ਸ਼ਹੀਦ ਲਾਭ ਸਿੰਘ ਦੀ 43ਵੀਂ ਬਰਸੀ ਮੌਕੇ ਆਪਣੀ ਸੰਵਿਧਾਨਿਕ ਸਹੁੰ ਦੀ ਉਲੰਘਣਾ ਬਦਲੇ ਪ੍ਰਧਾਨ ਮੰਤਰੀ ਨੂੰ ਅਹੁੱਦੇ ਤੋਂ ਲਾਹੁਣ ਦੀ ਮੰਗ

ਸੀਪੀਆਈ (ਐਮ ਐਲ) ਲਿਬਰੇਸ਼ਨ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਤੇ ਹੋਰਨਾਂ ਆਗੂਆਂ ਨੇ ਵੀ ਕੀਤਾ ਸੰਬੋਧਨ ਸੰਘਰਸ਼ੀ ਅਧਿਆਪਕ ਆਗੂ ਡੇਲੂਆਣਾ ਦਾ ਕੀਤਾ ਸਨਮਾਨ ਮਾਨਸਾ, ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)– ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਵਿੱਚ ਰਾਮ ਮੰਦਿਰ ਸਮਾਗਮ ਦੇ ਮੁੱਖ ਮਹਿਮਾਨ ਬਣ ਕੇ, ਐਮ ਪੀ ਅਤੇ ਪੀ ਐਮ ਬਣਨ ਮੌਕੇ ਚੁੱਕੀ ਸੰਵਿਧਾਨਕ ਸਹੁੰ ਦੀ ਸ਼ਰੇਆਮ ਉਲੰਘਣਾ […]

Continue Reading

ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਾਮਿਸਾਲ ਤੇ ਇਤਿਹਾਸਕ ਹੋਵੇਗੀ- ਐਡਵੋਕੇਟ ਉੱਡਤ

ਗਣਤੰਤਰ ਦਿਵਸ ਮੌਕੇ ਤੇ ਜਿਲ੍ਹੇ ਦੀਆ ਤਿੰਨੋ ਸਬਡਵੀਜਨਾ ਤੇ ਕੀਤੀ ਜਾਵੇਗੀ ਟਰੈਕਟਰ ਪਰੇਡ ਮਾਨਸਾ, ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ)– ਪਿੰਡ ਫਫੜੇ ਭਾਈ ਕੇ ਵਿੱਖੇ ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਮਾਨਸਾ ਦੀ ਅਹਿਮ ਮੀਟਿੰਗ ਅਮਰੀਕ ਸਿੰਘ ਫਫੜੇ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਦੇਸ ਵਿਆਪੀ ਸੱਦੇ ਤੇ ਗਣਤੰਤਰ ਦਿਵਸ ਮੌਕੇ ਕੀਤੀ ਜਾਣ […]

Continue Reading

ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ 22 ਜਨਵਰੀ ਨੂੰ ਚੰਡੀਗੜ੍ਹ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫਤਰਾਂ, ਬੋਰਡ ਅਤੇ ਕਾਰਪੋਰੇਸ਼ਨਾਂ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ, ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)— ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ 22 ਜਨਵਰੀ ਨੂੰ ਚੰਡੀਗੜ੍ਹ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫਤਰਾਂ, ਬੋਰਡ ਅਤੇ ਕਾਰਪੋਰੇਸ਼ਨਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

