ਇਨਸਾਫ ਨੂੰ ਲੈ ਕੇ ਅਹਿਮਦਪੁਰ ਚ ਹੋਈਆਂ 3 ਪ੍ਰਤੀਸ਼ਤ ਵੋਟਾਂ ਪੋਲ

ਬੁਢਲਾਡਾ, ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਬਠਿੰਡਾ ਅਧੀਨ ਬੁਢਲਾਡਾ ਹਲਕੇ ਦੇ ਪਿੰਡ ਅਹਿਮਦਪੁਰ ਵਿਖੇ ਇਨਸਾਫ ਦੀ ਮੰਗ ਕਰਦਿਆਂ ਵੋਟਾਂ ਦਾ ਬਾਈਕਾਟ ਕਰਨ ਵਾਲੇ ਪਿੰਡ ਵਾਲੇ ਲੋਕਾਂ ਦਾ ਵਿਰੋਧ ਲਗਾਤਾਰ ਜਾਰੀ ਸੀ। ਜਿਸ ਕਾਰਨ ਪਿੰਡ ਚ ਬਣੇ 4 ਬੂਥ ਕੇਂਦਰਾਂ ਤੇ 5 ਵਜੇ ਤੱਕ 3634 ਵੋਟਾਂ ਚੋ 165 ਵੋਟਾਂ (3 ਪ੍ਰਤੀਸ਼ਤ) ਹੀ ਵੋਟਾਂ […]

Continue Reading

ਮੋਦੀ ਦੇ ਮਹਾਂ ਭ੍ਰਿਸ਼ਟ ਰਾਜ ਦਾ ਅੰਤ ਨੇੜੇ- ਲਾਭ ਅਕਲੀਆ

ਬਰਨਾਲਾ, ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਇੱਕ ਜੂਨ ਨੂੰ ਪੰਜਾਬ ਵਿੱਚ ਅਠਾਰਵੀਂ ਲੋਕ ਸਭਾ ਦੀਆਂ ਚੋਣਾ ਦੇ ਲਈ ਵੋਟਾਂ ਪੈਣੀਆਂ ਹਨ। ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਚੋਣਾਂ ਵਿੱਚ ਭਾਜਪਾ ਨੂੰ ਸੱਤ੍ਹਾ ਤੋਂ ਪਾਸੇ ਕੀਤਾ ਜਾਵੇ। ਮੋਦੀ […]

Continue Reading

ਕਤਲ ਕੇਸ ਵਿਚ ਰਾਮ ਰਹੀਮ ਨੂੰ ਬਰੀ ਕਰਨਾ ਨਿਆਂ ਨਹੀਂ, ਨਿਆਂ ਦਾ ਕਤਲ ਹੈ -ਨੱਤ, ਬੱਖਤਪੁਰਾ

ਫੈਸਲਾ ਸੁਣਾਉਣ ਦੇ ਸਮੇਂ ਬਾਰੇ ਵੀ ਉਠਾਏ ਗੰਭੀਰ ਸੁਆਲ ਮਾਨਸਾ, ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਨੇ ਪੰਜਾਬ ਵਿਚ ਲੋਕ ਸਭਾ ਲਈ ਵੋਟਾਂ ਤੋਂ ਐਨ ਪਹਿਲਾਂ ਹਾਈਕੋਰਟ ਵਲੋਂ ਡੇਰਾ ਸਿਰਸਾ ਦੇ ਸਾਬਕਾ ਆਗੂ ਰਣਜੀਤ ਸਿੰਘ ਦੇ ਕਤਲ ਕੇਸ ਵਿਚੋਂ ਡੇਰਾ ਮੁੱਖੀ ਰਾਮ ਰਹੀਮ ਨੂੰ ਬਰੀ ਕਰਨ ‘ਤੇ ਵੱਡੀ ਹੈਰਾਨੀ ਤੇ ਅਫਸੋਸ ਜ਼ਾਹਰ ਕੀਤਾ […]

Continue Reading

12 ਜੂਨ ਨੂੰ ਕੀਤਾ ਜਾਵੇਗਾ ਲੇਬਰ ਅਫਸਰ ਦੇ ਦਫਤਰ ਦਾ ਘਿਰਾਓ – ਐਡਵੋਕੇਟ ਉੱਡਤ

ਮਾਨਸਾ, ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ)– ਪੰਜਾਬ ਖੇਤ ਮਜਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ( ਏਟਕ ) ਜਿਲ੍ਹਾ ਮਾਨਸਾ ਵੱਲੋ ਲੇਬਰ ਅਫਸਰ ਮਾਨਸਾ ਦੇ ਦਫਤਰ ਦਾ ਘਿਰਾਓ 29 ਮਈ ਦੀ ਥਾ ਤੇ ਹੁਣ 12 ਜੂਨ ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ , ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਸਾਝੀ ਕਰਦਿਆ ਸੀਪੀਆਈ ਤੇ ਆਲ ਇੰਡੀਆ […]

