ਵਿਦਿਆਰਥੀ ਰਾਇਸ਼ੁਮਾਰੀ ਦੌਰਾਨ ਵਿਦਿਆਰਥੀਆਂ ਦੀ ਬਹੁਗਿਣਤੀ ਨੇ ਸਿੱਖਿਆ ਤੇ ਰੁਜ਼ਗਾਰ ਦੇ ਸਵਾਲ ਤੇ ਮੋਦੀ ਸਰਕਾਰ ਨੂੰ ਫੇਲ੍ਹ ਕਰਾਰ ਦਿੱਤਾ

ਮਾਨਸਾ , ਗੁਰਦਾਸਪੁਰ 11 ਫਰਵਰੀ (ਸਰਬਜੀਤ ਸਿੰਘ )- ਆਲ ਇੰਡੀਆ ਸਟੂਡੈਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਕੇਂਦਰੀ ਕਮੇਟੀ ਦੇ ਸੱਦੇ ਤੇ 7,8,9ਫਰਵਰੀ ਨੂੰ ਕ੍ਰਮਵਾਰ ਬਾਬਾ ਧਿਆਨ ਦਾਸ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਝੁਨੀਰ, ਗੁਰੂ ਨਾਨਕ ਕਾਲਜ ਬੁਢਲਾਡਾ,ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਅਤੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿਖੇ ਵਿਦਿਆਰਥੀ ਰਾਇਸ਼ੁਮਾਰੀ ਕਰਵਾਈ ਗਈ। ਅੱਜ ਬਾਬਾ ਬੂਝਾ ਸਿੰਘ […]

Continue Reading

ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟਸੋਰਸ ਮੁਲਾਜ਼ਮਾਂ ਵੱਲੋਂ ਮੰਗਾਂ ਸਬੰਧੀ ਕੀਤਾ ਰੋਸ਼ ਪ੍ਰਦਰਸ਼ਨ

ਇੱਕ ਮਹੀਨੇ ਤੋਂ ਕੰਮ ਬੰਦ ਹੋਣ ਦੇ ਬਾਵਜੂਦ ਅਫ਼ਸਰਸ਼ਾਹੀ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ-ਗੁਰਦੇਵ ਸਿੰਘ ਨਿਹੰਗ ਮਾਨਸਾ, ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)– ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟਸੋਰਸ ਮੁਲਾਜ਼ਮਾਂ ਜ਼ਿਲ੍ਹਾ ਮਾਨਸਾ ਦੀ ਜਥੇਬੰਦੀ ਵੱਲੋਂ ਪਿਛਲੇ ਲਗਪਗ ਇੱਕ ਮਹੀਨੇ ਤੋਂ ਆਪਣੀਆਂ ਮੰਗਾਂ ਸਬੰਧੀ ਆਪਣੀਆਂ ਆਪਣੀਆਂ ਬ੍ਰਾਂਚਾਂ ਦੇ ਵਿੱਚ ਧਰਨੇ ਪ੍ਰਦਰਸ਼ਨ ਚੱਲ ਰਹੇ ਸਨ। ਇਸ ਮੌਕੇ ਜ਼ਿਲ੍ਹਾ […]

Continue Reading

ਸਿੱਖਿਆ ਤੇ ਰੁਜ਼ਗਾਰ ਦੇ ਸੁਆਲਾਂ ਤੇ ਵਿਦਿਆਰਥੀਆਂ ਨੇ ਮੋਦੀ ਸਰਕਾਰ ਨੂੰ ਫੇਲ੍ਹ ਕਰਾਰ ਦਿੱਤਾ

ਵਿਦਿਆਰਥੀ ਬੱਸ ਪਾਸ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਬੱਸਾਂ ਤੇ ਲਾਗੂ ਕਰਨ ਦੀ ਕੀਤੀ ਮੰਗ ਮਾਨਸਾ, ਗੁਰਦਾਸਪੁਰ 10 ਫਰਵਰੀ (ਸਰਬਜੀਤ ਸਿੰਘ) )-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਕੇਂਦਰੀ ਕਮੇਟੀ ਦੇ ਸੱਦੇ ਤੇ ਦੇਸ਼ ਭਰ ਵਿੱਚ ਸਿੱਖਿਆ ਤੇ ਰੁਜ਼ਗਾਰ ਦੀ ਵਿਵਸਥਾ ਨੂੰ ਲੈਕੇ ਅਤੇ ਦੇਸ਼ ਭਰ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਵਿਦਿਆਰਥੀਆਂ ਲਈ ਵਿਦਿਆਰਥੀ ਬੱਸ […]

