ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਕਾਲ ਨੂੰ ਮਿਲਿਆ ਜੁਲਿਆ ਹੁੰਗਾਰਾ,ਸ਼ਹਿਰਾਂ,ਕਸਬਿਆਂ ਤੇ ਪੇਂਡੂ ਦੁਕਾਨਾਂ ਵੀ ਬੰਦ ਰੱਖੀਆਂ ਗਈਆਂ, ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਲੋਕਾਂ ਦਾ ਕੀਤਾ ਧੰਨਵਾਦ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਅੱਜ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਛੁੱਟੀ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਇਸ ਬੰਦ ਨੂੰ ਪੰਜਾਬ ਦੇ ਲੋਕਾਂ ਵੱਲੋਂ ਮਿਲਿਆਂ ਜੁਲਿਆ ਹੁੰਗਾਰਾ ਮਿਲਿਆ, ਵੱਡੇ ਵੱਡੇ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਦੇ ਬਜ਼ਾਰ ਦੇ […]

Continue Reading

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਤੇ ਪੁਨਰ ਸੁਰਜੀਤ ਅਕਾਲੀ ਦਲ ਦੀ ਸਟੇਜ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਨਾਂ ਆਉਣ ਪਿੱਛੇ ਗੱਠਜੋੜ ਦੀ ਸਿਆਸੀ ਅਟਕਲ ਹੋ ਸਕਦੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਲੋਂਗੋਵਾਲ, ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਬੀਤੇ ਦਿਨੀਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸਲਾਨਾ ਬਰਸੀ ਪਿੰਡ ਲੋਂਗੋਵਾਲ ਵਿਖੇ ਬੜੀ ਧੂਮਧਾਮ ਨਾਲ ਮਨਾਈ ਗਈ, ਬਾਦਲ ਅਕਾਲੀ ਦਲ ਤੇ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਸਿਆਸੀ ਸਟੇਜਾਂ ਲਾਈਆਂ ਗਈਆਂ, ਅਕਾਲੀ ਦਲ ਬਾਦਲ ਦੇ ਸਟੇਜ ਤੇ ਸੁਖਬੀਰ ਦੇ ਜ਼ਖ਼ਮੀ ਹੋਣ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਉਹ […]

Continue Reading

ਖੁੱਡੀਆਂ ਪਿੰਡ’ਚ ਵਿੱਕ ਰਹੇ ਚਿੱਟੇ ਦੀ ਖ਼ਬਰ ਲਾਉਣ ਸਬੰਧੀ ਮਨਿੰਦਰਜੀਤ ਸਿੰਘ ਤੇ ਪਰਚਾ ਦਰਜ ਕਰਨ ਵਾਲਾ ਵਰਤਾਰਾ ਨਸ਼ਿਆਂ ਵਿਰੁੱਧ ਛੇੜੀ ਜੰਗ ਦੀ ਅਸਲੀਅਤ ਬਿਆਨ ਕਰਦਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਫਰੀਦਕੋਟ, ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਪਿੰਡ ‘ਚ ਸ਼ਰੇਆਮ ਚਿੱਟਾ ਵਿੱਕ ਰਿਹਾ ਹੈ ਅਤੇ ਪਿੰਡ ਦੇ ਲੋਕਾਂ ਵੱਲੋਂ ਪੱਤਰਕਾਰ ਮਨਿੰਦਰਜੀਤ ਸਿੰਘ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਤਾਂ ਪੱਤਰਕਾਰ ਨੇ ਆਪਣੀ ਬਣਦੀ ਡਿਊਟੀ ਮੁਤਾਬਿਕ ਇਸ ਸਬੰਧੀ ਖਬਰ ਲਾ ਦਿੱਤੀ ਅਤੇ ਹੁਣ ਸਰਕਾਰ ਨੇ ਚਿੱਟਾ ਵੇਚਣ ਵਾਲਿਆ ਤੇ ਪਰਚਾ […]

Continue Reading

ਸਾਵਣ ਸੁਦੀ ਦਸਵੀਂ ਦਾ ਦਿਹਾੜਾ 22 ਅਗਸਤ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਾਰ ਵੱਡਾ ਘੱਲੂਘਾਰਾ,ਜੋਗੀ ਮਾਜਰਾ ਰੋਡ,ਕੁੱਪ ਕਲਾਂ ਵਿਖੇ ਮਨਾਇਆ ਜਾਵੇਗਾ – ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਹਰ ਮਹੀਨੇ ਦੀ ਦਸਵੀਂ ਤੇ ਅਖੰਡਪਾਠਾਂ ਦੇ ਭੋਗ ਪਾਕੇ ਪੰਥ ਦੇ ਮਹਾਨ ਧਰਮ ਪ੍ਰਚਾਰਕਾਂ ਤੇ ਸਿੱਖ ਵਿਦਵਾਨਾਂ ਰਾਹੀਂ ਸ਼ਰਧਾਵਾਨ ਸੰਗਤਾਂ ਨੂੰ ਗੁਰਬਾਣੀ, ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਸਵਰਗੀ ਮਹਾਂਪੁਰਖ ਸੰਤ ਬਾਬਾ ਜੰਗ ਸਿੰਘ ਜੀਆ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਮਹਿਨਾਵਾਰੀ […]

