ਸਹੀਦੇ ਆਜਮ ਸ੍ਰ ਭਗਤ ਸਿੰਘ ਦੀ ਵਿਚਾਰਧਾਰਾ ਤੇ ਚੱਲਣਾ ਅਜੌਕੇ ਸਮੇ ਦੀ ਮੁੱਖ ਲੋੜ- ਚੌਹਾਨ, ਉੱਡਤ

ਸਹੀਦ ਭਗਤ ਸਿੰਘ ਦੇ ਸਹੀਦੇ ਦਿਹਾੜੇ ਨੂੰ ਸਮਰਪਿਤ ਕਾਨਫਰੰਸ 25 ਮਾਰਚ ਨੂੰ ਬਾਜੇਵਾਲੇ ਵਿੱਖੇ ਆਯੋਜਿਤ ਕੀਤੀ ਜਾਵੇਗੀ ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)– ਇਥੋ ਥੋੜੀ ਦੂਰ ਸਥਿਤ ਪਿੰਡ ਬਾਜੇਵਾਲਾ ਵਿੱਖੇ ਸੀਪੀਆਈ ਪਿੰਡ ਇਕਾਈ ਦੀ ਜਰਨਲ ਬਾਡੀ ਮੀਟਿੰਗ ਕਾਮਰੇਡ ਧੰਨਾ ਸਿੰਘ ਬਾਜੇਵਾਲਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਹੀਦੇ ਆਜਮ […]

Continue Reading

ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ ਨਾਲ ਫਿਰਕੂ ਧਰੁਵੀਕਰਨ ਤੇਜ਼ ਹੋਵੇਗਾ – ਅਕਲੀਆ

ਬਰਨਾਲਾ, ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਮੋਦੀ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਦੇਸ਼ ਵਿੱਚ ਧਾਰਮਿਕ ਫਿਰਕੂ ਮਾਹੌਲ ਖ਼ਰਾਬ ਹਵੇਗਾ। ਅਸਲ ਵਿੱਚ ਇਹ ਆਰ ਐਸ ਐਸ ਦੀਆਂ ਫਾਸ਼ੀਵਾਦੀ ਨੀਤੀਆਂ ਨੂੰ ਲਾਗੂ ਕਰਨ ਦਾ ਹੀ ਅਨਿੱਖੜਵਾਂ ਅੰਗ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀ ਪੀ ਆਈ (ਐਮ […]

Continue Reading

ਗਲਘੋਟੂ ਅਤੇ ਮੂੰਹ ਖੁਰ ਬੀਮਾਰੀ ਨਾਲ ਮਰੀਆਂ ਕੀਮਤੀ ਮੱਝਾਂ ਅਤੇ ਝੋਟੀਆਂ, ਮਾਨ ਸਰਕਾਰ ਨਹੀਂ ਲਈ ਕਿਸਾਨਾਂ ਦੀ ਸਾਰ-ਕਾਮਰੇਡ ਖੀਵਾ

ਮਾਨਸਾ, ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ ਦੇ ਭਰਾ ਅਤੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਸੀਨੀਅਰ ਆਗੂ ਕਾਮਰੇਡ ਨਛੱਤਰ ਸਿੰਘ ਖੀਵਾ ਨੇ ਦੱਸਿਆ ਕਿ ਪਿੰਡ ਖੀਵਾ ਕਲਾਂ ਵਾਸੀ ਅਮਰੀਕ ਸਿੰਘ ਦੀਆਂ ਗਲਘੋਟੂ ਤੇ ਮੂੰਹ ਖੁਰ ਬੀਮਾਰੀ ਨਾਲ ਕੀਮਤੀ ਮੱਝਾਂ ਅਤੇ ਝੋਟੀਆਂ ਮਰ ਗਈਆਂ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ […]