Continue Reading

ਦੇਸ਼ ਦੀ ਅੱਧੀ ਵੱਸੋ ਔਰਤਾਂ ਨੂੰ ਅਣਗੌਲਿਆ ਕਰਕੇ ਸਾਡਾ ਸਮਾਜ ਤਰੱਕੀ ਨਹੀ ਕਰ ਸਕਦਾ- ਨਰਿੰਦਰ ਸੋਹਲ, ਐਡਵੋਕੇਟ ਕੁਲਵਿੰਦਰ ਸਿੰਘ ਉੱਡਤ

ਪੰਜਾਬ ਇਸਤਰੀ ਸਭਾ ਦੀ ਜਿਲ੍ਹਾ ਕਨਵੈਨਸਨ ਵਿੱਚ ਕਈ ਅਹਿਮ ਮਤੇ ਪਾਸ ਮਾਨਸਾ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਔਰਤਾ ਤੇ ਹੋ ਰਹੇ ਅੱਤਿਆਚਾਰਾ ਦੇ ਵਿਰੁੱਧ , ਸਮਾਜਿਕ ਬਰਾਬਰੀ ਤੇ ਔਰਤਾ ਦੇ ਸਨਮਾਨ ਦੇ ਨਾਅਰੇ ਤਹਿਤ ਪੰਜਾਬ ਇਸਤਰੀ ਸਭਾ ਵੱਲੋ ਸੂਬਾਈ ਸੱਦੇ ਤੇ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਪ੍ਰਭਾਵਸਾਲੀ ਕਨਵੈਨਸ਼ਨ ਦਾ ਆਯੋਜਨ ਕੀਤਾ ਗਿਆ । ਜਿਸ […]

Continue Reading

ਪੰਜਾਬ ਸਰਕਾਰ ਵੱਲੋਂ ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ 5 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਉੱਘੇ ਮੁਲਾਜਮ ਆਗੂ ਬਿੱਕਰ ਮਾਖਾ ਦੀ ਮਾਤਾ ਮਹਿੰਦਰ ਕੌਰ ਨੂੰ ਵੱਖ-ਵੱਖ ਆਗੂਆ ਵੱਲੋ ਸਰਧਾਜਲੀਆ ਭੇਟ

ਮਾਨਸਾ, ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਇਥੋ ਥੋੜੀ ਦੂਰ ਸਥਿਤ ਪਿੰਡ ਮਾਖਾ ਦੇ ਗੁਰਦੁਆਰਾ ਸਾਹਿਬ ਵਿੱਖੇ ਉੱਘੇ ਮੁਲਾਜਮ ਆਗੂ ਬਿੱਕਰ ਸਿੰਘ ਮਾਖਾ ਦੀ ਮਾਤਾ ਮਹਿੰਦਰ ਕੌਰ ਦੀ ਦੀ ਅੰਤਿਮ ਅਰਦਾਸ ਉਪਰੰਤ ਸਰਧਾਜਲੀ ਸਮਾਗਮ ਦੌਰਾਨ ਵੱਖ-ਵੱਖ ਰਾਜਸੀ, ਸਮਾਜਿਕ ਤੇ ਜਨਤਕ ਆਗੂਆ ਕ੍ਰਮਵਾਰ ਸੀਪੀਆਈ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਆਪ ਦੇ ਸੀਨੀਅਰ ਆਗੂ ਤੇ […]

Continue Reading

ਵਾਅਦਿਆਂ ਨੂੰ ਲਾਗੂ ਕਰਵਾਉਣ ਲਈ 20 ਫਰਵਰੀ ਦੀ ਲਲਕਾਰ ਰੈਲੀ ਇਤਿਹਾਸ ਸਿਰਜੇਗੀ–ਉੱਡਤ, ਚੋਹਾਨ

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਦੇ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਮਾਨਸਾ, ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਪੰਜਾਬ ਖੇਤ ਮਜ਼ਦੂਰ ਸਭਾ ਤੇ ਏਟਕ ਵੱਲੋਂ 20 ਫਰਵਰੀ ਨੂੰ ਮਾਨਸਾ ਵਿਖੇ ਕੀਤੀ ਜਾ ਰਹੀ ਲਲਕਾਰ ਰੈਲੀ ਦੀ ਤਿਆਰੀ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਤੇਜ਼ੀ ਨਾਲ ਜ਼ਿਲ੍ਹਾ ਪ੍ਰਧਾਨ ਕੇਵਲ ਸਮਾਓ, ਜ਼ਿਲ੍ਹਾ ਸਕੱਤਰ ਸੀਤਾਰਾਮ ਗੋਬਿੰਦਪੁਰਾ, ਏਟਕ ਆਗੂ ਕਰਨੈਲ ਭੀਖੀ, ਨਰੇਸ਼ […]

