ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ, ਗਿਆਨੇਸ਼ ਕੁਮਾਰ ਨੂੰ ਜੇਲ੍ਹ ਭੇਜਣ ਦੀ ਮੰਗ-ਸੁਖਦਰਸ਼ਨ ਸਿੰਘ ਨੱਤ

ਜੰਤਰ ਮੰਤਰ ਉਤੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਬਹੁਤ ਸਾਰੇ ਸਮਾਜਿਕ ਅਤੇ ਸਿਆਸੀ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦਾ ਸਖ਼ਤ ਵਿਰੋਧ ਮੋਦੀ ਸਰਕਾਰ ਅਜਿਹੇ  ਹੱਥਕੰਡਿਆਂ ਨਾਲ ਦੇਸ਼ ਦੀ ਜਨਤਾ ਦੇ ਵਿਰੋਧ ਨੂੰ ਠੱਲ੍ਹ ਨਹੀਂ ਪਾ ਸਕਦੀ ਮਾਨਸਾ, ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਹੋਰ ਸੰਗਠਨਾਂ ਨੇ ਦੇਸ਼ ਧ੍ਰੋਹੀ ਮੁੱਖ ਚੋਣ ਕਮਿਸ਼ਨਰ […]

Continue Reading

ਜੰਤਰ ਮੰਤਰ ਉਤੇ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈਕੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਬਹੁਤ ਸਾਰੇ ਸਮਾਜਿਕ ਅਤੇ ਸਿਆਸੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ-ਸੁਖਦਰਸ਼ਨ ਸਿੰਘ ਨੱਤ

ਲਿਬਰੇਸ਼ਨ ਵਲੋਂ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿੰਦਾ – ਮੋਦੀ ਸਰਕਾਰ ਅਜਿਹੇ ਜਮਹੂਰੀਅਤ ਵਿਰੋਧੀ ਹੱਥਕੰਡਿਆਂ ਨਾਲ ਦੇਸ਼ ਦੀ ਜਨਤਾ ਦੇ ਵਿਰੋਧ ਨੂੰ ਠੱਲ੍ਹ ਨਹੀਂ ਪਾ ਸਕਦੀ ਮਾਨਸਾ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਹੋਰ ਸੰਗਠਨਾਂ ਨੇ ਦੇਸ਼ ਧ੍ਰੋਹੀ ਮੁੱਖ ਚੋਣ ਕਮਿਸ਼ਨਰ ਖਿਲਾਫ ਕੇਸ ਦਰਜ ਕਰਨ ਦੀ ਮੰਗ ਨੂੰ ਲੈਕੇ ਦਿੱਲੀ ਜੰਤਰ […]

Continue Reading

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਫਾਸ਼ੀਵਾਦੀ ਹਕੂਮਤ ਨੂੰ ਉਖਾੜ ਸੁੱਟਣ ਦੇ ਸੰਘਰਸ਼ ਦਾ ਪ੍ਰਧਾਨ -ਬਿੰਦੂ ਬਣੇ-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਸੀਪੀਆਈ (ਐੱਮ ਐੱਲ) ਰੈੱਡ ਸਟਾਰ ਦੀ ਕੇਂਦਰੀ ਕਮੇਟੀ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਕੇਂਦਰੀ ਕਮੇਟੀ ਮੈਂਬਰ ਅਤੇ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ, ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਗੁਪਤਾ […]

Continue Reading

ਇੱਕ ਵੀ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਵਿਸ਼ੇਸ਼ ਗਹਿਰਾ ਪੁਨਰਵੀਖਣ ਦੀ ਪ੍ਰਕਿਰਿਆ ਦਾਅਵਿਆਂ, ਇਤਰਾਜ਼ਾਂ ਅਤੇ ਉਨ੍ਹਾਂ ਦੇ ਨਿਪਟਾਰੇ ਦੇ ਅੰਤਿਮ ਪੜਾਅ ਵਿੱਚ ਪਹੁੰਚ ਗਈ ਹੈ। ਅਜਿਹੇ ਵਿੱਚ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਵੀ ਯੋਗ […]

