨਸਾ, ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)- ਗਦਰ ਲਹਿਰ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਪਹਿਲੀ ਜਥੇਬੰਦਕ ਕਨਵੈਨਸ਼ਨ ਮਾਤਾ ਸੁੰਦਰੀ ਗਰਲਜ ਕਾਲਜ ਮਾਨਸਾ ਵਿਖੇ ਸੰਪੰਨ ਹੋਈ। ਇਸ ਮੌਕੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਨਵੈਨਸ਼ਨ ਦੇ ਮੁੱਖ ਬੁਲਾਰੇ ਦੇ ਤੌਰ ਤੇ ਪ੍ਰਿੰਸੀਪਲ ਇਕਬਾਲ ਕੌਰ ਉਦਾਸੀ ਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) […]
Continue Readingਕਮਿਊਨਿਟੀ ਹੈਲਥ ਅਫਸਰਾਂ ਦੀ ਰੈਲੀ ਤੋਂ ਇੱਕ ਦਿਨ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਮਿਲਿਆ ਉੱਚ ਪੱਧਰੀ ਮੀਟਿੰਗ ਦਾ ਇੱਕ ਪੱਤਰ
ਸ੍ਰੀ ਮੁਕਤਸਰ ਸਾਹਿਬ , ਗੁਰਦਾਸਪੁਰ, 12 ਨਵੰਬਰ ( ਸਰਬਜੀਤ ਸਿੰਘ)– ਤਕਰੀਬਨ 2500 ਕਮਿਊਨਿਟੀ ਹੈਲਥ ਅਫਸਰ, ਸੂਬਾ ਪੰਜਾਬ ਵਿੱਚ ਐਨਐਚਐਮ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ। ਜੋ ਪਿਛਲੇ ਲੰਬੇ ਸਮੇਂ ਤੋਂ ਫੀਲਡ ਵਿੱਚ ਕੰਮ ਕਰਦਿਆਂ ਆ ਰਹੀਆਂ ਮੁਸ਼ਕਲਾਂ ਅਤੇ ਆਪਣੀ ਕੁਝ ਜਾਇਜ਼ ਮੰਗਾਂ ਨੂੰ ਲੈ ਕੇ ਜੂਝ ਰਹੇ ਸਨ ।ਸਰਕਾਰ ਅਤੇ ਵਿਭਾਗ ਵੱਲੋਂ ਉਹਨਾਂ […]
Continue Readingਬਾਜਵਾ ਨੇ ਦੁਖੀ ਕਿਸਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਕੇਜਰੀਵਾਲ, ਮਾਨ ਤੋਂ ਜਵਾਬਦੇਹੀ ਦੀ ਮੰਗ
ਸੰਗਰੂਰ, ਗੁਰਦਾਸਪੁਰ, 8 ਨਵੰਬਰ ( ਸਰਬਜੀਤ ਸਿੰਘ)– ਇੱਥੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਨਦਾਮਪੁਰ ਵਿਖੇ ਇੱਕ ਦੁਖੀ ਕਿਸਾਨ ਜਸਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸ ਨੇ ਆਪਣੀ ਝੋਨੇ ਦੀ ਫਸਲ ਵੇਚਣ ਵਿੱਚ ਅਸਫਲ ਰਹਿਣ ਕਾਰਨ ਦੁਖਦਾਈ ਤੌਰ ‘ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਰੀਬ 5 ਲੱਖ ਰੁਪਏ ਦੇ ਕਰਜ਼ੇ […]
Continue Reading