ਵਿਦਿਆਰਥੀਆਂ ਦੀ ਜਮਹੂਰੀਅਤ ਦਾ ਘਾਣ ਕਰਨਾ ਬੰਦ ਕੀਤਾ ਜਾਵੇ ਅਤੇ ਕੈਂਪਸਾਂ ਦੀ ਡੈਮੋਕਰੇਸੀ ਬਹਾਲ ਕੀਤੀ ਜਾਵੇ- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ
ਬੁਢਲਾਡਾ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਇਕਾਈ ਵੱਲੋਂ ਵਫ਼ਦ ਦੇ ਰੂਪ ਵਿੱਚ ਕਾਲਜ ਪ੍ਰਸ਼ਾਸਨ ਦੇ ਗੈਰ ਜਮਹੂਰੀ ਰਵੱਈਏ ਖਿਲਾਫ ਮੁੱਖ ਮੰਤਰੀ ਪੰਜਾਬ ਦੇ ਨਾਮ ਤੇ ਡੀਸੀ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਗੁਰੂ ਨਾਨਕ ਕਾਲਜ ਦੀ ਇਕਾਈ […]
Continue Reading