Continue Reading

ਉੱਘੇ ਮੁਲਾਜਮ ਆਗੂ ਜਸਮੇਲ ਸਿੰਘ ਅਤਲਾ ਨੂੰ ਨਮ ਨਾਲ ਅੱਖਾ ਅੰਤਿਮ ਵਿਦਾਇਗੀ

ਅੰਤਿਮ ਅਰਦਾਸ ਉਪਰੰਤ ਸਰਧਾਜਲੀ ਸਮਾਗਮ ਦੌਰਾਨ ਵੱਖ -ਵੱਖ ਆਗੂਆ ਨੇ ਭੇਟ ਕੀਤੀਆ ਸਰਧਾਜਲੀਆ ਮਾਨਸਾ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਉੱਘੇ ਮੁਲਾਜਮ ਆਗੂ ਜਸਮੇਲ ਸਿੰਘ ਅਤਲਾ ਦੀ ਅੰਤਿਮ ਅਰਦਾਸ ਉਪਰੰਤ ਸਰਧਾਜਲੀ ਸਮਾਗਮ ਵਿੱਚ ਵੱਖ -ਵੱਖ ਆਗੂਆ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ (ਵਿਗਿਆਨਕ) ਦੇ ਸੂਬਾਈ ਪ੍ਰਧਾਨ ਸਾਥੀ ਗਗਨਦੀਪ ਸਿੰਘ ਭੁੱਲਰ, ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਸੂਬਾਈ […]

Continue Reading

ਗੁਮਾਡਾ ਮੋਹਾਲੀ ਈ.ਡੀ ਛਾਪਾਮਾਰੀ ਦੌਰਾਨ 30 ਬੈਗ ਭਰ ਕੇ ਲੈ ਗਈ ਅਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪਾਈ ਪਟੀਸ਼ਨ ਖਾਰਜ ਕਰ ਦਿੱਤਾ,ਵਧ ਸਕਦੀਆਂ ਅਗਲੇ ਦਿਨਾਂ ‘ਚ ਸਰਕਾਰ ਦੀਆਂ ਮੁਸ਼ਕਿਲਾਂ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਈਡੀ ਨੇ ਛਾਪਾਮਾਰੀ ਦੌਰਾਨ ਬਹੁਮੰਜ਼ਲੀ ਇਮਾਰਤ ਦੇ ਸਾਰੇ ਕਮਰਿਆਂ ਦੀ ਤਲਾਸ਼ੀ ਲਈ ਹੈ ਅਤੇ ਇਸ ਦੌਰਾਨ ਈ ਡੀ ਨੂੰ ਜੋ ਕੁਝ ਵੀ ਚਾਹੀਦਾ ਸੀ ਉਹ 30 ਬੈਂਗ ਭਰਕੇ ਲੈ ਗਈ ਹੈ ਅਤੇ ਹੁਣ ਈਡੀ ਹਾਈਕੋਰਟ ਵਿਚ ਸਾਰੀ ਰੀਪੋਰਟ ਪੇਸ਼ ਕਰੇਗੀ ਜਿਸ ਨਾਲ ਅਗਲੇ ਦਿਨਾਂ ਵਿੱਚ ਪੰਜਾਬ ਸਰਕਾਰ ਦੀਆਂ ਮੁਸਕਲਾਂ ਵਿਚ […]

Continue Reading

ਪੰਜਾਬ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ,ਫਾਇਰ ਬ੍ਰਿਗੇਡ ਦੀਆਂ ਗੱਡੀਆਂ,ਐਂਬੂਲੈਂਸ ਤੇ ਪਾਣੀ ਦੀਆਂ ਗੱਡੀਆਂ ਲਗਾਉਣਾ ਸਹੀ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਪੰਜਾਬ ਤੇ ਹੋਰ ਜਨਤਕ ਥਾਵਾਂ ਤੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਨੂੰ ਬੰਬ ਉਠਾਉਣ ਦੀ ਮਿਲੀ ਧਮਕੀ ਨੂੰ ਮੁੱਖ ਰੱਖਦਿਆਂ ਸੁਰੱਖਿਆ ਫੋਰਸਾਂ ਵੱਲੋਂ ਕੰਮਲੈਕਸ ਪਈਆ ਗੱਡੀਆਂ ਤੇ ਹੋਰ ਫਾਲਤੂ ਸਮਾਨ ਦੀ ਤਲਾਸ਼ੀ ਸ਼ੁਰੂ ਕਰਨ ਦੇ ਨਾਲ ਨਾਲ ਫਾਇਰ ਬ੍ਰਿਗੇਡ, ਐਂਬੂਲੈਂਸ ਤੇ ਪਾਣੀ ਦੀਆਂ ਗੱਡੀਆਂ […]

