ਮਜ਼ਦੂਰਾਂ ਦੀਆਂ ਮੰਗਾਂ ਲਾਗੂ ਨਾ ਕਰਨ ਤੇ ਆਮ ਆਦਮੀ ਦੇ ਵਰਕਰਾਂ ਨੂੰ ਚੌਣਾਂ ਵਿਚ ਘੇਰਿਆ ਜਾਵੇਗਾ- ਕਾਮਰੇਡ ਰਾਜਵਿੰਦਰ ਸਿੰਘ ਰਾਣਾ
ਮਾਨਸਾ, ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਭਗਵੰਤ ਮਾਨ ਸਰਕਾਰ ਵਲੋਂ ਚੋਣ ਵਾਅਦੇ ਅਤੇ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਵੱਖ-ਵੱਖ ਮੰਗਾਂ ਨੂੰ ਲਾਗੂ ਕਰਵਾਉਣ ਲਈ ਅਤੇ ਮਨਰੇਗਾ ਵਿੱਚ ਠੇਕੇਦਾਰੀ ਸਿਸਟਮ ਨੂੰ ਬੰਦ ਕਰਵਾਉਣ ਲਈ ਅੱਜ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵੱਲੋ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਵਿਸ਼ਾਲ […]
Continue Reading

