ਕੁਝ ਤਸਕਰਾਂ ਦੇ ਘਰ ਢਾਹੁਣ ਦੀ ਵਿਖਾਵੇ ਦੀ ਕਾਰਵਾਈ ਕਰਨ ਦੀ ਬਜਾਏ, ਮਾਨ ਸਰਕਾਰ ਨਸ਼ਿਆਂ ਖ਼ਿਲਾਫ਼ ਇਕ ਠੋਸ ਐਕਸ਼ਨ ਪਲਾਨ ਬਣਾਵੇ – ਲਿਬਰੇਸ਼ਨ

ਜੇ ਸਰਕਾਰ ਸੁਹਿਰਦ ਹੈ ਤਾਂ ਸਭ ਤੋਂ ਪਹਿਲਾਂ ਪੁਲਿਸ ਤੇ ਸਿਆਸਤ ਵਿਚਲੀਆਂ ਕਾਲੀਆਂ ਭੇਡਾਂ ਨੂੰ ਹੱਥ ਪਾਵੇ ਮਾਨਸਾ, ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)–  ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਤਸਕਰਾਂ ਦੇ ਘਰ ਢਾਹੁਣ ਦੀ ਮਾਨ ਸਰਕਾਰ ਵਲੋਂ ਆਰੰਭੀ ਮੁਹਿੰਮ ਦੀ ਸਖ਼ਤ ਆਲੋਚਨਾ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਅਦਾਲਤੀ ਫੈਸਲੇ ਦੇ ਕੁਝ ਚੋਣਵੇਂ […]

Continue Reading

ਵਿਦਿਆਰਥਣਾਂ ਨੂੰ ਜ਼ਬਰੀ ਸ਼ਰਾਬ ਪਿਆ ਕੇ ਮਾਨਸਿਕ ਸੋਸ਼ਣ ਕਰਕੇ ਓਹਨਾਂ ਨੂੰ ਬਲੈਕਮੇਲ ਕਰਨ ਵਾਲੀ ਟੀਚਰ ਨੂੰ ਗ੍ਰਿਫਤਾਰ ਕਰੋ- ਲਿਬਰੇਸ਼ਨ

ਮਾਨਸਾ, ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਮਾਨਸਾ ਦੀਆਂ ਵਿਦਿਆਰਥਣਾਂ ਨੂੰ ਮਹਾਰਾਸ਼ਟਰ ਵਿਖੇ ਨੈਸ਼ਨਲ ਇੰਟੀਗ੍ਰੇਸ਼ਨ ਕੈਂਪ ਵਿੱਚ ਵਿਦਿਆਰਥਣਾਂ ਨੂੰ ਜਬਰੀ ਸ਼ਰਾਬ ਪਿਆਉਣ ਅਤੇ ਓਹਨਾਂ ਬਲੈਕਮੇਲ ਕਰਕੇ ਮਾਨਸਿਕ ਉਤਪੀੜਨ ਕਰਨ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਸਬੰਧੀ ਸੀ ਪੀ ਆਈ ਐਮ ਐਲ ਲਿਬਰੇਸ਼ਨ ਦਾ ਡੈਪੂਟੇਸ਼ਨ ਏ ਡੀ ਸੀ ਜਰਨਲ ਅਤੇ ਐਸਐਸਪੀ ਨੂੰ ਮਿਲਿਆ। ਆਗੂਆਂ ਨੇ ਪ੍ਰੈਸ ਬਿਆਨ […]

Continue Reading

ਗਿਰਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰੋ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਬੰਦ ਕਰੋ ਮਾਨਸਾ, ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)-ਅੱਜ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਮੀਟਿੰਗ ਵਿੱਚ ਕਰਨ ਉਪਰੰਤ ਖੱਬੇ ਪੱਖੀ ਪਾਰਟੀਆਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ ਵਿੱਚ ਲਾਏ ਜਾ ਰਹੇ ਮੋਰਚੇ […]

Continue Reading

ਮੁੱਖ ਮੰਤਰੀ ਵਲੋਂ ਮੀਟਿੰਗ ‘ਚੋਂ ਵਾਕ ਆਊਟ ਸਿਰੇ ਦੀ ਗੈਰ ਜ਼ਿੰਮੇਵਾਰ ਕਾਰਵਾਈ – ਲਿਬਰੇਸ਼ਨ

ਕਿਸਾਨਾਂ ਦੀ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ , ਸਰਕਾਰ ਨੂੰ ਟਕਰਾਅ ਦਾ ਰਾਹ ਛੱਡਣ ਦੀ ਅਪੀਲ ਮਾਨਸਾ, ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਦਰਮਿਆਨ ਹੋ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਰੇ ਦੇ ਅਪ੍ਰੱਪਕ ਤੇ ਗੈਰ ਜ਼ਿੰਮੇਵਾਰ ਰਵਈਏ ਦੀ ਅਤੇ ਕਿਸਾਨ ਆਗੂਆਂ ਤੇ ਵਰਕਰਾਂ […]