Continue Reading

ਗੁਰਦੁਆਰਾ ਸਿੰਘਾਂ ਸਹੀਦਾਂ ਅਲੋਵਾਲ ਵਿਖੇ ਹੌਲੇ ਮਹੱਲੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਤੇ ਕਿਸਾਨਾ ਦੀ ਚੜਦੀ ਕਲਾ ਲਈ ਅਰਦਾਸ ਕੀਤੀ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)- ਗੁਰਦੁਆਰਾ ਸਿੰਘਾਂ ਸਹੀਦਾ ਡੇਰਾ ਸੰਤ ਬਾਬਾ ਜਰਨੈਲ ਸਿੰਘ ਅਲੋਵਾਲ ਨੰਗਲਬੇਟ ਫਿਲੌਰ ਵਿਖੇ ਹੌਲੇ ਮਹੱਲੇ ਨੂੰ ਸਮਰਪਿਤ ਧਾਰਮਿੱਕ ਦੀਵਾਨ ਸਜਾ ਕਿਸਾਨ ਸੰਗਰਸੀਆਂ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਗਈ,ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਮੁਕੰਬਲ ਜਾਣਕਾਰੀ ਆਲ ਇੰਡੀਆਂ ਸਿੱਖ ਸਟਡੈਂਟਸ ਫੈਂਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ […]

Continue Reading

ਮੋਦੀ ਦੀ ਬੁਖਲਾਹਟ ਤੇ ਅੱਭਦਰ ਬੋਲ ਬਾਣੀ ਭਾਜਪਾ ਦੀ ਹਾਰ ਦੇ ਸਾਫ ਸੰਕੇਤ ਹਨ – ਪਾਸਲਾ

ਫਿਰਕੂ-ਫਾਸ਼ੀ, ਵੱਖਵਾਦੀ ਏਜੰਡੇ ਅਤੇ ਲੋਕ ਮਾਰੂ-ਦੇਸ਼ ਵਿਰੋਧੀ ਨੀਤੀਆਂ ਤੋਂ ਮੁਕਤੀ ਦਾ ਘੋਲ ਪ੍ਰਚੰਡ ਕਰੋ – ਸੇਖੋਂਸੰਗਰੂਰ, ਗੁਰਦਾਸਪੁਰ 11 ਮਾਰਚ (ਸਰਬਜੀਤ ਸਿੰਘ)– “ਵੰਨ ਸੁਵੰਨੇ ਦਲ-ਬਦਲੂਆਂ ਤੇ ਹੌਲੇ ਕਿਰਦਾਰ ਦੇ ਮਾਲਕ ਭ੍ਰਿਸ਼ਟ ਲੀਡਰਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਕੇ ਜਾਂ ਸੀ.ਬੀ.ਆਈ., ਈ.ਡੀ., ਇਨਕਮ ਟੈਕਸ ਵਿਭਾਗ ਆਦਿ ਰਾਹੀਂ ਡਰਾ ਕੇ ਧੜਾਧੜ ਭਾਜਪਾ ’ਚ ਸ਼ਾਮਲ ਕਰਵਾਉਣ ਅਤੇ ਹਰ ਤਰ੍ਹਾਂ […]

Continue Reading

ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਮਾਮਲੇ ਵਿਚ ਸਭ ਤੋਂ ਵੱਧ ਡਰਾਮੇਬਾਜ ਨਿਕਲੀ ਮੋਜੂਦਾ ਸਰਕਾਰ-ਕੱਚੇ ਸਿਹਤ ਕਾਮੇ

ਪਟਿਆਲਾ ਵਿਚ ਪੰਜਾਬ ਸਰਕਾਰ ਖ਼ਿਲਾਫ਼ ਗਰਜੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਕਰਮਚਾਰੀ ਪਟਿਆਲਾ, ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜਮਾਂ ਤੋਂ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਕਿਨਾਰਾ ਕਰਦੇ ਨਜਰ ਆ ਰਹੇ […]

