ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਪੀਟੀਏ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ- ਪੀਟੀਏ ਟੀਚਰ ਐਸੋਸੀਏਸ਼ਨ
ਮਾਨਸਾ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਅਧਿਆਪਕਾਂ ਵੱਲੋਂ ਉਹਨਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਦੇ ਖ਼ਿਲਾਫ਼ ਸੰਘਰਸ਼ ਦੀ ਤਿਆਰੀ ਲਈ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਮੀਟਿੰਗ ਕਰਕੇ ਨਵੀਂ ਪੀਟੀਏ ਟੀਚਰ ਐਸੋਸੀਏਸ਼ਨ ਜ਼ਿਲਾ ਮਾਨਸਾ ਦਾ ਨਿਰਮਾਣ ਕੀਤਾ ਗਿਆ। ਜਿਸਦੇ […]
Continue Reading