Continue Reading

ਸਿੱਖਿਆ ਤੇ ਰੁਜ਼ਗਾਰ ਦੇ ਸੁਆਲਾਂ ਨੂੰ ਲੈ ਕੇ ਵਿਦਿਆਰਥੀ ਰਾਇਸ਼ੁਮਾਰੀ ਵਿੱਚ ਵਿਦਿਆਰਥੀਆਂ ਨੇ ਕੀਤੀ ਉਤਸ਼ਾਹਜਨਕ ਸ਼ਮੂਲੀਅਤ

ਬੁੱਢਲਾਡਾ, ਗੁਰਦਾਸਪੁਰ 9 ਫਰਵਰੀ (ਸਰਬਜੀਤ ਸਿੰਘ )- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਕੇਂਦਰੀ ਕਮੇਟੀ ਦੇ ਸੱਦੇ ਤੇ ਦੇਸ਼ ਭਰ ਵਿੱਚ ਵਿਦਿਆਰਥੀ ਸੁਆਲਾਂ ਤੇ ਕਰਵਾਏ ਜਾ ਰਹੇ ਰਾਇਸ਼ੁਮਾਰੀ ਨੂੰ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਭਰਵਾਂ ਹੁੰਗਾਰਾ ਦਿੰਦੇ ਹੋਏ ਵਿਦਿਆਰਥੀ ਰਾਇਸ਼ੁਮਾਰੀ ਵਿੱਚ ਉਤਸ਼ਾਹਜਨਕ ਸ਼ਮੂਲੀਅਤ ਕੀਤੀ। ਇਸ ਮੌਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਮਾਲਵਾ […]

Continue Reading

ਲਿਬਰੇਸ਼ਨ ਆਗੂ ਕਾਮਰੇਡ ਹਰਦੇਵ ਖਿਆਲਾ ਨੂੰ ਅੰਤਿਮ ਵਿਦਾਇਗੀ

ਮਾਨਸਾ, ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਸੀਨੀਅਰ ਆਗੂ ਕਾਮਰੇਡ ਹਰਦੇਵ ਸਿੰਘ ਖਿਆਲਾ ਨੂੰ ਅੱਜ ਉਨਾਂ ਦੇ ਪਿੰਡ ਖਿਆਲਾ ਕਲਾਂ ਵਿਖੇ ਇਨਕਲਾਬੀ ਨਾਹਰਿਆਂ ਦੀ ਗੂੰਜ ਵਿਚ ਅੰਤਮ ਵਿਦਾਇਗੀ ਦਿੱਤੀ ਗਈ ।ਅੰਤਮ ਸੰਸਕਾਰ ਤੋਂ ਪਹਿਲਾਂ ਪਾਰਟੀ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਮੁੱਖ ਆਗੂਆਂ ਨੇ ਉਨਾਂ ਦੀ ਦੇਹ ਉਤੇ ਲਾਲ ਝੰਡਾ ਪਾ […]

Continue Reading

ਵਿਦਿਆਰਥੀ ਨੌਜਵਾਨਾਂ ਨੇ ਸਿੱਖਿਆ ਤੇ ਰੁਜ਼ਗਾਰ ਦੇ ਸਵਾਲ ਤੇ ਮੋਦੀ ਹਕੂਮਤ ਖਿਲਾਫ ਦਿੱਤਾ ਫ਼ਤਵਾ

ਝੁਨੀਰ, ਮਾਨਸਾ, ਗੁਰਦਾਸਪੁਰ 8 ਫਰਵਰੀ (ਸਰਬਜੀਤ ਸਿੰਘ )- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਦੇਸ਼ ਭਰ ਵਿੱਚ ਸਿੱਖਿਆ ਤੇ ਰੁਜ਼ਗਾਰ ਨਾਲ ਸਬੰਧਿਤ ਅਹਿਮ ਵਿਦਿਆਰਥੀ ਮਾਮਲਿਆਂ ਕਰਵਾਈ ਜਾ ਰਹੀ ਵਿਦਿਆਰਥੀ ਰਾਇਸ਼ੁਮਾਰੀ ਦੌਰਾਨ ਮੋਦੀ ਸਰਕਾਰ ਦੇ ਖ਼ਿਲਾਫ਼ ਸਿੱਖਿਆ ਤੇ ਰੁਜ਼ਗਾਰ ਦੇ ਸੁਆਲਾਂ ਤੇ ਮੋਦੀ ਸਰਕਾਰ ਖ਼ਿਲਾਫ ਫ਼ਤਵਾ ਦਿੱਤਾ। ਇਸ ਮੌਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਮਾਲਵਾ […]

Continue Reading