ਬੱਪੀਆਣਾ ਵਿੱਚ ਤਿੰਨ ਦਿਨਾਂ ਤੋਂ ਬਿਜਲੀ ਗੁੱਲ, ਝੋਨੇ ਦੀ ਫ਼ਸਲ ਪ੍ਰਭਾਵਿਤ; ਸਪਲਾਈ ਬਹਾਲ ਨਾ ਹੋਈ ਤਾਂ 12 ਸਤੰਬਰ ਨੂੰ ਲਲੂਆਣਾ ਗ੍ਰਿਡ ਦਾ ਘਿਰਾਓ
ਬੱਪੀਆਣਾ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਪਿੰਡ ਬੱਪੀਆਣਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਿੰਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਹੋ ਰਹੇ ਨੁਕਸਾਨ ’ਤੇ ਗੰਭੀਰ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਵਿੱਚ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਮਜ਼ਦੂਰ ਮੁਕਤੀ […]
Continue Reading
