ਤਿੰਨ ਦਿਨਾਂ ਰੋਸ ਪ੍ਰਦਰਸ਼ਨ ਬਾਅਦ ਮਨਜੀਤ ਗਾਮੀਵਾਲਾ ਐਕਸ਼ਨ ਕਮੇਟੀ ਵੱਲੋਂ ਜਾਰੀ ਪ੍ਰਦਰਸ਼ਨ ਵੱਲੋਂ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਉਪਰੰਤ ਧਰਨਾ ਸਮਾਪਤ।
ਮ੍ਰਿਤਕ ਦੇਹ 11 ਮਾਰਚ ਨੂੰ ਬੁਢਲਾਡਾ ਹਸਪਤਾਲ ਤੋ ਗਾਮੀਵਾਲਾ ਕਾਫਲੇ ਸਮੇਤ ਆਏਗੀ, ਉਪਰੰਤ ਸੰਸਕਾਰ ਕੀਤਾ ਜਾਵੇਗਾ- ਚੋਹਾਨ ਬੁਢਲਾਡਾ, ਗੁਰਦਾਸਪੁਰ 10 ਮਾਰਚ (ਸਰਬਜੀਤ ਸਿੰਘ)– ਸੀ ਪੀ ਆਈ ਦੇ ਨਿਧੜਕ ਤੇ ਨਿੱਡਰ ਆਗੂ ਸੂਬਾ ਕੌਂਸਲ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਪੰਜਾਬ ਇਸਤਰੀ ਸਭਾ ਮਨਜੀਤ ਕੌਰ ਗਾਮੀਵਾਲਾ ਦੇ ਸਿਆਸੀ ਕ਼ਤਲ ਦੇ ਦੋਸ਼ੀਆਂ ਦੀ ਗ੍ਰਿਫਤਾਰੀ, ਅਤੇ ਉੱਚ ਪੱਧਰੀ ਕਮੇਟੀ ਐਸ […]
Continue Reading