Continue Reading

ਰੁਲਦੂ ਸਿੰਘ ਮਾਨਸਾ ਕਿਰਤੀਆਂ ਦਾ ਲੀਡਰ ਹੈ ਘੜੰਮ ਚੌਧਰੀਆਂ ਦਾ ਨਹੀ-ਨਿੱਕਾ ਸਿੰਘ ਸਮਾਓ

ਮਾਨਸਾ, ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਰੁਲਦੂ ਸਿੰਘ ਮਾਨਸਾ ਦੀ ਜਥੇਬੰਦੀ ਪੰਜਾਬ ਕਿਸਾਨ ਯੂਨੀਅਨ ਦਾ ਝੰਡਾ ਇੱਕ ਕਿਰਤੀ ਦੀ ਛੱਪਰੀ ਤੇ ਲਹਿਰਾਉਣਾ ਇਸ ਗੱਲ ਦਾ ਗਵਾਹ ਹੈ ਕਿ ਰੁਲਦੂ ਸਿੰਘ ਮਾਨਸਾ ਕਿਰਤੀਆਂ ਦਾ ਲੀਡਰ ਹੈ ਘੜੰਮ ਚੌਧਰੀਆਂ ਦਾ ਨਹੀ । ਧਨਾਢਾ ਨੂੰ ਇਹ ਕੰਮੀ ਕਮੀਨ ਕਿੱਥੇ ਹਜਮ ਆਉੰਦੇ ਨੇ , ਇਸੇ ਕਰਕੇ ਉਹ ਰੁਲਦੂ ਸਿੰਘ […]

Continue Reading

ਮੋਦੀ ਹਰਾਓ,ਸਵਿਧਾਨ ਬਚਾਓ,ਮੁਹਿੰਮ ਚਲਾਉਣ ਦਾ ਲਿਆ ਫੈਸਲਾ- ਗੁਰਪ੍ਰੀਤ ਰੂੜੇਕੇ

ਮਾਨਸਾ, ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)–)- ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਆਇਰਲਾ) ਮਾਨਸਾ ਜਿਲਾਂ ਕਮੇਟੀ ਦੀ ਮੀਟਿੰਗ ਸਾਥੀ ਤਰਸੇਮ ਸਿੰਘ ਬਹਾਦਰਪੁਰ ਦੀ ਪ੍ਰਧਾਨਗੀ ਹੇਠ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਰੂੜੇਕੇ,ਜਿਲਾਂ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਘਰਾਂਗਣਾ ਨੇ ਕਿਹਾ ਮੀਟਿੰਗ ਵਿੱਚ ਭਾਰਤੀ ਸੰਵਿਧਾਨ ਦੀਆਂ ਧੱਜੀਆਂ ਉਡਾ ਕੇ […]

Continue Reading

ਪ੍ਰਗਤੀਸ਼ੀਲ ਇਸਤਰੀ ਸਭਾ ਨੇ ਮਨਾਇਆ ਕੌਮਾਂਤਰੀ ਇਸਤਰੀ ਦਿਵਸ

ਝੂਠੇ ਵਾਅਦਿਆਂ ਦੀ ਬਜਾਏ ਸਰਕਾਰਾਂ ਔਰਤਾਂ ਦੇ ਸਨਮਾਨ, ਸੁਰਖਿਆ ਅਤੇ ਆਰਥਿਕ ਸਵੈ ਨਿਰਭਰਤਾ ਦੀ ਗਾਰੰਟੀ ਕਰਨ – ਏਪਵਾ ਮਾਨਸਾ, ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਕੁੱਲ ਹਿੰਦ ਪ੍ਰਗਤੀਸ਼ੀਲ ਇਸਤਰੀ ਸਭਾ ਵਲੋਂ ਨੇੜਲੇ ਪਿੰਡ ਖਿਆਲਾ ਵਿਖੇ ਆਲਮੀ ਔਰਤ ਦਿਹਾੜਾ ਅੱਜ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਸਤਰੀ ਆਗੂਆਂ ਨੇ ਜ਼ੋਰ ਦਿੱਤਾ ਕਿ ਝੂਠੇ ਵਾਅਦੇ ਕਰਨ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਕਾਲਜ ਪੱਧਰੀ ਇਜਲਾਸ ਦਾ ਫੈਸਲਾ

ਮਾਨਸਾ- ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ )– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਕਮੇਟੀ ਦੀ ਅਹਿਮ ਮੀਟਿੰਗ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਜਸਪ੍ਰੀਤ ਕੌਰ ਮੌੜ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਮਾਲਵਾ ਜੋਨ ਦੇ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ […]

Continue Reading