ਉੱਘੇ ਮੁਲਾਜਮ ਆਗੂ ਬਿੱਕਰ ਮਾਖਾ ਦੀ ਮਾਤਾ ਮਹਿੰਦਰ ਕੌਰ ਨੂੰ ਵੱਖ-ਵੱਖ ਆਗੂਆ ਵੱਲੋ ਸਰਧਾਜਲੀਆ ਭੇਟ

ਮਾਨਸਾ, ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਇਥੋ ਥੋੜੀ ਦੂਰ ਸਥਿਤ ਪਿੰਡ ਮਾਖਾ ਦੇ ਗੁਰਦੁਆਰਾ ਸਾਹਿਬ ਵਿੱਖੇ ਉੱਘੇ ਮੁਲਾਜਮ ਆਗੂ ਬਿੱਕਰ ਸਿੰਘ ਮਾਖਾ ਦੀ ਮਾਤਾ ਮਹਿੰਦਰ ਕੌਰ ਦੀ ਦੀ ਅੰਤਿਮ ਅਰਦਾਸ ਉਪਰੰਤ ਸਰਧਾਜਲੀ ਸਮਾਗਮ ਦੌਰਾਨ ਵੱਖ-ਵੱਖ ਰਾਜਸੀ, ਸਮਾਜਿਕ ਤੇ ਜਨਤਕ ਆਗੂਆ ਕ੍ਰਮਵਾਰ ਸੀਪੀਆਈ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਆਪ ਦੇ ਸੀਨੀਅਰ ਆਗੂ ਤੇ […]

Continue Reading

ਵਾਅਦਿਆਂ ਨੂੰ ਲਾਗੂ ਕਰਵਾਉਣ ਲਈ 20 ਫਰਵਰੀ ਦੀ ਲਲਕਾਰ ਰੈਲੀ ਇਤਿਹਾਸ ਸਿਰਜੇਗੀ–ਉੱਡਤ, ਚੋਹਾਨ

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਦੇ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਮਾਨਸਾ, ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਪੰਜਾਬ ਖੇਤ ਮਜ਼ਦੂਰ ਸਭਾ ਤੇ ਏਟਕ ਵੱਲੋਂ 20 ਫਰਵਰੀ ਨੂੰ ਮਾਨਸਾ ਵਿਖੇ ਕੀਤੀ ਜਾ ਰਹੀ ਲਲਕਾਰ ਰੈਲੀ ਦੀ ਤਿਆਰੀ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਤੇਜ਼ੀ ਨਾਲ ਜ਼ਿਲ੍ਹਾ ਪ੍ਰਧਾਨ ਕੇਵਲ ਸਮਾਓ, ਜ਼ਿਲ੍ਹਾ ਸਕੱਤਰ ਸੀਤਾਰਾਮ ਗੋਬਿੰਦਪੁਰਾ, ਏਟਕ ਆਗੂ ਕਰਨੈਲ ਭੀਖੀ, ਨਰੇਸ਼ […]

Continue Reading

ਸਿੱਖਿਆ ਤੇ ਰੁਜ਼ਗਾਰ ਦੇ ਸੁਆਲਾਂ ਨੂੰ ਲੈ ਕੇ ਵਿਦਿਆਰਥੀ ਰਾਇਸ਼ੁਮਾਰੀ ਵਿੱਚ ਵਿਦਿਆਰਥੀਆਂ ਨੇ ਕੀਤੀ ਉਤਸ਼ਾਹਜਨਕ ਸ਼ਮੂਲੀਅਤ

ਬੁੱਢਲਾਡਾ, ਗੁਰਦਾਸਪੁਰ 9 ਫਰਵਰੀ (ਸਰਬਜੀਤ ਸਿੰਘ )- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਕੇਂਦਰੀ ਕਮੇਟੀ ਦੇ ਸੱਦੇ ਤੇ ਦੇਸ਼ ਭਰ ਵਿੱਚ ਵਿਦਿਆਰਥੀ ਸੁਆਲਾਂ ਤੇ ਕਰਵਾਏ ਜਾ ਰਹੇ ਰਾਇਸ਼ੁਮਾਰੀ ਨੂੰ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਭਰਵਾਂ ਹੁੰਗਾਰਾ ਦਿੰਦੇ ਹੋਏ ਵਿਦਿਆਰਥੀ ਰਾਇਸ਼ੁਮਾਰੀ ਵਿੱਚ ਉਤਸ਼ਾਹਜਨਕ ਸ਼ਮੂਲੀਅਤ ਕੀਤੀ। ਇਸ ਮੌਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਮਾਲਵਾ […]

