ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀ.ਏ ’ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀਏ ਵਿੱਚ 4 ਫੀਸਦੀ ਵਾਧਾ ਕੀਤਾ ਗਿਆ ਸੀ। ਇਹ ਵਧਿਆ ਹੋਇਆ ਡੀ.ਏ 1 ਦਸੰਬਰ ਤੋਂ ਲਾਗੂ ਹੋਵੇਗਾ। ਜਦੋਂ ਜਨਵਰੀ ਵਿੱਚ ਮਿਲਣ ਵਾਲੀ ਤਨਖਾਹ/ਪੈਨਸ਼ਨ ਨਾਲ ਦਿੱਤਾ ਜਾਵੇਗਾ।
Continue Reading

