12 ਫਰਵਰੀ ਦੀ ਦੇਸ਼ ਵਿਆਪੀ ਆਮ ਹੜਤਾਲ ਨੂੰ ਸਫ਼ਲ ਬਣਾਓ – ਲਾਭ ਸਿੰਘ ਅਕਲੀਆ
ਬਰਨਾਲਾ, ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)—ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ (ਟੂਸੀ) ਦੀ ਕੇਂਦਰੀ ਕਮੇਟੀ ਵੱਲੋਂ ਦੇਸ਼ ਭਰ ਦੀਆਂ ਸਬੰਧਤ ਸਾਰੀਆਂ ਟ੍ਰੇਡ ਯੂਨੀਅਨਾਂ,ਮਜ਼ਦੂਰ ਵਰਗ ਦੀਆਂ ਜਥੇਬੰਦੀਆਂ ਅਤੇ ਸਮਾਜ ਦੇ ਦੱਬੇ ਕੁੱਚਲੇ ਵਰਗਾਂ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ 12 ਫਰਵਰੀ ਦੀ ਦੇਸ਼ ਪੱਧਰੀ ਆਮ ਹੜਤਾਲ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ। ਕੇਂਦਰੀ ਕਮੇਟੀ ਮੈਂਬਰ […]
Continue Reading