Continue Reading

ਫਿਰੋਜ਼ਪੁਰ ਜੇਲ੍ਹ’ਚ ਦੋ ਨਸ਼ਾ ਤਸਕਰਾਂ ਵੱਲੋਂ 43000 ਹਜ਼ਾਰ ਕਾਲਾਂ ਤੇ 5000 ਵਾਰ ਬੈਂਕ ਲੈਣ ਦੇਣ ਵਾਲੀ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਫਿਰੋਜ਼ਪੁਰ, ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਪੰਜਾਬ ਜੇਲਾਂ ਵਿੱਚ ਵੱਡੇ ਗੈਂਗਸਟਰਾਂ ਦੇ ਇੰਟਰਵਿਊ, ਸ਼ਰੇਆਮ ਲਾਈਵ ਹੋ ਕੇ ਜਸ਼ਨ ਮਨਾਉਣ,ਲੜਾਈਆਂ ਰਾਹੀਂ ਕਤਲ ਕਰਨ,ਲੋਕਾਂ ਨੂੰ ਫੋਨ ਕਾਲਾ ਰਾਹੀਂ ਧਮਕੀਆਂ ਦੇ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀ ਇਕੱਠੀ ਕਰਨ ਵਾਲ਼ੇ ਗੈਰ ਕਾਨੂੰਨੀ ਵਰਤਾਰੇ ਦਿਨ ਬ ਦਿੱਨ ਵਧ ਰਹੇ ਹਨ ਅਤੇ ਪੰਜਾਬ ਵਿਚਲੀ ਝਾੜੂ ਸਰਕਾਰ ਅਤੇ ਜੇਲ੍ਹ […]

Continue Reading

ਲਿਬਰੇਸ਼ਨ ਤੇ ਹੋਰ ਸੰਗਠਨਾਂ ਨੇ ਕੀਤਾ ਸ਼ਹੀਦ ਠੀਕਰੀਵਾਲਾ ਦੇ ਬੁੱਤ ਦੀ ਸਫਾਈ ਤੇ ਸਤਿਕਾਰ

ਮਾਨਸਾ, ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਅਤੇ ਫਰੀਡਮ ਫਾਈਟਰ ਉਤਰਾ ਅਧਿਕਾਰੀ ਜਥੇਬੰਦੀ ਨੇ ਅੱਜ ਇਥੇ ਮਹਾਨ ਆਜ਼ਾਦੀ ਘੁਲਾਟੀਏ ਤੇ ਰਿਆਸਤੀ ਪਰਜਾ ਮੰਡਲ ਦੇ ਆਗੂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਤੋਂ ਪਹਿਲਾਂ ਉਨ੍ਹਾਂ ਦੇ ਬੁੱਤ ਦੀ ਸਾਫ ਸਫਾਈ ਕੀਤੀ ਅਤੇ ਬੁੱਤ ਉਤੇ ਫੁੱਲਾਂ ਦੇ ਹਾਰ ਪਾ ਕੇ ਸ਼ਹੀਦ ਦਾ ਸਤਿਕਾਰ ਕੀਤਾ […]

Continue Reading

ਗਣਤੰਤਰ ਦਿਵਸ ਦੇ ਮੌਕੇ ਤੇ 26 ਜਨਵਰੀ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਲੁਧਿਆਣਾ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਭਗਵੰਤ ਮਾਨ ਸਰਕਾਰ ਨੂੰ ਘੇਰਨਗੇ- ਡਾ ਸੁਨੀਲ ਤਰਗੋਤਰਾ

ਲੁਧਿਆਣੇ ਦੀਆਂ ਸੜਕਾਂ ਤੇ ਕਾਲੇ ਝੰਡੇ ਲਹਿਰਾ ਕੇ ਭਗਵੰਤ ਮਾਨ ਸਰਕਾਰ ਦੀ ਪੋਲ ਖੋਲੀ ਜਾਵੇਗੀ   ਲੁਧਿਆਣਾ, ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)–  ਲੋਕ ਸਭਾ ਚੋਣਾਂ ਨੇੜੇ ਆਉਣ ਨੂੰ ਲੈ ਕੇ ਮੁਲਾਜਮ ਜੱਥੇਬੰਦੀਆਂ ਖਾਸ ਤੌਰ ਤੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਮੁਲਾਜਮਾਂ ਨੇ 26 ਜਨਵਰੀ ਨੂੰ ਲੁਧਿਆਣੇ ਵੱਲ ਦਾ ਰੁਖ ਕਰ ਲਿਆ ਹੈ। ਸਿਹਤ ਵਿਭਾਗ ਵਿੱਚ […]