Continue Reading

ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗੱਸਤ ਪੰਜਾਬ ਬੰਦ ਦੀ ਕਾਲ ਨੂੰ ਵੇਖਦਿਆਂ ਸਕੂਲਾਂ ਵਿੱਚ ਬੱਚਿਆਂ ਨੂੰ ਛੁੱਟੀ ਦਾ ਐਲਾਨ ਕਰਨਾ ਅਧਿਆਪਕਾਂ ਦਾ ਵਧੀਆ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ 21 ਅਗਸਤ ਨੂੰ ਪੰਜਾਬ ਬੰਦ ਦੀ ਕਾਲ ਦੇ ਕੇ ਸਮੁੱਚੇ ਪੰਜਾਬ ਨੂੰ ਇਸ ਸੱਦੇ ਨੂੰ ਸਫ਼ਲ ਬਣਾਉਣ ਲਈ ਸੰਯੋਗ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ […]

Continue Reading

ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰ ਕੇ ਬੇਟੇ) ਭਾਈ ਜੈਤਾ ਜੀ ਦੇ 365 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 5 ਸਤੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਹੋਵੇਗਾ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਅਨੰਦਪੁਰ ਸਾਹਿਬ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਹਰ ਸਾਲ ਦਸਮੇਸ਼ ਤਰਨਾ ਦਲ ਵੱਲੋਂ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ) ਗੁਰ ਕੇ ਬੇਟੇ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਸੰਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ 5 ਸਤੰਬਰ ਨੂੰ ਮਨਾਇਆ ਜਾਂਦਾ ਹੈ ਅਤੇ ਇਸੇ […]

Continue Reading

23 ਅਗਸਤ ਦੀ ਸਤੋਜ ਸੰਗਰੂਰ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ- ਸਰਬਜੀਤ ਸਿੰਘ ਡਿਗਰਾ

ਸੰਗਰੂਰ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ ਆਫਿਸ) ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ , ਪਵਨਦੀਪ ਸ਼ਰਮਾ ਸੂਬਾ ਜਨਰਲ ਸਕੱਤਰ ਤੇ ਭੁਪਿੰਦਰ ਕੌਰ ਸੂਬਾ ਪ੍ਰਧਾਨ ਇਸਤਰੀ ਵਿੰਗ ਨੇ ਸਮੂਹ ਸੀ ਪੀ ਐਮ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ 23 ਅਗਸਤ ਨੂੰ ਸਵੇਰੇ 11:00 […]

Continue Reading

ਸਰਕਾਰੀ ਮੁਲਾਜ਼ਮਾਂ ਦੇ ਡੀ ਏ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ 27 ਅਗਸਤ ਦੀ ਮਹਾ ਰੈਲੀ ਕਰਨ ਦਾ ਐਲਾਨ ਬਿਲਕੁਲ ਜਾਇਜ਼- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਉਹ ਸਰਕਾਰੀ ਮੁਲਾਜ਼ਮ ਜਿਨ੍ਹਾਂ ਨੇ ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਕੱਤਰੇਤ ਵਿਖੇ ਪਹੁੰਚਣ ਸਮੇਂ ਫੁੱਲਾਂ ਦੀ ਵਰਖਾ ਕੀਤੀ ਗਈ ਸੀ ਅਤੇ ਉਹਨਾਂ ਹੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ 27 ਅਗਸਤ ਨੂੰ ਮਹਾਰੈਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ […]

Continue Reading

ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਭਰੋਸਾ ਦੇਣ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਖਨੌਰੀ ਬਾਰਡਰ ਤੇ ਲਾਏ ਪੱਕੇ ਧਰਨੇ ਨੂੰ ਮੁਲਤਵੀ ਕਰਨਾ ਵਧੀਆ ਫੈਸਲਾ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਗੱਲਬਾਤ ਕਰਨ ਦਾ ਸੱਦਾ ਦੇ ਦਿੱਤਾ ਹੈ ਅਤੇ ਇਸ ਸਬੰਧੀ ਮੀਟਿੰਗ ਕੇਂਦਰ ਦੇ ਤਿੰਨ ਮੰਤਰੀ ਅਤੇ ਕਿਸਾਨ ਆਗੂਆਂ ਵਿੱਚ ਕੀਤੀ ਜਾਵੇਗੀ ਹੁਣ ਦੇਖਦੇ ਹਾਂ ਕਿ ਦਿੱਲੀ ਵਿਖੇ 3 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਭਾਰਤ ਅਮਰੀਕਾ ਖੇਤੀ ਸਮਝੌਤਾ ਰੱਦ ਕਰਵਾਉਣ ਦੇ ਨਾਲ ਹੋਰ ਬਹੁਤ […]

Continue Reading

ਲੁਧਿਆਣਾ ਦੇ ਇੱਕ ਫੋਟੋ ਗ੍ਰਾਫਰ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ ਤੇ ਦੋਸ਼ੀ ਗ੍ਰਿਫਤਾਰ ਕੀਤੇ ਜਾਣ- ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ , ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਪੰਜਾਬ ਵਿੱਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ,ਦਿਨ ਦਿਹਾੜੇ ਲੁੱਟਾਂ ਖੋਹਾਂ ਤੇ ਕਤਲਾਂ ਦੀਆਂ ਵਾਰਦਾਤਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ,ਪਤਾ ਨਹੀਂ ਕੇਹੜੇ ਵੇਲੇ ਸਮਾਜ ਵਿਰੋਧੀ ਅਨਸਰਾਂ ਕਿਸੇ ਨੂੰ ਲੁੱਟ ਲੈਣ ਜਾ ਕਤਲ ਕਰ ਦੇਣ, ਕੋਈ ਵੀ ਆਪਣੇ ਆਪ ਨੂੰ ਸੇਫ ਨਹੀਂ ਸਮਝ […]

Continue Reading