Continue Reading

ਮਨਰੇਗਾ ਸਕੀਮ ਦੀ ਰਾਖੀ ਜੱਥੇਬੰਦਕ ਤਾਕਤ ਦੇ ਬਲਬੂਤੇ ਕੀਤੀ ਜਾਵੇਗੀ-ਚੌਹਾਨ, ਉੱਡਤ

ਪੰਜਾਬ ਖੇਤ ਮਜਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ (ਏਟਕ) ਵੱਲੋ ਬੀਡੀਪੀਓ ਦਫਤਰ ਦਾ ਘਿਰਾਓ ਕੀਤਾ ਸਰਦੂਲਗੜ੍ਹ, ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਪੰਜਾਬ ਖੇਤ ਮਜਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ( ਏਟਕ )  ਦੀ ਅਗਵਾਈ ਹੇਠ ਸੈਕੜਿਆ ਦੀ ਗਿਣਤੀ ਵਿੱਚ ਮਨਰੇਗਾ ਮਜਦੂਰਾ ਨੇ ਇਕੱਠੇ ਹੋ ਕੇ ਬੀਡੀਪੀਓ ਦਫਤਰ ਦਾ ਘਿਰਾਓ ਕੀਤਾ ਤੇ […]

Continue Reading

ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਗੁਰਮਤਿ ਸਮਾਗਮ’ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ – ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਕੀਰਤਨ ਕਰਵਾਇਆ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ […]

Continue Reading

ਪਿੰਡ ਪੱਦੀ ਜਗੀਰ ਗੋਰਾਇਆ ਵਿਖੇ ਸ਼੍ਰੀ ਗੁਰੂ ਰਵੀਦਾਸ ਮਹਾਰਾਜ ਜੀ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ’ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ – ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਪਿੰਡ ਪੱਦੀ ਜਗੀਰ ਗੋਰਾਇਆ ਫਿਲੌਰ ਵਿਖੇ ਸਮੂਹ ਨਗਰ ਦੇ ਵੱਡੇ ਉਪਰਾਲੇ ਨਾਲ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ,ਜਿਸ ਵਿੱਚ ਸੰਤ ਸਮਾਜ਼ ਦੇ ਮੁੱਖ ਬੁਲਾਰੇ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ […]

Continue Reading

ਕਿਰਤ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਤੇ ਅਣਗਹਿਲੀ ਕਰਕੇ ਮਜ਼ਦੂਰ ਸਹੁਲਤਾਂ ਤੋਂ ਵਾਂਝੇ- ਚੌਹਾਨ,ਉੱਡਤ

ਕਿਰਤ ਵਿਭਾਗ ਕੈਂਪ ਲਗਾ ਕੇ ਕਿਰਤੀਆਂ ਨੂੰ ਸਹੁਲਤਾਂ ਪ੍ਰਤੀ ਪ੍ਰੇਰਿਤ ਕਰੇ ਮਾਨਸਾ, ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– ਕੰਨਸਟਰੰਸਨ ਵੈਲਫੇਅਰ ਬੋਰਡ ਅਧੀਨ ਮਿਲਣ ਵਾਲੀਆਂ ਸਹੂਲਤਾਂ ਲਾਭਪਾਤਰੀਆ ਨਾਂ ਮਿਲਣਾ ਕਿਰਤ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਤੇ ਅਣਗਹਿਲੀ ਦਾ ਸਿੱਟਾ ਹੈ। ਜਿਸ ਸਬੰਧੀ ਮਹਿਕਮਾ ਪਾਰਦਰਸ਼ੀ ਢੰਗ ਸਹੁਲਤਾਂ ਪ੍ਰਦਾਨ ਕਰਨ ਲਈ ਕਿਰਤੀਆਂ ਨੂੰ ਪ੍ਰੇਰਿਤ ਕਰਨ ਲਈ ਕੈਂਪ ਲਗਾਵੇ। ਉਕਤ ਸ਼ਬਦਾਂ […]

Continue Reading

ਲਿਬਰੇਸ਼ਨ ਵੱਲੋਂ ਪੱਤਰਕਾਰ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਵਿਧਾਇਕ ਬਲਕਾਰ ਸਿੱਧੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ-ਕਾਮਰੇਡ ਨੱਤ

ਐਸ ਐਸ ਪੀ ਦਫਤਰ ਦੇ ਘਿਰਾਓ ਵਿੱਚ ਸ਼ਾਮਲ ਹੋਣ ਦਾ ਐਲਾਨ ਮਾਨਸਾ, ਗੁਰਦਾਸਪੁਰ, 1 ਮਾਰਚ ( ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੱਤਰਕਾਰ ਮਨਿੰਦਰ ਸਿੱਧੂ ਖ਼ਿਲਾਫ਼ ਦਰਜ ਕੇਸ ਰੱਦ ਕੀਤਾ ਜਾਵੇ ਅਤੇ ਖੁਦ ਅਪਣੇ ਪਾਰਟੀ ਵਰਕਰਾਂ ਦੀਆਂ ਔਰਤਾਂ ਬਾਰੇ ਬਦਜ਼ੁਬਾਨੀ ਕਰਨ ਵਾਲੇ ਹਲਕਾ ਰਾਮਪੁਰਾ ਦੇ ਵਿਧਾਇਕ ਬਲਕਾਰ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸਮੇਤ ਉਚ ਅਧਿਕਾਰੀਆਂ ਵੱਲੋਂ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਕੀਤੀ ਪੈਨਲ ਮੀਟਿੰਗ

ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਸਮੇਤ ਪ੍ਰਮੋਸ਼ਨਾਂ ਸਬੰਧੀ ਤੁਰੰਤ ਕਾਰਵਾਈ ਕਰਨ ਦਾ ਫੈਸਲਾ ਚੰਡੀਗੜ੍ਹ, ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)— ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਤਿੰਨ ਤੇ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ  ਸਘੰਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕੈਬਨਿਟ ਮੰਤਰੀ ਹਰਦੀਪ ਸਿੰਘ ਮੰਡੀਆਂ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ […]

Continue Reading