Continue Reading

14 ਤਹਿਸੀਲਦਾਰ ਸਮੇਤ ਨਾਇਬ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ

ਚੰਡੀਗੜ੍ਹ, ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ 14 ਤਹਿਸਲੀਦਾਰ ਸਮੇਤ ਨਾਇਬ ਦੇ ਤਬਾਦਲੇ ਕੀਤੇ ਹਨ। ਜਿਸਦਾ ਵੇਰਵਾਂ ਹੇਠ ਲਿਖੇ ਅਨੁਸਾਰ ਪੜੋ।

Continue Reading

ਮਾਨ ਸਰਕਾਰ ਵੱਲੋਂ ਪੰਚਾਇਤਾਂ ਦੀ ਚੋਣਾਂ ਕਰਵਾਉਣ ਲਈ ਤਿਆਰੀ

ਚੰਡੀਗੜ੍ਹ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਪੈਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਨੇ ਇੱਕ ਪੱਤਰ ਜਾਰੀ ਕਰਕੇ ਡੀ.ਪੀ.ਈ-2/75/2023/113 ਮਿਤੀ 15 ਜਨਵਰੀ 2024 ਨੂੰ ਸੂਬੇ ਦੇ ਸਮੂਹ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮੀਣ ਪੰਚਾਇਤਾਂ ਦੀ ਆਮ ਚੋਣਾਂ ਨੇੜ ਭਵਿੱਖ ਕਰਵਾਈਆਂ ਜਾ ਰਹੀਆਂ ਹਨ। […]

Continue Reading

ਚਾਲੀ ਮੁਕਤਿਆਂ ਦੀ ਯਾਦ ‘ਚ ਮੁਕਤਸਰ ਸਾਹਿਬ ਵਿਖੇ ਨਿਹੰਗ ਸਿੰਘ ਜੱਥੇਬੰਦੀਆਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਮੁਕਤਸਰ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)— ਚਾਲੀ ਮੁਕਤਿਆਂ ਦੀ ਯਾਦ’ਚ ਮੁਕਤਸਰ ਦੀ ਪਾਵਨ ਪਵਿੱਤਰ ਸ਼ਹੀਦੀ ਧਰਤੀ ਤੇ ਚੱਲ ਰਹੇ ਟੁੱਟੀ ਗੰਢੀ ਸਲਾਨਾ ਜੋੜ ਮੇਲੇ ਦੇ ਚੌਥੇ ਦਿਨ ਅਜ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਗਤਕੇਬਾਜ਼ੀ,ਘੋੜ ਸਵਾਰੀ, […]

Continue Reading

ਮਿਸ਼ਨ ਡਾਇਰੈਕਟਰ ਐਨ.ਐਚ.ਐਮ ਵੱਲੋਂ ਮੀਟਿੰਗ ਵਿੱਚ ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਮੰਗਾਂ ਦੇ ਹੱਲ ਕਰਨ ਦਾ ਦਿੱਤਾ ਗਿਆ ਭਰੋਸਾ

ਚੰਡੀਗੜ੍ਹ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਸੂਬਾ ਪੰਜਾਬ ਦੇ ਐਨ.ਐਚ.ਐਮ ਅਧੀਨ ਪੇਂਡੂ ਖ਼ੇਤਰਾਂ ਵਿੱਚ ਐਚ.ਡਬਲਯੂ.ਸੀ ਉੱਤੇ ਕੰਮ ਕਰਦੇ ਲਗਪਗ 2600 ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਪਿਛਲੇ ਦਿਨੀਂ ਸਿਹਤ ਅਤੇ ਪਰਿਵਾਰ ਭਲਾਈ ਦਫ਼ਤਰ ਪੰਜਾਬ , ਚੰਡੀਗੜ੍ਹ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਲਗਾਇਆ ਗਿਆ ਸੀ।ਜਿਸਦੇ ਸਿੱਟੇ ਵਜੋਂ ਸੀ.ਐਚ.ਓ ਕਮੇਟੀ ਨੂੰ ਮਿਸ਼ਨ ਡਾਇਰੈਕਟਰ ਸਾਹਿਬਾਨ ਨਾਲ ਮੀਟਿੰਗ ਮਿਲ਼ੀ […]

Continue Reading