Continue Reading

ਲਿਬਰੇਸ਼ਨ ਆਗੂ ਕਾਮਰੇਡ ਹਰਦੇਵ ਖਿਆਲਾ ਨੂੰ ਅੰਤਿਮ ਵਿਦਾਇਗੀ

ਮਾਨਸਾ, ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਸੀਨੀਅਰ ਆਗੂ ਕਾਮਰੇਡ ਹਰਦੇਵ ਸਿੰਘ ਖਿਆਲਾ ਨੂੰ ਅੱਜ ਉਨਾਂ ਦੇ ਪਿੰਡ ਖਿਆਲਾ ਕਲਾਂ ਵਿਖੇ ਇਨਕਲਾਬੀ ਨਾਹਰਿਆਂ ਦੀ ਗੂੰਜ ਵਿਚ ਅੰਤਮ ਵਿਦਾਇਗੀ ਦਿੱਤੀ ਗਈ ।ਅੰਤਮ ਸੰਸਕਾਰ ਤੋਂ ਪਹਿਲਾਂ ਪਾਰਟੀ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਮੁੱਖ ਆਗੂਆਂ ਨੇ ਉਨਾਂ ਦੀ ਦੇਹ ਉਤੇ ਲਾਲ ਝੰਡਾ ਪਾ […]

Continue Reading

ਵਿਦਿਆਰਥੀ ਨੌਜਵਾਨਾਂ ਨੇ ਸਿੱਖਿਆ ਤੇ ਰੁਜ਼ਗਾਰ ਦੇ ਸਵਾਲ ਤੇ ਮੋਦੀ ਹਕੂਮਤ ਖਿਲਾਫ ਦਿੱਤਾ ਫ਼ਤਵਾ

ਝੁਨੀਰ, ਮਾਨਸਾ, ਗੁਰਦਾਸਪੁਰ 8 ਫਰਵਰੀ (ਸਰਬਜੀਤ ਸਿੰਘ )- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਦੇਸ਼ ਭਰ ਵਿੱਚ ਸਿੱਖਿਆ ਤੇ ਰੁਜ਼ਗਾਰ ਨਾਲ ਸਬੰਧਿਤ ਅਹਿਮ ਵਿਦਿਆਰਥੀ ਮਾਮਲਿਆਂ ਕਰਵਾਈ ਜਾ ਰਹੀ ਵਿਦਿਆਰਥੀ ਰਾਇਸ਼ੁਮਾਰੀ ਦੌਰਾਨ ਮੋਦੀ ਸਰਕਾਰ ਦੇ ਖ਼ਿਲਾਫ਼ ਸਿੱਖਿਆ ਤੇ ਰੁਜ਼ਗਾਰ ਦੇ ਸੁਆਲਾਂ ਤੇ ਮੋਦੀ ਸਰਕਾਰ ਖ਼ਿਲਾਫ ਫ਼ਤਵਾ ਦਿੱਤਾ। ਇਸ ਮੌਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਮਾਲਵਾ […]

Continue Reading

ਮਨਰੇਗਾ ਕਾਨੂੰਨ ਨੂੰ ਖਤਮ ਕਰਨ ਤੇ ਤੁਲੀ ਦੇਸ਼ ਦੀ ਮੋਦੀ ਹਕੂਮਤ- ਐਡਵੋਕੇਟ ਉੱਡਤ

20 ਫਰਬਰੀ ਦੀ ਲਲਕਾਰ ਰੈਲੀ ਤੇ 16 ਫਰਵਰੀ ਦੇ ਪੇਡੂ ਭਾਰਤ ਬੰਦ ਦੀ ਤਿਆਰੀ ਲਈ ਜਨਤਕ ਮੀਟਿੰਗ ਮਾਨਸਾ, ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਅਜਾਦੀ ਤੋ ਬਾਅਦ ਮਜਦੂਰਾ ਦੇ ਲਈ ਬਣੇ ਸੱਭ ਤੋ ਵੱਧ ਲਾਹੇਵੰਦ ਕਾਨੂੰਨ ਮਨਰੇਗਾ ਨੂੰ ਦੇਸ ਦੀ ਫਾਸੀਵਾਦੀ ਮੋਦੀ ਹਕੂਮਤ ਖਤਮ ਕਰਨ ਤੇ ਤੁਲੀ ਹੋਈ ਹੈ ਤੇ ਦੇਸ ਦੇ ਪ੍ਰਧਾਨ ਮੰਤਰੀ ਖੁਲੇਆਮ ਮਨਰੇਗਾ […]

