ਬਦਲਾਅ ਦੇ ਨਾਮ ਤੇ ਸੱਤਾ ਵਿੱਚ ਆਈ ਆਪ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ-ਐਡਵੋਕੇਟ ਉੱਡਤ
ਵਿਸ਼ਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਪਿੰਡ ਡੇਲੂਆਣਾ ਵਿੱਖੇ ਜਨਤਕ ਮੀਟਿੰਗ ਕੀਤੀ ਮਾਨਸਾ, ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਲੁੱਟਾ-ਖੋਹਾ ਤੇ ਚੋਰੀਆ ਦੀਆ ਵਾਰਦਾਤਾ ਨੂੰ ਇਨਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾ ਦੇ ਹੋਸਲੇ ਸੱਤਵੇ ਅਸਮਾਨ ਤੇ ਚੜ੍ਹੇ ਹੋਏ ਹਨ , ਚਿੱਟੇ ਦਿਨ ਵਾਰਦਾਤਾ ਨੂੰ ਇਨਜਾਮ ਦੇ ਰਹੇ ਹਨ ਤੇ ਪੁਲਿਸ ਪ੍ਰਸ਼ਾਸਨ ਮੂਕ ਦਰਸਕ ਬਣ […]
Continue Reading

