ਕਾਲਜਾਂ ਅਤੇ ਕੈਂਪਸਾਂ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਕੀਤੀ ਜਾਵੇ-ਗਗਨਦੀਪ ਕੌਰ
ਮਾਨਸਾ, ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ ) —ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ (ਪੰਜਾਬ) ਦੀ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਵਿਦਿਆਰਥੀਆਂ ਤੋਂ ਨਾਜਾਇਜ਼ ਵਸੂਲੇ ਜਾ ਰਹੇ ਪੀਟੀਏ ਫੰਡ ਨੂੰ ਬੰਦ ਕਰਵਾਉਣ,ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ,ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕਰਨ,ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਖ਼ੁਦਮੁਖ਼ਤਿਆਰ ਕਰਨ ਦੀ ਨੀਤੀ […]
Continue Reading