Continue Reading

ਭਾਰਤ ਬੰਦ ਨੂੰ ਸਫਲਤਾ ਲਈ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ

16 ਫਰਵਰੀ ਨੂੰ ਦਿੱਤੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਜਥੇਬੰਦੀਆਂ ਨੇ ਪ੍ਰਚਾਰ ਮੁਹਿੰਮ ਦੀ ਰੂਪਰੇਖਾ ਉਲੀਕੀ ਗਈ-ਕਾਮਰੇਡ ਰਾਜਵਿੰਦਰ ਰਾਣਾ ਮਾਨਸਾ, ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)– ਬਾਬਾ ਬੂਝਾ ਸਿੰਘ ਭਵਨ ਵਿਖੇ ਮਾਨਸਾ ਤਹਿਸੀਲ ਦੀਆਂ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆ ਕਾਮਰੇਡ ਰਾਜਵਿੰਦਰ ਰਾਣਾ, ਬੋਘ ਸਿੰਘ ਮਾਨਸਾ , ਕ੍ਰਿਸ਼ਨ ਚੌਹਾਨ, […]

Continue Reading

ਦੇਸ਼ ਪੱਧਰੀ ਮਜਦੂਰ ਵਿਰੋਧ ਦਿਵਸ ਤੇ ਰੋਸ਼ ਮੁਜਹਰਾਂ 8 ਫਰਵਰੀ ਨੂੰ

ਲੁਧਿਆਣਾ, ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)– ਦੇਸ਼ ਪੱਧਰੀ ਮਜਦੂਰ ਵਿਰੋਧ ਦਿਵਸ ਤੇ ਰੋਸ਼ ਮੁਜਹਰਾਂ 8 ਫਰਵਰੀ ਨੂੰ ਦੁਪਹਿਰ ਸਾਢੇ 12 ਬਜੇ ਸਮਰਾਲਾ ਚੌਂਕ ਵਿਖੇ ਕੀਤਾ ਜਾ ਰਿਹਾ ਹੈ। ਇਸਦਾ ਇਹ ਏਜੰਡਾ ਹੋਵੇਗਾ ਕਿ ਘੱਟੋਂ ਘੱਟ ਮਹੀਨਾਵਾਰ ਤਨਖਾਹਾਂ 26 ਹਜਾਰ ਰੂਪਏ ਕੀਤੇ ਜਾਣ। ਮਜਦੂਰ ਵਿਰੋਧੀ ਚਾਰ ਨਵੇਂ ਕਿਰਤ ਕਾਨੂੰਨ/ਕੋਡ ਰੱਦ ਕਰੋ। ਵੱਧਦੀ ਜਾ ਰਹੀ ਮਹਿੰਗਾਈ ਤੇ […]

Continue Reading

ਭਾਨੇ ਸਿੱਧੂ ਦੀ ਰਿਹਾਈ ਨੂੰ ਲੈ ਕੇ ਲੋਕ ਰੋਹ ਅੱਗੇ ਗੋਡੇ ਟੇਕਣੇ ਭਗਵੰਤ ਮਾਨ ਦੀ ਹਾਰ ਤੇ ਲੋਕਾਂ ਦੀ ਜਿੱਤ ਪਰ ਪ੍ਰਦਰਸ਼ਨਕਾਰੀ ਸੜਕਾਂ ਨਾਂ ਜਾਮ ਕਰਨ- ਏ ਆਈ ਐਸ ਐਸ ਐਫ ਖਾਲਸਾ

ਪਟਿਆਲਾ, ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)– ਯੂ ਟਿਊਬਰ ਭਾਨੇ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਰਕਾਰ ਨੇ ਭਾਵੇ ਲੋਕ ਰੋਹ ਅੱਗੇ ਝੁਕਦਿਆਂ ਇਸ ਨੂੰ ਦਸ ਦਿਨ ਦਾ ਸਮਾਂ ਦਿੱਤਾ ਹੈ ਅਤੇ ਇਸ ਸਬੰਧੀ ਵੱਖ ਵੱਖ ਥਾਵਾਂ ਤੋਂ ਫ਼ੜੇ ਸਾਰੇ ਹੀ ਪ੍ਰਦਰਸ਼ਨ ਕਾਰੀਆਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੇ ਨਾਲ ਨਾਲ ਇਸ ਦਰਮਿਆਨ ਪੁਲਿਸ’ਚ ਵਿਖਾਵਾਕਾਰੀਆਂ ਦੇ […]

Continue Reading

ਰਾਮਪੁਰਾ ਫੂਲ ਬਠਿੰਡਾ ਦੇ ਗੁਰਦੁਆਰਾ ਵਿਵੇਕਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਜੋੜ ਮੇਲਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ, ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਵਿਵੇਕਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਦੇ ਪ੍ਰਬੰਧਾਂ ਹੇਠ ਬਹੁਤ […]

Continue Reading