ਕਿਸਾਨਾਂ ਦੀਆਂ ਜੇਬਾਂ ’ਤੇ ਜੁਰਮਾਨੇ ਲਾ ਕੇ ਦਿੱਲੀ ਦਾ ਪ੍ਰਦੂਸ਼ਣ ਨਹੀਂ ਘਟੇਗਾ, ਕੇਂਦਰ ਕਿਸਾਨਾਂ ਨੂੰ ਸਜ਼ਾ ਨਹੀਂ ਸਹਾਇਤਾ ਦੇਵੇ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਰਾਲੀ ਸਾੜਨ ਦੇ ਮਾਮਲੇ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਜੇਬਾਂ ’ਤੇ ਜੁਰਮਾਨੇ ਲਾ ਕੇ ਦਿੱਲੀ ਦਾ ਪ੍ਰਦੂਸ਼ਣ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ […]
Continue Reading