Continue Reading

ਨਸ਼ਿਆਂ ਦਾ ਨੈਟਵਰਕ ਚਲਾਉਣ ਅਤੇ ਕਰੋੜਾ ਦੀ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਮਾਮਲਿਆਂ ਵਿੱਚ ਭਗੌੜੇ ਚੱਲ ਰਹੇ ਬਰਖਾਸਤ ਏ ਆਈ ਜੀ ਰਾਜਜੀਤ ਸਿੰਘ ਨੂੰ ਗ੍ਰਿਫਤਾਰ ਕਰਨਾ ਚੰਗੀ ਗੱਲ- ਭਾਈ ਵਿਰਸਾ ਸਿੰਘ ਖਾਲਸਾ

ਪਟਿਆਲਾ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਅਪਰਾਧ ਕਰਕੇ ਭਗੌੜੇ ਹੋਣਾ ਬਹੁਤ ਹੀ ਨਿੰਦਣਯੋਗ ਤੇ ਘਟੀਆ ਵਰਤਾਰਾ ਹੈ ਅਤੇ ਅਜਿਹਾ ਵਰਤਾਰਾ ਬੀਤੇ ਸਮੇਂ ਤੋ ਕਾਨੂੰਨ ਦੇ ਰਾਖੇ ਕਈ ਪੁਲਿਸ ਅਧਿਕਾਰੀਆਂ ‘ਚ ਵੀ ਵੇਖਣ ਨੂੰ ਮਿਲਿਆ ਜੋ ਅਪਰਾਧ ਕਰਕੇ ਫ਼ਰਾਰ ਹੋਏ,ਉਨ੍ਹਾਂ ਵਿੱਚ ਪੰਜਾਬ ਪੁਲਿਸ ਦੇ ਬਰਖ਼ਾਸਤ ਉੱਚ ਅਧਿਕਾਰੀ ਏ ਆਈ ਜੀ ਰਾਜਜੀਤ ਸਿੰਘ ਨਾਂ ਵਰਨਣਯੋਗ ਹੈ, ਜਿਸ […]

Continue Reading

ਜੀਐਮਏਡੀਏ ਦੇ ਬਾਹਰ ‘ਆਪ’ ਦਾ ਪ੍ਰਦਰਸ਼ਨ ਜਾਂਚ ਏਜੰਸੀਆਂ ਨੂੰ ਲੈ ਕੇ ਪਾਰਟੀ ਦੇ ਦੋਹਰੇ ਮਾਪਦੰਡ ਨੂੰ ਬੇਨਕਾਬ ਕਰਦਾ ਹੈ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀਐਮਏਡੀਏ) ਦੇ ਦਫ਼ਤਰ ਦੇ ਬਾਹਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ ਜਾਂਚ ਏਜੰਸੀਆਂ ਦੇ ਕੰਮਕਾਜ ਨੂੰ ਲੈ ਕੇ ‘ਆਪ’ ਦੇ […]

Continue Reading

ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਵੋਟ ਚੋਰੀ ਦੇ ਦੋਸ਼ਾਂ ਵਿੱਚ ਉਸ ਖਿਲਾਫ ਮਹਾਂ ਅਭਿਯੋਗ ਚਲਾਓ – ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਰਾਸ਼ਟਰਪਤੀ ਤੋਂ ਮੰਗ-ਸੁਖਦਰਸ਼ਨ ਸਿੰਘ ਨੱਤ

ਮਾਨਸਾ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਭਾਰਤ ਦੀ ਰਾਸ਼ਟਰਪਤੀ ਦਰੋਪਤੀ ਮੁਰਮੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਬੀਜੇਪੀ ਦਾ ਏਜੰਟ ਬਣ ਕੇ ਵੱਖ ਵੱਖ ਸੂਬਿਆਂ ਵਿੱਚ ਇਕ ਪਾਸੜ ਤੌਰ ‘ਤੇ ਮੁਸਲਿਮ ਧਾਰਮਿਕ ਘੱਟ ਗਿਣਤੀ ਦੀਆਂ ਅਤੇ ਵਿਰੋਧੀ ਧਿਰ ਦੇ ਸਮਰਥਕਾਂ ਦੀਆਂ ਕਰੋੜਾਂ ਵੋਟਾ ਕੱਟਣ ਬਦਲੇ ਮੁੱਖ ਚੋਣ ਕਮਿਸ਼ਨਰ […]

Continue Reading