Continue Reading

ਭਾਜਪਾ ਨੂੰ ਸੱਤਾ ਤੋਂ ਦੂਰ ਕਰਨ ਦਾ ਆ ਗਿਆ ਸਮਾਂ-ਨਛੱਤਰ ਰਾਮਨਗਰ

ਰਾਮਪੁਰਾ – ਚਾਉਕੇ,‌‌ਗੁਰਦਾਸਪੁਰ, 28 ਮਈ ( ਸਰਬਜੀਤ ਸਿੰਘ)— ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਰਾਮਪੁਰਾ ਬਲਾਕ ਦੇ ਪਿੰਡ ਕਰਿਆੜਵਾਲਾ ਅਤੇ ਬੁਰਜ ਮਾਨਸਈਆ ਵਿਖੇ ਮਜ਼ਦੂਰਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਪਟੰਤਰ ਸਾਲ ਲੰਘ ਜਾਣ ਤੋਂ […]

Continue Reading

ਸੀਪੀਆਈ ਐੱਮ ਐੱਲ ਲਿਬਰੇਸ਼ਨ ਵੱਲੋਂ ਇੰਡੀਆ ਗੱਠਜੋੜ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਪਿੰਡਾਂ ਵਿੱਚ ਰੈਲੀਆਂ ਕੀਤੀਆਂ

ਝੁਨੀਰ, ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਦੇਸ਼ ਦੀ ਪ੍ਰਮੁੱਖ ਇਨਕਲਾਬੀ ਕਮਿਊਨਿਸਟ ਪਾਰਟੀ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਵੱਲੋਂ ਅੱਜ ਪਿੰਡ ਉੱਡਤ ਭਗਤ ਰਾਮ ਵਿਖੇ ਝੁਨੀਰ ਬਲਾਕ ਦੇ ਪਿੰਡਾਂ ਗੇਹਲੇ,ਮੌਜੀਆ,ਦੂਲੋਵਾਲ,ਭੱਮੇ ਖੁਰਦ ਦਾ ਇਕੱਠ ਕਰਕੇ ਭਾਜਪਾ ਦੇ ਫਿਰਕੂ ਫਾਸ਼ੀਵਾਦੀ ਅਜੰਡੇ ਨੂੰ ਹਰਾਉਣ ਲਈ ਬਠਿੰਡਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਰੈਲੀ […]

Continue Reading

ਫਿਰਕੂ ਫਾਸ਼ੀਵਾਦੀ ਭਾਜਪਾ ਨੂੰ ਸੱਤਾ ਤੋਂ ਚਲਦਾ ਕਰੋ – ਲਾਭ ਅਕਲੀਆ

ਤਪਾ ਮੰਡੀ, ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਸੀ ਪੀ ਆਈ (ਐਮ ਐਲ ) ਰੈੱਡ ਸਟਾਰ ਦੀ ਅਗਵਾਈ ਹੇਠ ਤਪਾ ਮੰਡੀ ਵਿਖੇ ਨਕਸਲਬਾੜੀ ਲਹਿਰ ਦੀ 57ਵੀਂ ਵਰੇਗੰਢ ਮੌਕੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਨਕਸਲਬਾੜੀ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਸਿਜਦਾ ਕੀਤਾ ਗਿਆ ਅਤੇ ਅਜਮੇਰ ਅਕਲੀਆ ਨੇ ਇਨਕਲਾਬੀ ਗੀਤ ਪੇਸ਼ […]

Continue Reading

ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਵੱਲੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਚ ਕਨਵੈਨਸ਼ਨ

ਸੁਨਾਮ ਉੱਧਮ ਸਿੰਘ ਵਾਲਾ, ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਦੇਸ਼ ਦੀ ਪ੍ਰਮੁੱਖ ਇਨਕਲਾਬੀ ਕਮਿਊਨਿਸਟ ਪਾਰਟੀ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਨੇ ਅੱਜ ਇੱਥੇ ਜ਼ਿਲ੍ਹਾ ਪੱਧਰੀ ਇਕੱਤਰਤਾ ਕਰਕੇ ਐਲਾਨ ਕੀਤਾ ਕਿ ਭਾਜਪਾ ਦੇ ਫਿਰਕੂ ਫਾਸ਼ੀਵਾਦੀ ਅਜੰਡੇ ਨੂੰ ਹਰਾਉਣ ਲਈ ਸੰਗਰੂਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਡਟਵੀਂ ਹਿਮਾਇਤ ਕਰਨ ਦਾ ਐਲਾਨ ਕੀਤਾ […]

Continue Reading

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਜੇਠ ਮਹੀਨੇ ਦੀ ਪੁੰਨਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾ ਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ- ਸੰਤ ਗੁਰਦੀਪ ਸਿੰਘ

ਮੋਗਾ, ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਮਾਲਵਾ ਖੇਤਰ ਵਿੱਚ ਆਪਣੀਆਂ ਧਾਰਮਿਕ ਸ੍ਰਗਰਮੀਆਂ ਅਤੇ ਸਮਾਜ ਸੇਵਕ ਕਾਰਜਾ ਕਰਕੇ ਦੇਸ਼ਾਂ ਪ੍ਰਦੇਸਾਂ ਵਿੱਚ ਪ੍ਰਸਿੱਧੀ ਪ੍ਰਾਪਤ ਕਰ ਚੁੱਕੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਅਤੇ ਤਪ ਅਸਥਾਨ ਸੱਚਖੰਡ ਵਾਸੀ ਸ੍ਰੀ ਮਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਮੋਗਾ ਵਿਖੇ ਜੇਠ ਮਹੀਨੇ ਦੀ ਪੁੰਨਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ […]

Continue Reading

ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, ਗੁਰਦਾਸਪੁਰ, 24 ਮਈ (‌‌ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ […]

Continue Reading